ਪੜਚੋਲ ਕਰੋ

Nawazuddin Siddiqui ਨੇ ਔਰਤ ਬਣ ਕੇ ਸਮਝਿਆ ਬਾਲੀਵੁੱਡ ਅਭਿਨੇਤਰੀਆਂ ਦਾ ਦਰਦ!

Nawazuddin Siddiqui On Why Actresses Take Long In vanity Van: ਨਵਾਜ਼ੂਦੀਨ ਸਿੱਦੀਕੀ (Nawazuddin Siddiqui)  ਫਿਲਮਾਂ ਵਿੱਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਉਣ ਲਈ ਜਾਣੇ ਜਾਂਦੇ ਹਨ। ਉਹ ਆਪਣੀ ਨਵੀਂ ਫਿਲਮ 'ਹੱਡੀ' (Haddi) ਨਾਲ ਵੀ ਦਰਸ਼ਕਾਂ ਨੂੰ ਹੈਰਾਨ ਕਰਨ ਜਾ ਰਹੇ ਹਨ। ਇਸ ਵਿੱਚ ਉਹ ਦੋ ਕਿਰਦਾਰ ਨਿਭਾਅ ਰਹੇ ਹਨ, ਇੱਕ ਔਰਤ ਅਤੇ ਇੱਕ ਟਰਾਂਸਜੈਂਡਰ ਦਾ। ਹੁਣ ਉਹਨਾਂ ਨੂੰ ਸਮਝ ਆਇਆ ਕਿ ਅਭਿਨੇਤਰੀਆਂ ਨੂੰ ਇੱਕ ਸ਼ਾਟ ਲਈ ਤਿਆਰ ਹੋਣ ਵਿੱਚ ਇੰਨਾ ਸਮਾਂ ਕਿਉਂ ਲੱਗਦਾ ਹੈ। ਇਸ ਗੱਲ ਨੂੰ ਖੁਦ ਨਵਾਜ਼ੂਦੀਨ ਨੇ ਮੰਨਿਆ ਹੈ।

ਹਾਲ ਹੀ 'ਚ ਫਿਲਮ 'ਹੱਡੀ' ਵਿੱਚ ਨਵਾਜ਼ੂਦੀਨ ਦਾ ਫਰਸਟ ਲੁੱਕ ਸਾਹਮਣੇ ਆਇਆ ਸੀ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ ਸੀ। ਮੋਸ਼ਨ ਪੋਸਟਰ 'ਚ ਉਹ ਟਰਾਂਸਜੈਂਡਰ ਦੇ ਲੁੱਕ 'ਚ ਨਜ਼ਰ ਆ ਰਹੇ ਸਨ। ਇਹ ਕਿਰਦਾਰ ਨਿਭਾਉਣ ਤੋਂ ਬਾਅਦ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਅਭਿਨੇਤਰੀਆਂ ਲਈ ਤਿਆਰ ਹੋਣਾ ਕਿੰਨਾ ਔਖਾ ਹੁੰਦਾ ਹੈ। ਇਸ ਕਾਰਨ ਉਨ੍ਹਾਂ ਦੇ ਮਨ 'ਚ ਅਭਿਨੇਤਰੀਆਂ ਪ੍ਰਤੀ ਸਤਿਕਾਰ ਹੋਰ ਵੀ ਵਧ ਗਿਆ ਹੈ।

ਨਵਾਜ਼ੂਦੀਨ ਦੀ ਫਿਲਮ 'ਹੱਡੀ' ਨੂੰ ਅਕਸ਼ਤ ਅਜੇ ਸ਼ਰਮਾ ਡਾਇਰੈਕਟ ਕਰ ਰਹੇ ਹਨ। ਇਹ ਇੱਕ ਬਦਲੇ ਦੀ ਡਰਾਮਾ ਫਿਲਮ ਹੈ। ਅਕਸ਼ਤ ਨਾਲ ਉਨ੍ਹਾਂ ਦੀ ਮੁਲਾਕਾਤ 'ਸੈਕਰਡ ਗੇਮਜ਼' ਦੇ ਸੈੱਟ 'ਤੇ ਹੋਈ, ਜਿੱਥੇ ਉਹ ਸਹਾਇਕ ਨਿਰਦੇਸ਼ਕ ਸੀ।

ਔਰਤ ਦੇ ਰੂਪ ਵਿੱਚ ਵੇਖ ਕੇ ਧੀ ਹੋ ਗਈ ਸੀ ਗੁੱਸਾ

ਨਵਾਜ਼ੂਦੀਨ ਨੇ ਇੱਕ ਇੰਟਰਵਿਊ 'ਚ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਸ਼ਾਟ ਦੇਣ ਲਈ ਤਿਆਰ ਹੋਣ 'ਚ ਤਿੰਨ ਘੰਟੇ ਲੱਗ ਗਏ। ਆਪਣੇ 'ਹੱਡੀ' ਲੁੱਕ ਬਾਰੇ ਗੱਲ ਕਰਦਿਆਂ ਨਵਾਜ਼ੂਦੀਨ ਨੇ ਕਿਹਾ, ''ਮੇਰੀ ਬੇਟੀ ਮੇਰੇ ਤੋਂ ਬਹੁਤ ਨਾਰਾਜ਼ ਹੋ ਗਈ ਸੀ ਜਦੋਂ ਉਹਨੇ ਨੇ ਮੈਨੂੰ ਔਰਤ ਦਾ ਪਹਿਰਾਵਾ ਪਾਇਆ ਹੋਇਆ ਦੇਖਿਆ। ਹੁਣ ਉਹ ਜਾਣਦੀ ਹੈ ਕਿ ਇਹ ਇੱਕ ਰੋਲ ਲਈ ਹੈ ਅਤੇ ਹੁਣ ਉਸ ਨੂੰ ਕੋਈ ਸਮੱਸਿਆ ਨਹੀਂ ਹੈ।’’

ਨਵਾਜ਼ੂਦੀਨ ਸਿੱਦੀਕੀ (Nawazuddin Siddiqui) ਨੇ ਅੱਗੇ ਕਿਹਾ, ''ਮੈਂ ਇਹ ਜ਼ਰੂਰ ਕਹਾਂਗਾ ਕਿ ਇਸ ਤਜ਼ਰਬੇ ਤੋਂ ਬਾਅਦ ਉਨ੍ਹਾਂ ਅਭਿਨੇਤਰੀਆਂ ਲਈ ਮੇਰਾ ਸਨਮਾਨ ਹੋਰ ਵੀ ਵਧ ਗਿਆ ਹੈ, ਜੋ ਹਰ ਰੋਜ਼ ਇਹ ਸਭ ਕਰਦੀਆਂ ਹਨ।  ਵਾਲ, ਮੇਕਅੱਪ, ਕੱਪੜੇ, ਨਹੁੰ... ਸਾਰੀ ਦੁਨੀਆ ਨੂੰ ਲੈਕੇ ਚਲਣਾ ਪੈਂਦਾ ਹੈ। ਹੁਣ ਮੈਂ ਸਮਝ ਗਿਆ ਹਾਂ ਕਿ ਇੱਕ ਅਭਿਨੇਤਰੀ ਨੂੰ ਆਪਣੇ ਪੁਰਸ਼ ਸਾਥੀ ਨਾਲੋਂ ਵੈਨਿਟੀ ਵੈਨ ਤੋਂ ਬਾਹਰ ਆਉਣ ਵਿੱਚ ਜ਼ਿਆਦਾ ਸਮਾਂ ਕਿਉਂ ਲੱਗਦਾ ਹੈ। ਇਹ ਬਿਲਕੁਲ ਜਾਇਜ਼ ਹੈ। ਹੁਣ ਮੈਂ ਹੋਰ ਸਬਰ ਰਖਾਂਗਾ।"

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget