ਪੜਚੋਲ ਕਰੋ

Salman Khan: ਐਕਸ਼ਨ 'ਚ ਮੁੰਬਈ ਪੁਲਿਸ, ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਸ਼ਖਸ਼ ਇਸ ਜਗ੍ਹਾ ਤੋਂ ਕੀਤਾ ਗ੍ਰਿਫਤਾਰ

Death Threat to Salman Khan: ਮੁੰਬਈ ਪੁਲਿਸ ਨੇ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ  ਵੱਡੀ ਕਾਰਵਾਈ ਕੀਤੀ ਹੈ। ਮੁੰਬਈ ਪੁਲਿਸ ਦੀ ਇਕ ਟੀਮ ਨੇ ਜਮਸ਼ੇਦਪੁਰ ਤੋਂ ਉਸ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ

Death Threat to Salman Khan: ਮੁੰਬਈ ਪੁਲਿਸ ਨੇ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ  ਵੱਡੀ ਕਾਰਵਾਈ ਕੀਤੀ ਹੈ। ਮੁੰਬਈ ਪੁਲਿਸ ਦੀ ਇਕ ਟੀਮ ਨੇ ਜਮਸ਼ੇਦਪੁਰ ਤੋਂ ਉਸ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਸਲਮਾਨ ਖਾਨ ਨੂੰ ਧਮਕੀ ਦੇ ਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ।

ਮੁੰਬਈ ਪੁਲਿਸ ਮੁਤਾਬਕ ਮੁੰਬਈ ਟਰੈਫਿਕ ਪੁਲਿਸ ਨੂੰ ਧਮਕੀ ਭਰਿਆ ਸੰਦੇਸ਼ ਮਿਲਿਆ ਸੀ। ਇਹ ਸੁਨੇਹਾ ਮਿਲਣ ਮਗਰੋਂ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੰਬਈ ਪੁਲਿਸ ਨੇ ਕਿਹਾ, "ਜਮਸ਼ੇਦਪੁਰ ਵਿੱਚ ਸਥਾਨਕ ਪੁਲਿਸ ਦੀ ਮਦਦ ਨਾਲ ਜਾਂਚ ਕੀਤੀ ਗਈ ਅਤੇ ਧਮਕੀ ਭਰਿਆ ਸੰਦੇਸ਼ ਭੇਜਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਹੁਣ ਉਸਨੂੰ ਮੁੰਬਈ ਲਿਆਂਦਾ ਜਾਵੇਗਾ।"

Read MOre: Jaya Bachchan Mother: ਜਯਾ ਬੱਚਨ ਦੀ ਮਾਂ ਦੇ ਦੇਹਾਂਤ ਦੀ ਖਬਰ ਝੂਠ ਜਾਂ ਸੱਚ, ਰੀੜ੍ਹ ਦੀ ਹੱਡੀ ਟੁੱਟਣ 'ਤੇ ਕੇਅਰ ਟੇਕਰ ਬੋਲੀ...

18 ਅਕਤੂਬਰ ਨੂੰ ਮਿਲੀ ਸੀ ਧਮਕੀ 

ਦੱਸ ਦੇਈਏ ਕਿ ਮੁੰਬਈ ਪੁਲਿਸ ਦੁਆਰਾ ਜਿਸ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਉਸ ਨੇ 21 ਅਕਤੂਬਰ ਨੂੰ ਮਾਫੀਨਾਮਾ ਮੇਲ ਵੀ ਭੇਜਿਆ ਸੀ। ਇਸ 'ਚ ਉਸ ਨੇ 18 ਅਕਤੂਬਰ ਨੂੰ ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਮੈਸੇਜ ਦੀ ਗੱਲ ਕੀਤੀ ਹੈ। ਉਸ ਨੇ ਕਿਹਾ ਸੀ ਕਿ ਧਮਕੀ ਭਰਿਆ ਸੰਦੇਸ਼ ਗਲਤੀ ਨਾਲ ਭੇਜਿਆ ਗਿਆ ਸੀ।'' ਦਰਅਸਲ, ਪਹਿਲਾ ਧਮਕੀ ਭਰਿਆ ਸੰਦੇਸ਼ 18 ਅਕਤੂਬਰ ਨੂੰ ਮੁੰਬਈ ਟ੍ਰੈਫਿਕ ਪੁਲਿਸ ਦੇ ਕੰਟਰੋਲ ਰੂਮ ਨੰਬਰ 'ਤੇ ਭੇਜਿਆ ਗਿਆ ਸੀ। ਕੁਝ ਦਿਨਾਂ ਬਾਅਦ ਮੁੰਬਈ ਟ੍ਰੈਫਿਕ ਪੁਲਿਸ ਨੂੰ ਉਸੇ ਨੰਬਰ ਤੋਂ ਇਕ ਹੋਰ ਸੰਦੇਸ਼ ਮਿਲਿਆ। ਜਿਸ ਵਿੱਚ ਧਮਕੀ ਦੇਣ ਵਾਲੇ ਵਿਅਕਤੀ ਨੇ ਮੁਆਫੀ ਮੰਗੀ ਅਤੇ ਦਾਅਵਾ ਕੀਤਾ ਕਿ ਸੰਦੇਸ਼ ਗਲਤੀ ਨਾਲ ਭੇਜਿਆ ਗਿਆ ਸੀ।

ਖੁਦ ਨੂੰ ਲਾਰੈਂਸ ਦਾ ਕਰੀਬੀ ਦੱਸਦਿਆਂ ਮੰਗੇ 5 ਕਰੋੜ  

ਮੁੰਬਈ ਪੁਲਿਸ ਮੁਤਾਬਕ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਮੈਸੇਜ ਭੇਜਣ ਵਾਲੇ ਵਿਅਕਤੀ ਦੀ ਲੋਕੇਸ਼ਨ ਝਾਰਖੰਡ ਵਿੱਚ ਮਿਲੀ ਹੈ। ਉਸ ਨੇ ਲਾਰੈਂਸ ਬਿਸ਼ਨੋਈ ਦੇ ਗੈਂਗ ਦਾ ਕਰੀਬੀ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਜੇਕਰ ਉਸ ਨੂੰ ਫਿਰੌਤੀ ਦੀ ਰਕਮ ਨਾ ਦਿੱਤੀ ਗਈ ਤਾਂ ਉਹ ਸਲਮਾਨ ਨੂੰ ਮਾਰ ਦੇਣਗੇ। ਉਸ ਨੇ ਅੱਗੇ ਲਿਖਿਆ ਕਿ ਇਸ ਨੂੰ ਹਲਕੇ 'ਚ ਨਾ ਲਓ, ਜੇਕਰ ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦੇ ਹਨ ਅਤੇ ਲਾਰੈਂਸ ਬਿਸ਼ਨੋਈ ਨਾਲ ਆਪਣੀ ਦੁਸ਼ਮਣੀ ਖਤਮ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 5 ਕਰੋੜ ਰੁਪਏ ਦੇਣੇ ਪੈਣਗੇ। ਜੇਕਰ ਪੈਸੇ ਨਾ ਦਿੱਤੇ ਗਏ ਤਾਂ ਸਲਮਾਨ ਖਾਨ ਦੀ ਹਾਲਤ ਬਾਬਾ ਸਿੱਦੀਕੀ ਤੋਂ ਵੀ ਮਾੜੀ ਹੋ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget