ਪੜਚੋਲ ਕਰੋ

ਨਿਊਜ਼ੀਲੈਂਡ ਪੁਲਿਸ ਨੇ ਆਕਲੈਂਡ ਦੀਆਂ ਸੜਕਾਂ ‘ਤੇ ਪਾਇਆ ਭੰਗੜਾ, ਨੀਰੂ ਬਾਜਵਾ ਨੇ ਸ਼ੇਅਰ ਕੀਤੀ ਇਹ ਧਮਾਕੇਦਾਰ ਵੀਡੀਓ

ਨੀਰੂ ਬਾਜਵਾ ਨੇ ਨਿਊਜ਼ੀਲੈਂਡ ਦੀ ਪੁਲਿਸ ਆਕਲੈਂਡ ਦੀਆਂ ਸੜਕਾਂ 'ਤੇ ਭੰਗੜਾ ਕਰਨ ਵਾਲੀ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿਚ ਪੁਲਿਸ ਜ਼ਬਰਦਸਤ ਅੰਦਾਜ਼ ਵਿਚ ਭੰਗੜਾ ਕਰਦੀ ਨਜ਼ਰ ਆ ਰਹੀ ਹੈ।

ਨਵੀਂ ਦਿੱਲੀ: ਪੰਜਾਬ ਦੀ ਮਸ਼ਹੂਰ ਐਕਟਰਸ ਨੀਰੂ ਬਾਜਵਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਫੋਟੋਆਂ ਅਤੇ ਵੀਡੀਓ ਸ਼ੇਅਰ ਕਰਕੇ ਅਕਸਰ ਫੈਨਸ ਨਾਲ ਜੁੜੀ ਰਹਿੰਦੀ ਹੈ। ਨੀਰੂ ਬਾਜਵਾ ਨੇ ਹਾਲ ਹੀ ਵਿੱਚ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ਨਾਲ ਕਿਸੇ ਦਾ ਵੀ ਦਿਲ ਖੁਸ਼ ਹੋ ਜਾਵੇਗਾ। ਦਰਅਸਲ, ਨੀਰੂ ਬਾਜਵਾ ਨੇ ਨਿਊਜ਼ੀਲੈਂਡ ਦੀ ਪੁਲਿਸ ਵਲੋਂ ਆਕਲੈਂਡ ਦੀਆਂ ਸੜਕਾਂ 'ਤੇ ਭੰਗੜਾ ਦੀ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿਚ ਉਹ ਜ਼ਬਰਦਸਤ ਅੰਦਾਜ਼ ਵਿਚ ਭੰਗੜਾ ਕਰਦੇ ਨਜ਼ਰ ਆ ਰਹੇ ਹਨ। ਨੀਰੂ ਬਾਜਵਾ ਵਲੋਂ ਸ਼ੇਅਰ ਕੀਤੇ ਵੀਡੀਓ ਇੰਸਟਾਗ੍ਰਾਮ ‘ਤੇ 94 ਹਜ਼ਾਰ ਤੋਂ ਜ਼ਿਆਦਾ ਵਾਰ ਦੇਖਿਆ ਜਾ ਚੁੱਕਿਆ ਹੈ। ਇਸਦੇ ਨਾਲ ਹੀ ਫੈਨਸ ਵੀ ਇਸ ਵੀਡੀਓ ‘ਤੇ ਕੁਮੈਂਟ ਕਰਦੇ ਥੱਕੇ ਨਹੀਂ ਹਨ। ਵੀਡੀਓ ਨੂੰ ਸ਼ੇਅਰ ਕਰਦੇ ਹੋਏ, ਉਸਨੇ ਲਿਖਿਆ, "ਇਸ ਨੇ ਮੇਰਾ ਦਿਨ ਬਣਾ ਦਿੱਤਾ।"
View this post on Instagram
 
This made my day ... #shadaa

A post shared by Neeru Bajwa (@neerubajwa) on

ਦੱਸ ਦੇਈਏ ਕਿ ਵੀਡੀਓ ਵਿਚ ਨਿਊਜ਼ੀਲੈਂਡ ਪੁਲਿਸ ਨੀਰੂ ਬਾਜਵਾ ਅਤੇ ਦਿਲਜੀਤ ਦੁਸਾਂਝ ਦੇ 'ਛੱੜਾ' ਦੇ ਗਾਣੇ 'ਤੇ ਜ਼ਬਰਦਸਤ ਅੰਦਾਜ਼ ਵਿਚ ਭੰਗੜਾ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦਾ ਭੰਗੜਾ ਦੇਖਣ ਲਈ ਸੜਕਾਂ 'ਤੇ ਕਾਫੀ ਭੀੜ ਵੀ ਦਿਖਾਈ ਦੇ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵੀਡੀਓ 2019 ਦੇ ਦੀਵਾਲੀ ਦੇ ਜਸ਼ਨ ਦੀ ਹੈ। ਨੀਰੂ ਬਾਜਵਾ ਦੀ ਇਸ ਵੀਡੀਓ ਵਿਚ ਨਿਊਜ਼ੀਲੈਂਡ ਪੁਲਿਸ ਦਾ ਭੰਗੜਾ ਅਤੇ ਉਨ੍ਹਾਂ ਦਾ ਸਟਾਈਲ ਦੇਖਣ ਵਾਲਾ ਹੈ। ਸੋਸ਼ਲ ਮੀਡੀਆ ਯੂਜ਼ਰਸ ਉਨ੍ਹਾਂ ਦੇ ਡਾਂਸ ਦੇ ਭੰਗੜੇ ਦੀ ਤਾਰੀਫ ਕਰਦੇ ਥੱਕ ਨਹੀਂ ਰਹੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget