ਪੜਚੋਲ ਕਰੋ

Neha Kakkar YouTube Diamond Button: ਨੇਹਾ ਕੱਕੜ ਨੂੰ ਯੂਟਿਊਬ ਵੱਲੋਂ ਮਿਲਿਆ 'Diamond', ਖੁਸ਼ੀ 'ਚ ਸ਼ੇਅਰ ਕੀਤੀ ਵੀਡੀਓ

ਦੱਸ ਦਈਏ ਕਿ ਸਾਲ 2020 'ਚ ਵੀ ਨੇਹਾ ਕਾਫੀ ਚਰਚਾ ਦਾ ਵਿਸ਼ਾ ਬਾਣੀ ਰਹੀ ਕਦੇ ਆਪਣੇ ਵਿਆਹ ਕਰਕੇ ਤੇ ਕਦੇ ਆਪਣੇ ਗੀਤਾਂ ਕਰਕੇ ਤੇ ਹੁਣ ਸਾਲ 2021 ਦੀ ਸ਼ੁਰੂਆਤ ਇਸ ਡਾਈਮੰਡ ਨਾਲ ਹੋਈ ਹੈ ਜੋ ਨੇਹਾ ਲਈ ਕਿਸੇ ਵੱਡੇ ਤੋਹਫੇ ਤੋਂ ਘੱਟ ਨਹੀਂ।

ਮੁੰਬਈ: ਆਪਣੇ ਸਿੰਗਿੰਗ ਦੇ ਕਰੀਅਰ 'ਚ ਨਿੱਤ ਨਵੀਂ ਪੌੜੀਆਂ ਚੜ੍ਹ ਰਹੀ ਨੇਹਾ ਕੱਕੜ (Neha Kakkar) ਨੂੰ ਇੱਕ ਹੋਰ ਸਰਪ੍ਰਾਈਜ਼ ਮਿਲਿਆ ਹੈ। ਇਸ ਵਾਰ ਨੇਹਾ ਨੂੰ ਪਤੀ ਰੋਹਨਪ੍ਰੀਤ ਸਿੰਘ ਵੱਲੋਂ ਨਹੀਂ ਸਗੋਂ ਯੂਟਿਊਬ ਵੱਲੋਂ ਡਾਈਮੰਡ (Dimond Button) ਮਿਲਿਆ ਹੈ। ਇਸ ਤੋਂ ਪਹਿਲਾਂ ਤੁਸੀਂ ਪ੍ਰੇਸ਼ਾਨ ਹੋ ਕੇ ਸੋਚਾਂ 'ਚ ਪੈ ਜਾਓ ਤਾਂ ਦੱਸ ਦਈਏ ਕਿ ਨੇਹਾ ਨੂੰ ਯੂਟਿਊਬ (You-Tube) ਨੇ ਡਾਈਮੰਡ ਸਰਟੀਫਿਕੇਟ ਦਿੱਤਾ ਹੈ।

ਇਸ ਤੋਂ ਬਾਅਦ ਨੇਹਾ ਕੱਕਰ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਹੈ ਕਿਉਂਕਿ ਨੇਹਾ ਕੱਕੜ ਨੂੰ ਯੂਟਿਊਬ ਵੱਲੋਂ ਇਹ ਖਾਸ ਤੋਹਫਾ ਜੋ ਮਿਲਿਆ ਹੈ। ਦੱਸ ਦਈਏ ਕਿ ਨੇਹਾ ਕੱਕੜ ਸੋਸ਼ਲ ਮੀਡਿਆ ਤੇ ਹਮੇਸ਼ਾ ਐਕਟਿਵ ਰਹਿੰਦੀ ਹੈ ਤੇ ਯੂਟਿਊਬ 'ਤੇ ਵੀਡੀਓਜ਼ ਵੀ ਪੋਸਟ ਕਰਦੀ ਹੈ ਤੇ ਹੁਣ ਯੂਟਿਊਬ ਵੱਲੋਂ ਨੇਹਾ ਮਿਹਨਤ ਨੂੰ ਸਹਰਾਇਆ ਹੈ।

ਇਸ ਦੇ ਨਾਲ ਹੀ ਦੱਸ ਦਈਏ ਕਿ ਨੇਹਾ ਨੇ ਯੂ-ਟਿਊਬ 'ਤੇ 1 ਕਰੋੜ Subscribers ਦਾ ਅੰਕੜਾ ਪਾਰ ਕਰ ਲਿਆ ਹੈ ਜੋ ਕਿਸੇ ਲਈ ਕਾਫ਼ੀ ਵੱਡੀ ਗੱਲ ਹੈ। ਨੇਹਾ ਬਾਕੀ ਸੋਸ਼ਲ ਮੀਡਿਆ 'ਤੇ ਵੀ ਕਾਫੀ ਫੇਮਸ ਹੈ।

ਨੇਹਾ ਨੇ ਛੋਟੇ-ਛੋਟੇ ਵੀਡੀਓ ਪਾ ਕੇ ਆਪਣਾ ਯੂਟਿਊਬ ਚੈਨਲ ਸ਼ੁਰੂ ਕੀਤਾ ਸੀ ਉਸ ਨੇ ਆਪਣੇ You-tube ਚੈਨਲ 'ਤੇ ਆਪਣੇ ਗੀਤਾਂ ਦੇ ਅਨਪਲੱਗਡ ਵਰਜ਼ਨ ਵੀ ਪੋਸਟ ਕੀਤੇ ਸੀ ਜਿਸ ਦਾ ਇਨਾਮ ਨੇਹਾ ਨੂੰ ਫੈਨਸ ਨੇ ਦਿੱਤਾ।

bird flu: ਬਰਡ ਫਲੂ ਦੇ ਸੰਕਟ ਵਿਚਾਲੇ ਕੇਂਦਰ ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

PRTC ਬੱਸਾਂ ਦਾ ਚੱਕਾ ਜਾਮ ਸਰਕਾਰ ਨੂੰ ਪਿਆ ਕਰੋੜਾਂ ਦਾ ਘਾਟਾJustin Trudeau ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ ਕੌਣ ਹੋਵੇਗਾ ਕੈਨੇਡਾ ਦਾ ਨਵਾਂ ਪ੍ਰਧਾਨ ਮੰਤਰੀ?ਪੁਲਿਸ ਨੇ ਅੰਮ੍ਰਿਤਪਾਲ ਦੇ ਪਿਤਾ ਨੂੰ ਕੀਤਾ ਨਜ਼ਰਬੰਦ ਸੋਸ਼ਲ ਮੀਡੀਆ 'ਤੇ ਆ ਕੇ ਕੀਤਾ ਖ਼ੁਲਾਸਾDelhi ਵਿਧਾਨ ਸਭਾ ਚੋਣਾਂ ਦਾ ਐਲਾਨ,  ਜਾਣੋ ਕਦੋਂ ਪੈਣਗੀਆਂ ਵੋਟਾਂ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ

Embed widget