ਪੜਚੋਲ ਕਰੋ

ਆਮਿਰ ਖਾਨ ਦੀ 'ਦੰਗਲ' ਦਾ 1900 ਕਰੋੜੀ ਦੰਗਲ !

ਮੁੰਬਈ: ਬਾਲੀਵੁੱਡ 'ਚ ਮਿਸਟਰ ਪਰਫੈਕਸ਼ਨਿਸਟ ਵਜੋਂ ਜਾਣੇ ਜਾਂਦੇ ਆਮਿਰ ਖਾਨ ਭਾਵੇਂ ਸਾਲ 'ਚ ਇੱਕ ਹੀ ਫਿਲਮ ਕਰਦੇ ਹਨ ਪਰ ਉਹੀ ਫਿਲਮ ਸਾਲ ਭਰ 'ਚ ਚੱਲਣ ਵਾਲੀਆਂ ਫਿਲਮਾਂ ਦੇ ਰਿਕਾਰਡ ਤੋੜ ਦਿੰਦੀ ਹੈ। 'ਗਜਨੀ' ਤੋਂ ਬਾਅਦ ਆਮਿਰ ਖਾਨ ਨੇ ਹੁਣ 'ਦੰਗਲ' ਰਾਹੀਂ ਸਾਰੇ ਰਿਕਾਰਡ ਤੋੜ ਦਿੱਤੇ ਹਨ। 'ਦੰਗਲ' ਨੇ 100 ਕਰੋੜ ਜਾਂ 300 ਕਰੋੜ ਦੇ ਕਲੱਬ 'ਚ ਐਂਟਰੀ ਨਹੀਂ ਕੀਤੀ। ਇਹ ਤਾਂ ਸਾਰੇ ਰਿਕਾਰਡ ਤੋੜ ਗਈ ਹੈ। ਇਸ ਫਿਲਮ ਨੇ 1900 ਕਰੋੜ ਦਾ ਕਲੈਕਸ਼ਨ ਕਰ ਲਿਆ ਹੈ। ਇਹ ਰਿਕਾਰਡ ਸ਼ਾਇਦ ਦੀ ਕੋਈ ਬਾਲੀਵੁੱਡ ਫਿਲਮ ਤੋੜ ਸਕੇ। 2016 'ਚ ਰਿਲੀਜ਼ ਹੋਈ ਫਿਲਮ 'ਦੰਗਲ' ਦੁਨੀਆ ਭਰ ਦੇ ਬਾਕਸ ਆਫਿਸ 'ਤੇ ਅਜਿਹਾ ਮੁਕਾਮ ਬਣਾ ਰਹੀ ਹੈ, ਜੋ ਸ਼ਾਇਦ ਹੀ ਬਾਲੀਵੁੱਡ ਦੀ ਕੋਈ ਫਿਲਮ ਤੋੜ ਸਕੇ। ਪਿਛਲੇ ਦਿਨੀਂ ਖਬਰ ਆਈ ਸੀ ਕਿ ਚੀਨ 'ਚ 'ਦੰਗਲ' ਬਹੁਤ ਪਸੰਦ ਕੀਤੀ ਗਈ। 'ਦੰਗਲ' ਦੇ ਇਕ ਗਾਣੇ 'ਤੇ ਚੀਨ ਦੇ ਨੌਜਵਾਨਾਂ ਨੇ ਵੀਡੀਓ ਬਣਾ ਕੇ ਯੂ-ਟਿਊਬ 'ਤੇ ਵੀ ਪਾਇਆ ਸੀ। ਹੁਣ ਦੱਸਿਆ ਜਾ ਰਿਹਾ ਹੈ ਕਿ ਚੀਨ ਤੋਂ ਬਾਅਦ ਫਿਲਮ ਨੂੰ ਹਾਂਗਕਾਂਗ 'ਚ ਵੀ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ਚੰਗੀ ਕਮਾਈ ਕਰ ਰਹੀ ਹੈ। ਆਮਿਰ ਦੰਗਲ ਰਾਹੀਂ ਭਾਰਤ ਦੇ ਨਾਲ-ਨਾਲ ਓਵਰਸੀਜ਼ 'ਚ ਵੀ ਬਾਕਸ ਆਫਿਸ ਦੇ ਕਿੰਗ ਬਣ ਚੁੱਕੇ ਹਨ। ਓਵਰਸੀਜ਼ 'ਚ 100 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਪਹਿਲੀ ਬਾਲੀਵੁੱਡ ਫਿਲਮ 'ਦੰਗਲ' ਹੈ। 'ਦੰਗਲ' ਕਰਕੇ ਆਮਿਰ ਖਾਨ ਦੇ ਸਿਰ ਬਹੁਤ ਸਾਰੇ ਰਿਕਾਰਡ ਸੱਜ ਗਏ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST ਦੇ ਹੱਥੇ ਚੜ੍ਹੇ ਧੋਖਾਧੜੀ ਕਰਨ ਵਾਲੇ 2 ਮਾਸਟਰਮਾਈਂਡ, 700 ਕਰੋੜ ਦੀ ਕਰ ਚੁੱਕੇ ਫਰਜ਼ੀ ਬਿਲਿੰਗ

CBSE CTET 2024: ਸੀਬੀਐਸਈ ਵਲੋਂ CTET 2024 ਦੀ ਤਰੀਕ ਵਿੱਚ ਫਿਰ ਬਦਲਾਅ, ਜਾਣੋ ਕਿਸ ਦਿਨ ਹੋਵੇਗੀ ਪ੍ਰੀਖਿਆ

Amitabh Bachchan Birthday: ਅਮਿਤਾਭ ਬੱਚਨ ਕਿਸ ਜਾਤੀ ਨਾਲ ਰੱਖਦੇ ਸਬੰਧ? ਮੈਗਾਸਟਾਰ ਨੇ ਖੁਦ ਦੱਸੀ ਸੀ ਆਪਣੀ ਕਾਸਟ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 11 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 11 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Advertisement
ABP Premium

ਵੀਡੀਓਜ਼

Panchayat Election ਹੋ ਸਕਦੀਆਂ ਨੇ ਰੱਦ! Highcourt 'ਚ ਪੁਹੰਚਿਆਂ ਮਾਮਲਾ ! | Abp SanjhaRatan Tata | ਸਦੀਵੀਂ ਵਿਛੋੜਾ ਦੇ ਗਏ ਰਤਨ ਟਾਟਾ | Abp Sanjha |Ratan Tata passed away:  ਜਾਨਵਰਾਂ ਨਾਲ ਸੀ ਰਤਨ ਟਾਟਾ ਦਾ ਗਹਿਰਾ ਰਿਸ਼ਤਾ| abp sanjha|ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST ਦੇ ਹੱਥੇ ਚੜ੍ਹੇ ਧੋਖਾਧੜੀ ਕਰਨ ਵਾਲੇ 2 ਮਾਸਟਰਮਾਈਂਡ, 700 ਕਰੋੜ ਦੀ ਕਰ ਚੁੱਕੇ ਫਰਜ਼ੀ ਬਿਲਿੰਗ
GST ਦੇ ਹੱਥੇ ਚੜ੍ਹੇ ਧੋਖਾਧੜੀ ਕਰਨ ਵਾਲੇ 2 ਮਾਸਟਰਮਾਈਂਡ, 700 ਕਰੋੜ ਦੀ ਕਰ ਚੁੱਕੇ ਫਰਜ਼ੀ ਬਿਲਿੰਗ
CBSE CTET 2024: ਸੀਬੀਐਸਈ ਵਲੋਂ CTET 2024 ਦੀ ਤਰੀਕ ਵਿੱਚ ਫਿਰ ਬਦਲਾਅ, ਜਾਣੋ ਕਿਸ ਦਿਨ ਹੋਵੇਗੀ ਪ੍ਰੀਖਿਆ
CBSE CTET 2024: ਸੀਬੀਐਸਈ ਵਲੋਂ CTET 2024 ਦੀ ਤਰੀਕ ਵਿੱਚ ਫਿਰ ਬਦਲਾਅ, ਜਾਣੋ ਕਿਸ ਦਿਨ ਹੋਵੇਗੀ ਪ੍ਰੀਖਿਆ
Amitabh Bachchan Birthday: ਅਮਿਤਾਭ ਬੱਚਨ ਕਿਸ ਜਾਤੀ ਨਾਲ ਰੱਖਦੇ ਸਬੰਧ? ਮੈਗਾਸਟਾਰ ਨੇ ਖੁਦ ਦੱਸੀ ਸੀ ਆਪਣੀ ਕਾਸਟ
Amitabh Bachchan Birthday: ਅਮਿਤਾਭ ਬੱਚਨ ਕਿਸ ਜਾਤੀ ਨਾਲ ਰੱਖਦੇ ਸਬੰਧ? ਮੈਗਾਸਟਾਰ ਨੇ ਖੁਦ ਦੱਸੀ ਸੀ ਆਪਣੀ ਕਾਸਟ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 11 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 11 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Covid ਹੋਣ ਤੋਂ ਤਿੰਨ ਸਾਲ ਬਾਅਦ ਵੀ ਆ ਸਕਦਾ ਹਾਰਟ ਅਟੈਕ! ਰਿਸਰਚ 'ਚ ਹੋਇਆ ਵੱਡਾ ਖੁਲਾਸਾ

Israel Hamas War: ਸੜ ਰਹੀਆਂ ਲਾ*ਸ਼ਾਂ, ਉਨ੍ਹਾਂ ਨੂੰ ਖਾ ਰਹੇ ਆਵਾਰਾ ਕੁੱਤੇ! ਇਜ਼ਰਾਈਲੀ ਹਮਲਿਆਂ ਦੌਰਾਨ ਗਾਜ਼ਾ ਦੇ ਲੋਕਾਂ ਦਾ ਝਲਕਿਆ ਦਰਦ

Garlic Benefits: ਮਰਦਾਂ ਲਈ ਵਰਦਾਨ ਹੈ ਲੱਸਣ ਦਾ ਸੇਵਨ! ਡਾਈਟ 'ਚ ਸ਼ਾਮਿਲ ਕਰ ਮਿਲਦੇ ਗਜ਼ਬ ਫਾਇਦੇ

Eye Sight Food: ਅੱਜ ਹੀ ਡਾਈਟ 'ਚ ਸ਼ਾਮਲ ਕਰ ਲਓ ਆਹ ਸੂਪਰਫੂਡ, ਅੱਖਾਂ ਦੀ ਰੌਸ਼ਨੀ ਨਵੀਂ ਹੋਵੇਗੀ ਕਮਜ਼ੋਰ

Embed widget