ਪੜਚੋਲ ਕਰੋ

Parineeti Chopra: ਪਰਿਣੀਤੀ ਚੋਪੜਾ ਕਰਵਾ ਚੌਥ 'ਤੇ ਲਾਲ ਪਹਿਰਾਵੇ 'ਚ ਨਜ਼ਰ ਆਈ, ਰਾਘਵ ਨਾਲ ਵੇਖੋ ਮਸਤੀ ਭਰਿਆ ਅੰਦਾਜ਼

Parineeti Chopra on Karwa Chauth: ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਨੇ ਇਸ ਸਾਲ ਆਪਣਾ ਪਹਿਲਾ ਕਰਵਾ ਚੌਥ ਮਨਾਇਆ। ਅਦਾਕਾਰਾ ਨੇ ਆਪਣੇ ਪਤੀ ਰਾਘਵ ਚੱਢਾ ਲਈ ਵਰਤ ਰੱਖਿਆ ਹੈ, ਜਿਸ ਦੀ ਇੱਕ ਝਲਕ

Parineeti Chopra on Karwa Chauth: ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਨੇ ਇਸ ਸਾਲ ਆਪਣਾ ਪਹਿਲਾ ਕਰਵਾ ਚੌਥ ਮਨਾਇਆ। ਅਦਾਕਾਰਾ ਨੇ ਆਪਣੇ ਪਤੀ ਰਾਘਵ ਚੱਢਾ ਲਈ ਵਰਤ ਰੱਖਿਆ ਹੈ, ਜਿਸ ਦੀ ਇੱਕ ਝਲਕ ਅਦਾਕਾਰਾ ਨੇ ਆਪਣੀ ਇੰਸਟਾ ਸਟੋਰੀ 'ਤੇ ਸ਼ੇਅਰ ਕੀਤੀ ਹੈ।

ਪਰੀ ਨੇ ਆਪਣੇ ਪਤੀ ਨਾਲ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਰਾਘਵ ਅਭਿਨੇਤਰੀ ਨੂੰ ਪਾਣੀ ਪਿਲਾ ਕੇ ਉਸਦਾ ਵਰਤ ਖੋਲ੍ਹਦੇ ਹੋਏ ਨਜ਼ਰ ਆ ਰਹੇ ਹਨ ਅਤੇ ਕਿਤੇ ਕਿਤੇ ਉਹ ਆਪਣੇ ਹੱਥਾਂ 'ਤੇ ਮਹਿੰਦੀ ਲਗਾਉਂਦੇ ਨਜ਼ਰ ਆ ਰਹੇ ਹਨ। ਫੋਟੋਆਂ ਦੇ ਨਾਲ, ਅਦਾਕਾਰਾ ਨੇ ਕੈਪਸ਼ਨ ਵਿੱਚ ਲਿਖਿਆ ਹੈ, 'ਪਹਿਲਾ ਕਰਵਾ ਚੌਥ ਮੁਬਾਰਕ ਮਾਈ ਲਵ..'

ਨਵ- ਵਿਆਹੀ ਪਰਿਣੀਤੀ ਚੋਪੜਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਅਜਿਹੀਆਂ ਹੀ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਪਰਿਣੀਤੀ ਆਪਣੀ ਕਰਵਾ ਚੌਥ ਦੀ ਖਾਸ ਮਹਿੰਦੀ ਦਿਖਾਉਂਦੀ ਨਜ਼ਰ ਆ ਰਹੀ ਹੈ। ਅਭਿਨੇਤਰੀ ਦੀ ਮਹਿੰਦੀ ਬਹੁਤ ਖਾਸ ਹੈ, ਫੋਟੋ 'ਚ ਨਜ਼ਰ ਆ ਰਿਹਾ ਹੈ ਕਿ ਉਸ ਦੀ ਮਹਿੰਦੀ 'ਚ ਇੱਕ ਔਰਤ ਨੂੰ ਹੱਥਾਂ 'ਚ ਫਿਲਟਰ ਲੈ ਕੇ ਚੰਦਰਮਾ ਨੂੰ ਦੇਖਦੇ ਹੋਏ ਦਿਖਾਇਆ ਗਿਆ ਹੈ।

ਇਸ ਦੇ ਨਾਲ ਹੀ ਇਸ ਫੋਟੋ 'ਚ ਉਸ ਦੇ ਪਹਿਰਾਵੇ ਦੀ ਝਲਕ ਵੀ ਦੇਖੀ ਜਾ ਸਕਦੀ ਹੈ। ਅਦਾਕਾਰਾ ਨੇ ਲਾਲ ਰੰਗ ਦਾ ਜੋੜਾ ਪਾਇਆ ਹੋਇਆ ਹੈ, ਜਿਸ ਦੇ ਨਾਲ ਉਸ ਨੇ ਆਪਣੇ ਵਿਆਹ ਦਾ ਚੂੜਾ ਵੀ ਕੈਰੀ ਕੀਤਾ ਹੈ। ਅਦਾਕਾਰਾ ਨੇ ਇੱਕ ਫੋਟੋ ਦੇ ਨਾਲ ਇੱਕ ਕੈਪਸ਼ਨ ਵੀ ਦਿੱਤਾ ਹੈ, ਜਿਸ ਵਿੱਚ ਉਸਨੇ ਲਿਖਿਆ - 'ਚੰਨ ਦੀ ਉਡੀਕ'
 
View this post on Instagram
 
A post shared by @parineetichopra

ਦੱਸ ਦੇਈਏ ਕਿ ਵਿਆਹ ਤੋਂ ਬਾਅਦ ਪਰਿਣੀਤੀ ਦਾ ਇਹ ਪਹਿਲਾ ਕਰਵਾ ਚੌਥ ਹੈ। ਅਦਾਕਾਰਾ ਨੇ 22 ਅਗਸਤ ਨੂੰ ਉਦੈਪੁਰ ਦੇ ਲੀਲਾ ਪੈਲੇਸ ਵਿੱਚ ਰਾਜਨੇਤਾ ਰਾਘਵ ਚੱਡਾ ਨਾਲ ਸੱਤ ਫੇਰੇ ਲਏ। ਉਦੋਂ ਤੋਂ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਵਿਆਹ ਦੀਆਂ ਕਈ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਅਭਿਨੇਤਰੀ ਦੇ ਕਰਵਾ ਚੌਥ ਲੁੱਕ ਨੂੰ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ।

ਪਰਿਣੀਤੀ ਚੋਪੜਾ ਦੀ ਆਉਣ ਵਾਲੀ ਫਿਲਮ

ਵਰਕ ਫਰੰਟ ਦੀ ਗੱਲ ਕਰੀਏ ਤਾਂ ਪਰਿਣੀਤੀ ਚੋਪੜਾ ਅਕਸ਼ੈ ਕੁਮਾਰ ਨਾਲ ਫਿਲਮ 'ਮਿਸ਼ਨ ਰਾਣੀਗੰਜ' 'ਚ ਨਜ਼ਰ ਆਈ ਸੀ। ਇਹ ਫਿਲਮ 6 ਅਕਤੂਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਇਸ ਫਿਲਮ ਨੂੰ ਵੀ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਸੀ। ਇਸ ਦੇ ਨਾਲ ਹੀ ਹੁਣ ਇਹ ਅਦਾਕਾਰਾ ਦਿਲਜੀਤ ਦੋਸਾਂਝ ਨਾਲ ਫਿਲਮ ਚਮਕੀਲਾ ਵਿੱਚ ਨਜ਼ਰ ਆਉਣ ਵਾਲੀ ਹੈ। ਪਰਿਣੀਤੀ ਦੇ ਪ੍ਰਸ਼ੰਸਕ ਇਸ ਫਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget