ਪੜਚੋਲ ਕਰੋ

'ਗ੍ਰਹਿਣ' ਸੀਰੀਜ਼ ਦੇਖ ਕੇ ਨੇਹਾ ਕੱਕੜ ਕਿਉਂ ਹੋਈ ਭਾਵੁਕ?

ਨੇਹਾ ਕੱਕੜ ਕਿਹਾ ਇਸ ਮੁਕਾਮ ਤੱਕ ਪਹੁੰਚਣ ਲਈ ਮੇਰੇ ਪਿਤਾ ਨੇ ਮੇਰੀ ਕਾਫੀ ਸਪੋਟ ਕੀਤੀ ਹੈ। ਇਸ ਦੇ ਨਾਲ ਹੀ ਗਾਇਕਾ ਨੇ ਸੀਰੀਜ਼ 'ਗ੍ਰਹਿਣ' ਦੀ ਖੂਬ ਤਾਰੀਫ ਕੀਤੀ।

ਕਹਾਣੀਆਂ ਹਮੇਸ਼ਾ ਲੋਕਾਂ ਦੇ ਦਿਲ੍ਹਾਂ ਨੂੰ ਛੂਹ ਜਾਂਦੀਆਂ ਹਨ। ਇਸੇ ਤਰ੍ਹਾਂ ਵੈੱਬ ਸੀਰੀਜ਼ 'ਗ੍ਰਹਿਣ' ਦੀ ਕਹਾਣੀ ਗਾਇਕਾ ਨੇਹਾ ਕੱਕੜ ਨੂੰ ਕਾਫੀ ਭਾਵੁਕ ਕਰ ਗਈ। ਸੀਰੀਜ਼ 'ਚ ਬਾਪ-ਬੇਟੀ ਦੇ ਰਿਸ਼ਤੇ ਨੂੰ ਵੇਖ ਨੇਹਾ ਨੂੰ ਆਪਣੇ ਪਿਤਾ ਨਾਲ ਉਸਦਾ ਰਿਸ਼ਤਾ ਯਾਦ ਆ ਗਿਆ। ਨੇਹਾ ਨੇ ਕਿਹਾ ਕਿ ਸੀਰੀਜ਼ 'ਚ ਜਿਵੇ ਅੰਮ੍ਰਿਤਾ ਦਾ ਰਿਸ਼ਤਾ ਉਸਦੇ ਪਿਤਾ ਨਾਲ ਸੀ, ਬਿਲਕੁਲ ਉਵੇਂ ਦਾ ਹੀ ਰਿਸ਼ਤਾ ਉਸਦੇ ਪਿਤਾ ਨਾਲ ਉਸਦਾ ਰਿਹਾ ਹੈ।

ਨੇਹਾ ਕੱਕੜ ਕਿਹਾ ਇਸ ਮੁਕਾਮ ਤੱਕ ਪਹੁੰਚਣ ਲਈ ਮੇਰੇ ਪਿਤਾ ਨੇ ਮੇਰੀ ਕਾਫੀ ਸਪੋਟ ਕੀਤੀ ਹੈ। ਇਸ ਦੇ ਨਾਲ ਹੀ ਗਾਇਕਾ ਨੇ ਸੀਰੀਜ਼ 'ਗ੍ਰਹਿਣ' ਦੀ ਖੂਬ ਤਾਰੀਫ ਕੀਤੀ।

View this post on Instagram
 
A post shared by Neha Kakkar (Mrs. Singh) (@nehakakkar)

ਵੈੱਬ ਸੀਰੀਜ਼ 'ਗ੍ਰਹਿਣ' ਡਿਜ਼ਨੀ ਪਲੱਸ ਹੌਟਸਟਾਰ 'ਤੇ ਰਿਲੀਜ਼ ਹੋ ਚੁਕੀ ਹੈ। ਪਵਨ ਰਾਜ ਮਲਹੋਤਰਾ, ਵਾਮੀਕਾ ਗੱਬੀ, ਜ਼ੋਆ ਹੁਸੈਨ ਤੇ ਅੰਸ਼ੁਮਨ ਪੁਸ਼ਕਰ ਨੇ ਇਸ ਸੀਰੀਜ਼ 'ਚ ਬਾਕਮਾਲ ਕੰਮ ਕੀਤਾ। ਰੰਜਨ ਚੰਦੇਲ ਨੇ ਸੀਰੀਜ਼ ਨੂੰ ਡਾਇਰੈਕਟ ਕੀਤਾ ਸੀ। 

ਟਾਪ ਹੈਡਲਾਈਨ

ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget