ਪੜਚੋਲ ਕਰੋ

Nawazuddin Siddiqui Flying To Dubai: ਦੁਬਈ ਜਾਣਗੇ ਨਵਾਜ਼ੂਦੀਨ ਸਿੱਦੀਕੀ, ਪਤਨੀ ਆਲੀਆ ਨਾਲ ਕੁਝ ਅਹਿਮ ਮੁੱਦਿਆਂ 'ਤੇ ਕਰਨਗੇ ਗੱਲਬਾਤ

Nawazuddin Siddiqui Flying To Dubai: ਆਲੀਆ ਨੇ ਪੁਸ਼ਟੀ ਕੀਤੀ ਹੈ ਕਿ ਨਵਾਜ਼ੂਦੀਨ ਸਿੱਦੀਕੀ ਉਨ੍ਹਾਂ ਨੂੰ ਮਿਲਣ ਦੁਬਈ ਆ ਰਹੇ ਹਨ ਪਰ ਇਸ ਵਾਰ ਮੁਲਾਕਾਤ ਦਾ ਮਕਸਦ ਵੱਖਰਾ ਹੈ।

Nawazuddin Siddiqui Flying To Dubai: ਨਵਾਜ਼ੂਦੀਨ ਸਿੱਦੀਕੀ ਲੰਬੇ ਸਮੇਂ ਤੋਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਹਨ। ਉਨ੍ਹਾਂ ਦੀ ਪਤਨੀ ਆਲੀਆ ਨੇ ਅਦਾਕਾਰ 'ਤੇ ਕਈ ਗੰਭੀਰ ਦੋਸ਼ ਲਗਾਏ ਅਤੇ ਤਲਾਕ ਦੀ ਮੰਗ ਵੀ ਕੀਤੀ, ਜਿਸ ਤੋਂ ਬਾਅਦ ਅਦਾਲਤ ਨੇ ਦੋਵਾਂ ਬੱਚਿਆਂ ਦੇ ਪਾਲਣ-ਪੋਸ਼ਣ ਅਤੇ ਪੜ੍ਹਾਈ ਦੀ ਜ਼ਿੰਮੇਵਾਰੀ ਅਦਾਕਾਰ ਨੂੰ ਸੌਂਪ ਦਿੱਤੀ ਅਤੇ ਦੋਵਾਂ ਵਿਚਾਲੇ ਸਮਝੌਤਾ ਹੋ ਗਿਆ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਨਵਾਜ਼ੂਦੀਨ ਸਿੱਦੀਕੀ ਦੁਬਈ ਲਈ ਰਵਾਨਾ ਹੋ ਰਹੇ ਹਨ ਜਿੱਥੇ ਉਨ੍ਹਾਂ ਦੀ ਪਤਨੀ ਅਤੇ ਦੋਵੇਂ ਬੱਚੇ ਪਹਿਲਾਂ ਹੀ ਮੌਜੂਦ ਹਨ।

ਪਤਨੀ ਅਤੇ ਬੱਚਿਆਂ ਕੋਲ ਦੁਬਈ ਜਾਣਗੇ ਨਵਾਜ਼ੂਦੀਨ ਸਿੱਦੀਕੀ

ਈ-ਟਾਈਮਜ਼ ਦੀ ਰਿਪੋਰਟ ਮੁਤਾਬਕ ਨਵਾਜ਼ੂਦੀਨ ਸਿੱਦੀਕੀ ਦੋ ਦਿਨਾਂ ਲਈ ਦੁਬਈ ਜਾਣਗੇ ਜਿੱਥੇ ਆਲੀਆ ਅਤੇ ਉਨ੍ਹਾਂ ਦੇ ਦੋ ਬੱਚੇ ਪਹਿਲਾਂ ਹੀ ਮੌਜੂਦ ਹਨ। ਆਲੀਆ ਨੇ ਇਸ ਗੱਲ ਦੀ ਪੁਸ਼ਟੀ ਵੀ ਕੀਤੀ ਹੈ ਕਿ ਨਵਾਜ਼ੂਦੀਨ ਉਨ੍ਹਾਂ ਨੂੰ ਮਿਲਣ ਆ ਰਹੇ ਹਨ ਪਰ ਇਸ ਵਾਰ ਮੁਲਾਕਾਤ ਦਾ ਮਕਸਦ ਵੱਖਰਾ ਹੈ। ਇਸ ਰਿਪੋਰਟ ਮੁਤਾਬਕ ਆਲੀਆ ਨੇ ਕਿਹਾ ਹੈ ਕਿ, 'ਮੈਂ ਚਾਹੁੰਦੀ ਹਾਂ ਕਿ ਉਹ ਦੁਬਈ ਦਾ ਘਰ ਆਪਣੇ ਨਾਂ ਕਰਵਾ ਲੈਣ। ਕਿਉਂਕਿ ਜੇਕਰ ਇੱਥੇ ਸਾਡੇ ਨਾਲ ਕੁਝ ਗਲਤ ਹੁੰਦਾ ਹੈ, ਤਾਂ ਉਹ ਸਾਨੂੰ ਵਧੇਰੇ ਸੁਰੱਖਿਆ ਦੇਣ ਦੇ ਯੋਗ ਹੋਣਗੇ। ਜੇਕਰ ਉਹ ਇਸ ਦੀ ਵਾਗਡੋਰ ਸੰਭਾਲ ਲਵੇਗਾ।

ਇਹ ਵੀ ਪੜ੍ਹੋ: Parineeti-Raghav: ਪਰਿਣੀਤੀ-ਰਾਘਵ ਦੀ ਮੰਗਣੀ 'ਚ Phones ਨਹੀਂ ਅਲਾਊਡ, ਕਪੂਰਥਲਾ ਹਾਊਸ ਦੇ ਬਾਹਰ ਲੱਗੇ Mobiles ਦੇ ਢੇਰ

ਆਲੀਆ ਨਾਲ ਕਈ ਮੁੱਦਿਆਂ 'ਤੇ ਹੋਵੇਗੀ ਚਰਚਾ

ਇਸ ਦੇ ਨਾਲ ਹੀ ਆਲੀਆ ਨੇ ਕਿਹਾ, 'ਉਨ੍ਹਾਂ ਨੇ ਤਲਾਕ ਲਈ ਅਰਜੀ ਦਿੱਤੀ ਹੋਈ ਹੈ ਪਰ ਨਵਾਜ਼ ਨੇ ਅਜੇ ਤੱਕ ਸਾਈਨ ਨਹੀਂ ਕੀਤਾ ਹੈ। ਮੇਰੀ ਧੀ ਦੁਬਈ ਵਿੱਚ ਰਹਿਣਾ ਪਸੰਦ ਕਰਦੀ ਹੈ, ਪਰ ਮੈਨੂੰ ਭਾਰਤ ਵਿੱਚ ਰਹਿਣਾ ਪਸੰਦ ਹੈ। ਇਹ ਮੇਰੇ ਕੰਮ 'ਤੇ ਨਿਰਭਰ ਕਰਦਾ ਹੈ ਕਿ ਮੈਂ ਦੁਬਈ ਵਿਚ ਰਹਿੰਦੀ ਹਾਂ ਜਾਂ ਭਾਰਤ ਵਿਚ।

ਆਲੀਆ ਨੇ ਇਹ ਵੀ ਦੱਸਿਆ, 'ਕੋਰਟ ਦੇ ਆਦੇਸ਼ ਤੋਂ ਬਾਅਦ ਨਵਾਜ਼ ਉਨ੍ਹਾਂ ਨੂੰ ਖਰਚੇ ਲਈ ਪੈਸੇ ਦੇ ਰਹੇ ਹਨ। ਉਨ੍ਹਾਂ ਦੇ ਦੌਰੇ 'ਤੇ ਬਾਕੀ ਗੱਲਾਂ ਦਾ ਨਿਪਟਾਰਾ ਕਰਾਂਗੇ, ਇਸ ਦੀ ਪੂਰੀ ਉਮੀਦ ਹੈ। ਇਸ ਤੋਂ ਇਲਾਵਾ ਕੁਝ ਹੋਰ ਅਹਿਮ ਮੁੱਦੇ ਹਨ, ਜਿਨ੍ਹਾਂ 'ਤੇ ਅਸੀਂ ਇਸ ਮੁਲਾਕਾਤ 'ਚ ਗੱਲ ਕਰਾਂਗੇ।

ਇਹ ਵੀ ਪੜ੍ਹੋ: B Praak: ਬੀ ਪ੍ਰਾਕ-ਜਾਨੀ ਫਿਰ ਤੋਂ ਅਕਸ਼ੈ ਕੁਮਾਰ ਨਾਲ ਮਿਲ ਫੈਨਜ਼ ਨੂੰ ਕਰਨਗੇ ਭਾਵੁਕ, ਬੋਲੇ- 'ਰੂਹ ਤੱਕ ਜਾਵੇਗਾ ਗੀਤ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Advertisement
ABP Premium

ਵੀਡੀਓਜ਼

Canada 'ਚ ਹਿੰਦੂ ਮੰਦਿਰ 'ਤੇ ਹਮਲੇ ਨੂੰ ਲੈ ਕੇ CM Bhagwant Mann ਦਾ ਵੱਡਾ ਬਿਆਨCanada Pm Junstine Trudeau ਦੇ ਖਿਲਾਫ਼ ਹੋਇਆ ਪ੍ਰਦਰਸ਼ਨਕੌਣ ਹੈ ਨੀਰੂ ਬਾਜਵਾ ਦਾ ਚੁਗਲੀ Partner , ਹੋ ਗਿਆ ਖੁਲਾਸਾJaipur 'ਚ ਵੀ ਤੁਰੀ ਪੱਗ ਦੀ ਗੱਲ , ਕਮਾਲ ਕਰ ਗਏ ਦਿਲਜੀਤ ਦੋਸਾਂਝ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
Embed widget