ਪੜਚੋਲ ਕਰੋ
Advertisement
Drugs Case: ਕਾਮੇਡੀਅਨ ਭਾਰਤੀ ਸਿੰਘ ਦੇ ਘਰ ਪਹੁੰਚੀ ਡਰੱਗਸ ਜਾਂਚ ਦੀ ਅੱਗ, ਪੁੱਛਗਿੱਚ ਲਈ NCB ਲੈ ਗਈ ਨਾਲ
ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਹੁਣ ਬਾਲੀਵੁੱਡ ਡਰੱਗਸ ਮਾਮਲੇ ਵਿੱਚ ਕਾਮੇਡੀਅਨ ਭਾਰਤੀ ਸਿੰਘ ਦੇ ਮੁੰਬਈ ਦੇ ਘਰ ਛਾਪਾ ਮਾਰਿਆ ਹੈ ਅਤੇ ਉਸ ਦੇ ਘਰੋਂ ਗਾਂਜਾ ਬਰਾਮਦ ਕੀਤਾ ਗਿਆ।
ਮੁੰਬਈ: ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਹੁਣ ਕਾਮੇਡੀਅਨ ਭਾਰਤੀ ਸਿੰਘ (Bharti Singh) ਦੇ ਮੁੰਬਈ ਦੇ ਘਰ ਛਾਪਾ ਮਾਰਿਆ ਹੈ ਅਤੇ ਬਾਲੀਵੁੱਡ ਡਰੱਗਸ ਮਾਮਲੇ ਵਿਚ ਉਸ ਦੇ ਘਰੋਂ ਗਾਂਜਾ ਬਰਾਮਦ ਕੀਤਾ ਹੈ। ਨਾਰਕੋਟਿਕਸ ਕੰਟਰੋਲ ਬਿਊਰੋ ਦੀ ਮੁੰਬਈ ਜ਼ੋਨਲ ਯੂਨਿਟ ਨੇ ਕਾਮੇਡੀਅਨ ਅਭਿਨੇਤਰੀ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ (Haarsh limbachiyaa) ਦੇ ਘਰ ਛਾਪਾ ਮਾਰਿਆ। ਐਨਸੀਬੀ ਅੰਧੇਰੀ, ਲੋਖੰਡਵਾਲਾ ਅਤੇ ਵਰਸੋਵਾ ਖੇਤਰਾਂ ਵਿਚ ਛਾਪੇਮਾਰੀ ਕਰ ਰਹੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਫੜੇ ਗਏ ਨਸ਼ਾ ਤਸਕਰਾਂ ਦੀ ਮੌਕੇ 'ਤੇ ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਦੇ ਘਰ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਐਨਸੀਬੀ ਨੂੰ ਇੱਕ ਸ਼ੱਕੀ ਪਦਾਰਥ (ਗਾਂਜਾ) ਮਿਲਿਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Narcotics Control Bureau conducts a raid at the residence of comedian Bharti Singh in Mumbai: NCB#Maharashtra
— ANI (@ANI) November 21, 2020
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਜਲੰਧਰ
Advertisement