ਪੜਚੋਲ ਕਰੋ

ਕਿਸ ਨੇ ਟਾਲੀ ਨਾਨਕ ਸ਼ਾਹ ਫ਼ਕੀਰ ਦੀ ਰਿਲੀਜ਼..?

ਚੰਡੀਗੜ੍ਹ: ਵਿਵਾਦਿਤ ਫ਼ਿਲਮ ਨਾਨਕ ਸ਼ਾਹ ਫ਼ਕੀਰ ਨੂੰ ਅੱਜ ਬਹੁਤੇ ਦੇਸ਼ ਦੇ ਸੂਬਿਆਂ ਵਿੱਚ ਦਿਖਾਇਆ ਨਹੀਂ ਜਾ ਰਿਹਾ ਹੈ। ਇੰਟਰਨੈੱਟ ਤੋਂ ਮਿਲੀ ਜਾਣਕਾਰੀ ਮੁਤਾਬਕ ਹਾਲੇ ਤਕ ਗੁਜਰਾਤ ਦੇ ਇੱਕ ਸਿਨੇਮਾਘਰ ਵਿੱਚ ਇਸ ਫ਼ਿਲਮ ਨੂੰ ਦਿਖਾਇਆ ਜਾ ਸਕਦਾ ਹੈ। ਪੰਜਾਬ ਤੇ ਇਸ ਦੇ ਗੁਆਂਢੀ ਸੂਬਿਆਂ ਵਿੱਚ ਫ਼ਿਲਮ ਦੀ ਸਕਰੀਨਿੰਗ ਨਹੀਂ ਹੋਈ ਹੈ।   ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਨਿਰਮਾਤਾ ਹਰਿੰਦਰ ਸਿੱਕਾ ਫ਼ਿਲਮ ਨੂੰ ਰਿਲੀਜ਼ ਕਰਨ ਦੇ ਸਮਰੱਥ ਹਨ, ਪਰ ਹਾਲੇ ਤਕ ਪੰਜਾਬ, ਚੰਡੀਗੜ੍ਹ, ਹਰਿਆਣਾ, ਰਾਜਸਥਾਨ, ਦਿੱਲੀ, ਉੱਤਰ ਪ੍ਰਦੇਸ਼ ਤੇ ਹੋਰ ਵੀ ਕਈ ਸੂਬਿਆਂ ਵਿੱਚ ਹਾਲੇ ਤਕ ਇਸ ਫ਼ਿਲਮ ਦੇ ਸ਼ੋਅ ਸ਼ੁਰੂ ਨਹੀਂ ਕੀਤੇ ਗਏ। ਹਾਲਾਂਕਿ, ਨਿਰਮਾਤਾ ਪੱਖ ਤੋਂ ਫ਼ਿਲਮ ਦੀ ਰਿਲੀਜ਼ ਟਾਲੇ ਜਾਣ ਸਬੰਧੀ ਕੋਈ ਅਧਿਕਾਰਤ ਸੂਚਨਾ ਜਾਰੀ ਨਹੀਂ ਕੀਤੀ ਗਈ ਹੈ। ਪਰ ਨਾਨਕ ਸ਼ਾਹ ਫ਼ਕੀਰ ਨੂੰ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਜਾਰੀ ਨਹੀਂ ਕੀਤਾ ਗਿਆ ਹੈ। ਫ਼ਿਲਮ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ। ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੂੰ 'ਸਬਕ' ਸਿਖਾਉਣ ਲਈ ਬੀਤੇ ਕੱਲ੍ਹ ਪੰਜ ਸਿੰਘ ਸਾਹਿਬਾਨਾਂ ਨੇ ਅਕਾਲ ਤਖ਼ਤ ਵਿਖੇ ਹੋਈ ਬੈਠਕ ਤੋਂ ਬਾਅਦ ਪੰਥ ਵਿੱਚੋਂ ਵੀ ਛੇਕ ਦਿੱਤਾ ਹੈ। ਹਾਲੇ ਤਕ ਇਸ ਫ਼ਿਲਮ ਦੇ ਵਿਰੋਧ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਖ਼ਬਰ ਨਹੀਂ ਹੈ। ਉੱਧਰ ਵਿਵਾਦਿਤ ਫ਼ਿਲਮ ਨਾਨਕ ਸ਼ਾਹ ਫ਼ਕੀਰ ਦੇ ਵਿਰੋਧ ਵਿੱਚ ਸਿੱਖ ਸੰਗਤ ਨੇ ਵੱਖਰੇ ਤੇ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ। ਸੰਗਤਾਂ ਨੇ ਵੱਖ ਵੱਖ ਗੁਰੂ ਘਰਾਂ ਵਿੱਚ ਕਾਲੀਆਂ ਦਸਤਾਰਾਂ ਤੇ ਪੱਟੀਆਂ ਬੰਨ੍ਹ ਕੇ ਪਾਠ ਕਰ ਰਹੀਆਂ ਹਨ। ਪਟਿਆਲਾ ਤੋਂ ਸੰਗਤ ਨੇ ਐਲਾਨ ਕੀਤਾ ਕਿ ਨਾਨਕ ਸਾਹ ਫ਼ਕੀਰ ਫ਼ਿਲਮ ਦਾ ਵਿਰੋਧ ਵਿੱਚ ਦੁਪਹਿਰ ਤੋਂ ਬਾਦ ਰੋਸ ਮਾਰਚ ਵੀ ਕੱਢੇ ਜਾਣਗੇ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget