ਪੜਚੋਲ ਕਰੋ

Neha Kakkar-Rohanpreet: ਕੁੱਲੜ ਪੀਜ਼ਾ ਕਪਲ ਤੋਂ ਬਾਅਦ ਨਿਹੰਗ ਸਿੰਘ ਵੱਲੋਂ ਨੇਹਾ ਕੱਕੜ ਨੂੰ ਸਖਤ ਚੇਤਾਵਨੀ, ਬੋਲੇ- ਸ਼ਰਮ ਨੂੰ ਹੱਥ ਮਾਰੋ...

Nihang On Neha Kakkar and Rohanpreet: ਬਾਲੀਵੁੱਡ ਗਾਇਕਾ ਨੇਹਾ ਕੱਕੜ ਇੱਕ ਇੰਟਰਨੈਟ ਸੈਂਸੇਸ਼ਨ ਹੈ। ਉਨ੍ਹਾਂ ਨੇ ਆਪਣੇ ਗੀਤਾਂ ਰਾਹੀਂ ਨਾ ਸਿਰਫ ਦੇਸ਼ ਬਲਕਿ ਵਿਦੇਸ਼ ਵਿੱਚ ਵੀ ਖੂਬ ਨਾਂਅ ਕਮਾਇਆ ਹੈ। ਨੇਹਾ ਦੇ ਗੀਤਾਂ ਨੂੰ ਹਿੰਦੀ ਦੇ ਨਾਲ-ਨਾਲ

Nihang On Neha Kakkar and Rohanpreet: ਬਾਲੀਵੁੱਡ ਗਾਇਕਾ ਨੇਹਾ ਕੱਕੜ ਇੱਕ ਇੰਟਰਨੈਟ ਸੈਂਸੇਸ਼ਨ ਹੈ। ਉਨ੍ਹਾਂ ਨੇ ਆਪਣੇ ਗੀਤਾਂ ਰਾਹੀਂ ਨਾ ਸਿਰਫ ਦੇਸ਼ ਬਲਕਿ ਵਿਦੇਸ਼ ਵਿੱਚ ਵੀ ਖੂਬ ਨਾਂਅ ਕਮਾਇਆ ਹੈ। ਨੇਹਾ ਦੇ ਗੀਤਾਂ ਨੂੰ ਹਿੰਦੀ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾਂਦਾ ਹੈ। ਦੱਸ ਦੇਈਏ ਕਿ ਨੇਹਾ ਇੰਸਟਾਗ੍ਰਾਮ ਉੱਪਰ ਸਭ ਤੋਂ ਵੱਧ ਫਾਲੋ ਕੀਤੀ ਜਾਣ ਵਾਲੀ ਗਾਇਕਾ ਹੈ। ਪਰ ਇਨ੍ਹੀਂ ਦਿਨੀਂ ਗਾਇਕਾ ਨੇਹਾ ਅਤੇ ਉਨ੍ਹਾਂ ਦੇ ਪਤੀ ਰੋਹਨਪ੍ਰੀਤ ਸਿੰਘ ਵਿਵਾਦਾਂ ਨਾਲ ਘਿਰਦੇ ਹੋਏ ਨਜ਼ਰ ਆ ਰਹੇ ਹਨ। 

ਨਿਹੰਗ ਸਿੰਘਾਂ ਵੱਲੋਂ ਨੇਹਾ ਅਤੇ ਰੋਹਨਪ੍ਰੀਤ ਨੂੰ ਚੇਤਾਵਨੀ

ਦਰਅਸਲ, ਹਾਲ ਹੀ ਵਿੱਚ ਨਿਹੰਗ ਸਿੰਘਾਂ ਵੱਲੋਂ ਇਸ ਜੋੜੇ ਨੂੰ ਚੇਤਾਵਨੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ "ਆਪਣੇ ਘਰਵਾਲੇ ਨੂੰ ਪਰਦੇ 'ਚ ਰੱਖ, ਤੁਸੀਂ ਪੰਜਾਬ ਦਾ ਬੇੜਾ ਗਰਕ ਕਰਨ 'ਤੇ ਲੱਗੇ ਹੋਏ ਹੋ। ਜੇਕਰ ਪੱਗ ਬੰਨ੍ਹ ਕੇ ਅਜਿਹੇ ਕੰਮ ਕਰੋਗੇ ਤਾਂ ਮੈਂ ਵੀ ਪਿੱਛੇ ਹੱਟਣ ਵਾਲਾ ਨਹੀਂ ਹਾਂ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਤੁਸੀ ਸ਼ਰਮ ਨੂੰ ਹੱਥ ਮਾਰੋ, ਜੇਕਰ ਤੁਸੀ ਚੰਗੇ ਸਟਾਰ ਹੋ, ਚੰਗੇ ਗਾਇਕ ਹੋ ਤਾਂ ਚੰਗੀ ਸੋਚ ਵੀ ਰੱਖੋ...

Read MOre: Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਨੂੰ ਲੈ ਫਿਰ ਛਿੜਿਆ ਵਿਵਾਦ, ਹੁਣ ਜੋੜੇ ਨੇ ਵੀਡੀਓ ਸ਼ੇਅਰ ਕਰ ਨਿਹੰਗਾਂ ਨੂੰ ਦਿੱਤਾ ਜਵਾਬ

ਕੁੱਲ੍ਹੜ ਪੀਜ਼ਾ ਕਪਲ ਤੋਂ ਬਾਅਦ ਇਨ੍ਹਾਂ ਸਿਤਾਰਿਆਂ ਨੂੰ ਦਿੱਤੀ ਚੇਤਾਵਨੀ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਿਹੰਗ ਸਿੰਘਾਂ ਵੱਲੋਂ ਜਲੰਧਰ ਦੇ ਕੁੱਲ੍ਹੜ ਪੀਜ਼ਾ ਕਪਲ ਨੂੰ ਵੀ ਸਖਤ ਚੇਤਾਵਨੀ ਦਿੱਤੀ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਨੂੰ ਕਿਹਾ ਗਿਆ ਕਿ ਜੇਕਰ ਸਹਿਜ ਅਰੋੜਾ ਵੀਡੀਓ ਬਣਾਉਣਾ ਚਾਹੁੰਦੇ ਹਨ ਤਾਂ ਉਹ ਬਿਨਾਂ ਦਸਤਾਰ ਦੇ ਬਣਾਉਣ ਕਿਉਂਕਿ ਉਨ੍ਹਾਂ ਦੀ ਇਹ ਕਾਰਵਾਈ ਸਿੱਖ ਕੌਮ ਦਾ ਅਪਮਾਨ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੋੜੇ ਨੂੰ ਸਿੱਖ ਕੌਮ ਦੀ ਕੋਈ ਬਦਨਾਮੀ ਨਜ਼ਰ ਨਹੀਂ ਆਉਂਦੀ। ਜੇਕਰ ਪੁਲਿਸ ਨੂੰ ਪਤਾ ਲੱਗ ਗਿਆ ਸੀ ਕਿ ਉਸ ਵੱਲੋਂ ਅਸ਼ਲੀਲ ਵੀਡੀਓ ਵਾਇਰਲ ਕੀਤੀ ਗਈ ਹੈ ਤਾਂ ਉਸ ਖਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ? ਨਾਲ ਹੀ ਨਿਹੰਗ ਸਿੰਘਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਕੁੱਲ੍ਹੜ ਪੀਜ਼ਾ ਜੋੜੇ ਨੇ ਹੁਣ ਆਪਣੇ ਬੱਚੇ ਨੂੰ ਵੀਡੀਓ ਵਿੱਚ ਲਿਆ ਕੇ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ ਹੈ, ਜੋ ਕਿ ਨਿੰਦਣਯੋਗ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ

Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ

Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ

Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ

ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ

Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

Embed widget