ਪੜਚੋਲ ਕਰੋ

Drugs case 'ਚ ਐਕਟਰਸ ਦੀ ਸਾਬਕਾ ਮੈਨੇਜਰ ਅਤੇ ਭੈਣ ਗ੍ਰਿਫਤਾਰ, ਗਾਂਜਾ ਹੋਇਆ ਬਰਾਮਦ

ਨਾਰਕੋਟਿਕਸ ਕੰਟਰੋਲ ਬਿਊਰੋ ਨੇ ਬਾਲੀਵੁੱਡ ਐਕਟਰਸ ਦੀਆ ਮਾਰਜ਼ਾ ਦੀ ਸਾਬਕਾ ਮੈਨੇਜਰ ਅਤੇ ਉਸਦੀ ਭੈਣ ਨੂੰ ਡਰੱਗਜ਼ ਕੇਸ ਵਿੱਚ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਤੋਂ ਭੰਗ ਬਰਾਮਦ ਹੋਈ ਹੈ।

ਮੁੰਬਈ: ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਬਾਲੀਵੁੱਡ ਐਕਟਰਸ ਦੀਆ ਮਿਰਜ਼ਾ (Dia Mirza) ਦੀ ਸਾਬਕਾ ਮੈਨੇਜਰ (ex-manager) ਅਤੇ ਉਸਦੀ ਭੈਣ ਨੂੰ ਨਸ਼ਿਆਂ ਦੇ ਮਾਮਲੇ (Drugs Case) 'ਚ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਤੋਂ ਗਾਂਜਾ ਬਰਾਮਦ ਹੋਇਆ ਹੈ। ਦੱਸ ਦੇਈਏ ਕਿ ਗ੍ਰਿਫਤਾਰ ਕੀਤੀ ਦੀਆ ਦੀ ਸਾਬਕਾ ਪ੍ਰਬੰਧਕ ਦਾ ਨਾਂ ਰਾਹਿਲਾ ਫਰਨੀਚਰਵਾਲਾ (Rahila Furniturewala)  ਹੈ ਅਤੇ ਉਸਦੀ ਭੈਣ ਸ਼ਾਇਸਤਾ ਫਰਨੀਚਰਵਾਲਾ ਹੈ। ਦਰਅਸਲ ਉਨ੍ਹਾਂ ਦੇ ਸੰਪਰਕ ਸੁਸ਼ਾਂਤ ਸਿੰਘ ਰਾਜਪੂਤ ਕੇਸ ਨਾਲ ਵੀ ਸਬੰਧਤ ਦੱਸੇ ਜਾ ਰਹੇ ਹਨ।
ਬ੍ਰਿਟਿਸ਼ ਕਾਰੋਬਾਰੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਇਸਦੇ ਨਾਲ ਹੀ ਐਨਸੀਬੀ ਨੇ ਇੱਕ ਬ੍ਰਿਟਿਸ਼ ਕਾਰੋਬਾਰੀ ਕਰਨ ਸਜਦਾਨੀ ਨੂੰ ਵੀ ਗ੍ਰਿਫਤਾਰ ਕੀਤਾ ਹੈ। ਦੋਸ਼ ਹੈ ਕਿ ਦੋਵੇਂ ਭੈਣਾਂ ਨਸ਼ਿਆਂ ਦੇ ਕਾਰੋਬਾਰ 'ਚ ਉਸਦੀ ਮਦਦ ਕਰ ਰਹੀਆਂ ਸੀ। ਬਾਂਦਰਾ 'ਚ ਹੋਈ ਕਾਰਵਾਈ 'ਚ 200 ਕਿਲੋ ਡਰੱਗਜ਼ ਬਰਾਮਦ ਕੀਤੇ ਗਏ ਹਨ। ਇਹ ਵੀ ਪੜ੍ਹੋ: ਕੋਰੋਨਾ ਟੀਕਾਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੀ ਮੁੱਖ ਮੰਤਰੀਆਂ ਨਾਲ ਵੱਡੀ ਮੀਟਿੰਗ, ਵੈਕਸੀਨ ਨਾਲ ਜੁੜੇ ਸਵਾਲਾਂ ਦੇ ਦਿੱਤੇ ਜਾਣਗੇ ਜਵਾਬ ਨਸ਼ਿਆਂ ਦੇ ਮਾਮਲੇ ਵਿੱਚ ਗਿਰਫਤਾਰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਾਲੀਵੁੱਡ ਵਿੱਚ ਫੈਲੇ ਰਹੇ ਡਰੱਗਜ਼ ਮਾਮਲੇ ਵਿੱਚ ਕਈ ਵੱਡੇ ਮਸ਼ਹੂਰ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇੰਨਾ ਹੀ ਨਹੀਂ ਐਕਟਰਸ ਰੀਆ ਚੱਕਰਵਰਤੀ ਨਾਲ ਕਈ ਗਿਰਫਤਾਰੀਆਂ ਵੀ ਹੋਈਆਂ ਹਨ। ਐਨਸੀਬੀ ਵਲੋਂ ਕੀਤੀ ਪੁੱਛਗਿੱਛ 'ਚ ਦੀਪਿਕਾ ਪਾਦੂਕੋਣ, ਰਕੂਲ ਪ੍ਰੀਤ, ਸਾਰਾ ਅਲੀ ਖ਼ਾਨ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਅਦਾਕਾਰ ਅਰਜੁਨ ਰਾਮਪਾਲ ਤੋਂ ਵੀ ਕਈ ਵਾਰ ਪੁੱਛਗਿੱਛ ਕੀਤੀ ਗਈ ਹੈ। ਕਲਾਕਾਰ ਭਾਰਤੀ ਸਿੰਘ ਅਤੇ ਉਸ ਦੇ ਪਤੀ ਨੂੰ ਵੀ ਭੰਗ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਰਿਸ਼ੀਕੇਸ਼ ਪਵਾਰ ਦੀ ਭਾਲ ਸੁਸ਼ਾਂਤ ਸਿੰਘ ਰਾਜਪੂਤ ਦੇ ਮਾਮਲੇ ਵਿੱਚ ਨਸ਼ਿਆਂ ਦੇ ਐਂਗਲ ਦੀ ਜਾਂਚ ਕਰ ਰਹੀ ਨਾਰਕੋਟਿਕਸ ਕੰਟਰੋਲ ਬਿਊਰੋ ਹੁਣ ਉਸ ਦੇ ਸਾਬਕਾ ਡ੍ਰੀਮ ਪ੍ਰੋਜੈਕਟ ਦੇ ਸਹਾਇਕ ਡਾਇਰੈਕਟਰ ਰਿਸ਼ੀਕੇਸ਼ ਪਵਾਰ ਦੀ ਭਾਲ ਹੈ। ਏਜੰਸੀ ਨੂੰ ਸ਼ੱਕ ਹੈ ਕਿ ਸੁਸ਼ਾਂਤ ਨੂੰ ਨਸ਼ਿਆਂ ਦੀ ਸਪਲਾਈ ਕਰਨ ਵਿਚ ਪਵਾਰ ਦਾ ਹੱਥ ਹੈ। ਐਨਸੀਬੀ ਨੂੰ ਰਿਸ਼ੀਕੇਸ਼ ਪਵਾਰ ਦੇ ਘਰ ਦੀ ਤਲਾਸ਼ੀ ਦੌਰਾਨ ਉਸ ਦੇ ਲੈਪਟਾਪ ਵਿਚ ਕੁਝ ਸ਼ੱਕੀ ਐਂਟ੍ਰੀਆਂ ਮਿਲਿਆ ਸੀ, ਜਿਸ ਤੋਂ ਬਾਅਦ ਐਨਸੀਬੀ ਨੇ ਉਸ ਨੂੰ ਸੰਮਨ ਭੇਜ ਕੇ ਪੇਸ਼ ਹੋਣ ਲਈ ਕਿਹਾ ਸੀ ਪਰ ਰਿਸ਼ੀਕੇਸ਼ ਪਵਾਰ ਨਹੀਂ ਆਇਆ। ਪਵਾਰ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ, ਇਸ ਲਈ ਹੁਣ ਐਨਸੀਬੀ ਉਸ ਦੀ ਭਾਲ ਕਰ ਰਹੀ ਹੈ। ਇਹ ਵੀ ਪੜ੍ਹੋ: Weather Update: ਉੱਤਰ ਭਾਰਤ ਵਿੱਚ ਸ਼ੀਤ ਲਹਿਰ ਕਾਰਨ ਇਨ੍ਹਾਂ ਸੂਬਿਆਂ ਵਿੱਚ ਭਾਰੀ ਬਾਰਸ਼ ਦਾ ਅਲਰਟ ਜਾਰੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget