ਪੜਚੋਲ ਕਰੋ

Neha Rohanpreet Wedding: ਨੇਹਾ ਤੇ ਰੋਹਨ ਦੇ ਵਿਆਹ ਦੇ ਕਾਰਡ ਸੋਸ਼ਲ ਮੀਡਿਆ 'ਤੇ ਸ਼ੇਅਰ

ਰੋਹਨਪ੍ਰੀਤ ਤੇ ਨੇਹਾ ਕੱਕੜ ਦਾ ਵਿਆਹ ਹੋਵੇਗਾ ਜਾਂ ਫਿਰ ਨਹੀਂ, ਇਹ ਕਨਫਿਊਜਨ ਸੋਸ਼ਲ ਮੀਡੀਆ 'ਤੇ ਲਗਾਤਾਰ ਬਣੀ ਹੋਈ ਹੈ ਪਰ ਜਿਵੇਂ-ਜਿਵੇਂ ਹੁਣ ਦਿਨ ਨੇੜੇ ਆ ਰਹੇ ਹਨ ਇਹ ਕੰਫਿਊਜਨ ਵੀ ਹੌਲੀ-ਹੌਲੀ ਦੂਰ ਹੋ ਰਹੀ ਹੈ।

ਚੰਡੀਗੜ੍ਹ: ਰੋਹਨਪ੍ਰੀਤ ਤੇ ਨੇਹਾ ਕੱਕੜ ਦਾ ਵਿਆਹ ਹੋਵੇਗਾ ਜਾਂ ਫਿਰ ਨਹੀਂ, ਇਹ ਕਨਫਿਊਜਨ ਸੋਸ਼ਲ ਮੀਡੀਆ 'ਤੇ ਲਗਾਤਾਰ ਬਣੀ ਹੋਈ ਹੈ ਪਰ ਜਿਵੇਂ-ਜਿਵੇਂ ਹੁਣ ਦਿਨ ਨੇੜੇ ਆ ਰਹੇ ਹਨ ਇਹ ਕੰਫਿਊਜਨ ਵੀ ਹੌਲੀ-ਹੌਲੀ ਦੂਰ ਹੋ ਰਹੀ ਹੈ। ਪਹਿਲਾਂ ਲੱਗਦਾ ਸੀ ਕਿ ਦੋਵੇਂ ਸੱਚੇ ਪਿਆਰ ਵਿੱਚ ਹਨ, ਪਰ ਇਸ ਤੋਂ ਬਾਅਦ ਨੇਹਾ ਕੱਕੜ ਨੇ ਇੱਕ ਗਾਣੇ ਦਾ ਪੋਸਟਰ ਸ਼ੇਅਰ ਕੀਤਾ, ਜਿਸ ਦਾ ਨਾਂ ਸੀ 'ਨੇਹੁ ਦਾ ਵਿਆਹ'। ਹੁਣ ਇਸ ਤੋਂ ਬਾਅਦ ਸਭ ਨੂੰ ਲੱਗ ਰਿਹਾ ਹੈ ਕਿ ਨੇਹਾ-ਰੋਹਨਪ੍ਰੀਤ ਦੇ ਵਿਆਹ ਦੀਆਂ ਖ਼ਬਰਾਂ ਝੂਠੀਆਂ ਹਨ। Neha Rohanpreet Wedding: ਨੇਹਾ ਤੇ ਰੋਹਨ ਦੇ ਵਿਆਹ ਦੇ ਕਾਰਡ ਸੋਸ਼ਲ ਮੀਡਿਆ 'ਤੇ ਸ਼ੇਅਰ ਦੱਸ ਦਈਏ ਇਸ ਪੋਸਟ 'ਤੇ ਫਿਰਕੀ ਲੈਂਦੇ ਹੋਏ ਸੈਲੇਬਸ ਨੇ ਕੁਮੈਂਟ ਕੀਤਾ ਕਿ ਦੱਸ ਦਿਓ ਕਿ ਲਾਇਕ ਤੇ ਸ਼ੇਅਰ ਕਰਨਾ ਹੈ ਜਾਂ ਸ਼ੇਰਵਾਨੀ ਸਵਾਉਣੀ ਹੈ ਪਰ ਹੁਣ ਲੱਗਦਾ ਹੈ ਸਭ ਨੂੰ ਸ਼ੇਰਵਾਨੀ ਤੇ ਲਹਿੰਗੇ ਦੀ ਤਿਆਰੀ ਖਿਚਣੀ ਪਵੇਗੀ। ਇਸ ਦੇ ਨਾਲ ਹੀ ਕੁਝ ਪੰਜਾਬੀ ਸੈਲੇਬ੍ਰਿਟੀਜ਼ ਨੇ ਆਪਣੀਆਂ ਸਟੋਰੀਜ਼ 'ਚ ਨੇਹਾ ਤੇ ਰੋਹਨ ਦੇ ਵਿਆਹ ਦੇ ਕਾਰਡ ਵੀ ਸ਼ੇਅਰ ਕਰਨੇ ਸ਼ੁਰੂ ਕਰ ਦਿੱਤੇ ਹਨ। Neha Rohanpreet Wedding: ਨੇਹਾ ਤੇ ਰੋਹਨ ਦੇ ਵਿਆਹ ਦੇ ਕਾਰਡ ਸੋਸ਼ਲ ਮੀਡਿਆ 'ਤੇ ਸ਼ੇਅਰNeha Rohanpreet Wedding: ਨੇਹਾ ਤੇ ਰੋਹਨ ਦੇ ਵਿਆਹ ਦੇ ਕਾਰਡ ਸੋਸ਼ਲ ਮੀਡਿਆ 'ਤੇ ਸ਼ੇਅਰ ਜੀ ਹਾਂ, ਇਸ ਲੜੀ 'ਚ ਬਾਨੀ ਸੰਧੂ ਤੇ ਅਫਸਾਨਾ ਖ਼ਾਨ ਦਾ ਨਾਂ ਸ਼ਾਮਲ ਹੈ ਜਿਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ 'ਤੇ ਦੋਵਾਂ ਦੇ ਵਿਆਹ ਦਾ ਐਲਾਨ ਕਰਦੇ ਹੋਏ ਵਿਆਹ ਦਾ ਕਾਰਡ ਸ਼ੋਅ ਕੀਤਾ ਹੈ। ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਵਿਆਹ ਦੀ ਗੱਲ ਕਾਫੀ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ। ਹਰ ਕੋਈ ਸੋਚ ਰਿਹਾ ਸੀ ਕਿ ਇਹ ਸਭ ਗਾਣੇ 'ਤੇ ਆ ਕੇ ਖ਼ਤਮ ਹੋ ਜਾਏਗਾ ਪਰ ਜਿਸ ਤਰ੍ਹਾਂ ਹੁਣ ਵਿਆਹ ਦੇ ਕਾਰਡ ਸਾਹਮਣੇ ਆ ਰਹੇ ਹਨ, ਇਹ ਸਾਫ ਹੋ ਰਿਹਾ ਹੈ ਕਿ ਦੋਵੇਂ ਜਲਦ ਹੀ ਵਿਆਹ ਕਰਵਾ ਰਹੇ ਹਨ। ਕੈਂਸਰ ਨਾਲ ਲੜ ਰਹੇ ਸੰਜੇ ਦੱਤ ਦਾ ਨਵਾਂ ਵੀਡੀਓ ਹੁਣ ਦੋਵਾਂ ਦੇ ਵਿਆਹ ਨੂੰ ਲੈ ਕੇ ਸ਼ੁਰੂ ਹੋਈ ਕੰਫਿਊਜ਼ਨ ਤਾਂ 23 ਤੇ 24 ਅਕਤੂਬਰ ਨੂੰ ਦਿੱਲੀ 'ਚ ਹੋਣ ਵਾਲੇ ਦੋਵਾਂ ਦੇ ਵਿਆਹ ਦੀਆਂ ਰਸਮਾਂ ਦੇ ਸ਼ੁਰੂ ਹੋਣ ਨਾਲ ਹੋਏਗੀ ਜਿਸ ਦੀਆਂ ਖਾਸ ਤਿਆਰੀਆਂ ਹੋ ਚੁੱਕੀਆਂ ਹਨ। ਹੁਣ ਇੰਤਜ਼ਾਰ ਰਹੇਗਾ ਤਾਂ ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਦਾ ਜਿਸ ਦਾ ਫੈਨਜ਼ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। Cyber Attack on Haldiram: ਹਲਦੀਰਾਮ 'ਤੇ ਸਾਈਬਰ ਅਟੈਕ, ਹੈਕਰਾਂ ਨੇ ਮੰਗੀ ਲੱਖਾਂ ਰੁਪਏ ਦੀ ਫਿਰੌਤੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget