ਪੜਚੋਲ ਕਰੋ

ਨੇਹਾ ਕੱਕੜ ਨੇ ਰੋਹਨਪ੍ਰੀਤ ਸਿੰਘ ਨਾਲ ਰਿਸ਼ਤੇ 'ਤੇ ਲਾਈ ਮੋਹਰ, ਇਸ ਅੰਦਾਜ਼ 'ਚ ਜ਼ਾਹਰ ਕੀਤਾ ਪਿਆਰ

ਹਾਲ ਹੀ ਵਿੱਚ ਨੇਹਾ ਕੱਕੜ ਬਾਰੇ ਵੱਡੀ ਖ਼ਬਰ ਆਈ ਹੈ। ਦਰਅਸਲ, ਉਸ ਨੇ 'ਰਾਈਜਿੰਗ ਸਟਾਰ' ਫੇਮ ਰੋਹਨਪ੍ਰੀਤ ਨਾਲ ਆਪਣੇ ਸਬੰਧਾਂ ਦਾ ਖੁੱਲ੍ਹ ਕੇ ਇਜ਼ਹਾਰ ਕੀਤਾ ਹੈ।

ਮੁੰਬਈ: ਇੰਡੀਅਨ ਆਈਡਲ ਦੀ ਜੱਜ ਤੇ ਮਸ਼ਹੂਰ ਗਾਇਕਾ ਨੇਹਾ ਕੱਕੜ ਦੇ ਵਿਆਹ ਦੀ ਖ਼ਬਰਾਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਕਈ ਦਿਨਾਂ ਤੋਂ ਅਜਿਹੀਆਂ ਖ਼ਬਰਾਂ ਆ ਰਹੀਆਂ ਹਨ ਕਿ ਨੇਹਾ ਤੇ ਪੰਜਾਬੀ ਗਾਇਕ ਰੋਹਨਪ੍ਰੀਤ ਸਿੰਘ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ ਤੇ ਜਲਦੀ ਹੀ ਵਿਆਹ ਕਰਨ ਵਾਲੇ ਹਨ। ਹਾਲਾਂਕਿ ਇਨ੍ਹਾਂ ਰਿਪੋਰਟਾਂ 'ਤੇ ਰੋਹਨ ਤੇ ਨੇਹਾ ਕੱਕੜ ਵਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਸੀ। ਹੁਣ ਨੇਹਾ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ ਕਿ ਉਹ ਤੇ ਰੋਹਨਪ੍ਰੀਤ ਰਿਸ਼ਤੇ ਵਿੱਚ ਹਨ। ਨੇਹਾ ਨੇ ਆਪਣੇ ਇੰਸਟਾਗ੍ਰਾਮ 'ਤੇ ਪੋਸਟ ਜ਼ਰੀਏ ਆਪਣੇ ਪ੍ਰਸ਼ੰਸਕਾਂ ਨੂੰ ਇਹ ਖੁਸ਼ਖਬਰੀ ਦਿੱਤੀ ਹੈ।

View this post on Instagram
 
You’re Mine @rohanpreetsingh ♥️???? #NehuPreet ????????

A post shared by Neha Kakkar (@nehakakkar) on

ਸੋਸ਼ਲ ਮੀਡੀਆ 'ਤੇ ਬੇਹੱਦ ਐਕਟਿਵ ਰਹਿਣ ਵਾਲੀ ਨੇਹਾ ਨੇ ਆਪਣੇ ਇੰਸਟਾਗ੍ਰਾਮ 'ਤੇ ਫੋਟੋ ਸ਼ੇਅਰ ਕੀਤੀ ਹੈ ਜਿਸ 'ਚ ਉਹ ਰੋਹਨਪ੍ਰੀਤ ਨਾਲ ਬੈਠੀ ਨਜ਼ਰ ਆ ਰਹੀ ਹੈ। ਨੇਹਾ ਨੇ ਇਸ ਫੋਟੋ ਦੇ ਨਾਲ ਕੈਪਸ਼ਨ ਲਿਖਿਆ, ਜਿਸ ਨੇ ਉਨ੍ਹਾਂ ਦੀ ਡੇਟਿੰਗ ਦੀ ਖ਼ਬਰ ਨੂੰ ਕੰਨਫਰਮ ਕੀਤਾ ਹੈ। ਨੇਹਾ ਨੇ ਫੋਟੋ ਦੇ ਨਾਲ ਕੈਪਸ਼ਨ 'ਚ ਲਿਖਿਆ,' ਤੁਸੀਂ ਮੇਰੇ ਹੋ'। ਨੇਹਾ ਦੀ ਇਸ ਪੋਸਟ 'ਤੇ ਦੋਵਾਂ ਨੂੰ ਕਾਫੀ ਵਧਾਈਆਂ ਮਿਲ ਰਹੀਆਂ ਹਨ।

ਪਰਨੀਤ ਕੌਰ ਤੋਂ 23 ਲੱਖ ਰੁਪਏ ਠੱਗਣ ਵਾਲਾ ਗ੍ਰਿਫਤਾਰ

ਇਸ ਦੇ ਨਾਲ ਹੀ, ਰੋਹਨ ਨੇ ਨੇਹਾ 'ਤੇ ਪਿਆਰ ਵਰ੍ਹਸਾਇਆ। ਇਸ ਫੋਟੋ 'ਤੇ ਟਿੱਪਣੀ ਕਰਦਿਆਂ, ਰੋਹਨਪ੍ਰੀਤ ਨੇ ਲਿਖਿਆ,' ਬਾਬੂ ਮੈਂ ਤੁਹਾਨੂੰ ਬਹੁਤ ਪਿਆਰ ਕਰਦਾ ਹਾਂ ਮੇਰੀ ਜਾਨ...ਹਾਂ ਮੈਂ ਤੁਹਾਡਾ ਹਾਂ'। ਨੇਹਾ ਤੇ ਰੋਹਨ ਦੇ ਵਿਆਹ ਦੀਆਂ ਖ਼ਬਰਾਂ ਦੌਰਾਨ ਦੋਵਾਂ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਇਸ ਤਸਵੀਰ ਨੂੰ ਵੇਖ ਰਹੇ ਪ੍ਰਸ਼ੰਸਕ ਕਿਆਸ ਲਾ ਰਹੇ ਹਨ ਕਿ ਦੋਵਾਂ ਨੂੰ ਰੋਕਾ ਹੋ ਗਿਆ ਹੈ।

ਨੇਹਾ ਕੱਕੜ ਤੇ ਰੋਹਨਪ੍ਰੀਤ ਦੀ ਵਾਇਰਲ ਹੋਈ ਫੋਟੋ ਨੂੰ ਇੱਕ ਫੈਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਉਧਰ ਇਸ ਤਸਵੀਰ ਵਿਚ ਨੇਹਾ ਤੇ ਰੋਹਨਪ੍ਰੀਤ ਦੇ ਨਾਲ ਦੋ ਲੋਕ ਦਿਖਾਈ ਦੇ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਰੋਹਨਪ੍ਰੀਤ ਦੇ ਮਾਪੇ ਹਨ। ਕੁਝ ਦਿਨ ਪਹਿਲਾਂ ਰੋਹਨ ਨੇ ਨੇਹਾ ਨੂੰ ਰਿੰਗ ਪਾਇਆ ਜਿਸ ਦੀ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਤੋਂ ਬਾਅਦ ਦੋਵਾਂ ਦੇ ਡੇਟਿੰਗ ਦੀਆਂ ਖ਼ਬਰਾਂ ਆਈਆਂ।

ਇੱਕ ਮਹੀਨੇ ਬਾਅਦ ਰੀਆ ਨੂੰ ਰਾਹਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget