ਪੜਚੋਲ ਕਰੋ

Viral Video: ਅਦਾਕਾਰਾ ਨੂੰ ਸੜਕ ਤੋਂ ਅਗਵਾ ਕਰਨ ਦੀ ਹੋਈ ਕੋਸ਼ਿਸ਼, ਫੁੱਟ-ਫੁੱਟ ਰੋਈ ਇਹ ਮਸ਼ਹੂਰ ਹਸਤੀ

Nimra Khan Video: ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਗੁਆਂਢੀ ਦੇਸ਼ ਪਾਕਿਸਤਾਨ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਪਾਕਿਸਤਾਨ 'ਚ ਆਮ ਲੋਕਾਂ ਨੂੰ ਤਾਂ ਛੱਡੋ,

Nimra Khan Video: ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਗੁਆਂਢੀ ਦੇਸ਼ ਪਾਕਿਸਤਾਨ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਪਾਕਿਸਤਾਨ 'ਚ ਆਮ ਲੋਕਾਂ ਨੂੰ ਤਾਂ ਛੱਡੋ, ਛੋਟੇ ਅਤੇ ਵੱਡੇ ਪਰਦੇ 'ਤੇ ਨਜ਼ਰ ਆਉਣ ਵਾਲੇ ਸਿਤਾਰੇ ਵੀ ਸੁਰੱਖਿਅਤ ਨਹੀਂ ਹਨ। ਇਸ ਦੀ ਤਾਜ਼ਾ ਮਿਸਾਲ ਪਾਕਿਸਤਾਨ ਦੀ ਖੂਬਸੂਰਤ ਅਤੇ ਮਸ਼ਹੂਰ ਅਦਾਕਾਰਾ ਨਿਮਰਾ ਖਾਨ ਦੀ ਵਾਇਰਲ ਹੋਈ ਵੀਡੀਓ ਤੋਂ ਮਿਲੀ ਹੈ। ਪਾਕਿਸਤਾਨ ਦੀ ਮਸ਼ਹੂਰ ਅਦਾਕਾਰਾ ਨਿਮਰਾ ਖਾਨ ਨੂੰ ਅਗਵਾ ਕਰਨ ਦੀ ਨਾਕਾਮ ਕੋਸ਼ਿਸ਼ ਕੀਤੀ ਗਈ ਹੈ।

ਪਾਕਿਸਤਾਨ ਤੋਂ ਆਈ ਇਸ ਦਿਲ ਦਹਿਲਾਉਣ ਵਾਲੀ ਖਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਰੋਡ 'ਤੇ ਅਦਾਕਾਰਾ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਨਿਮਰਾ ਖਾਨ ਨੇ ਵੀ ਆਪਣੇ ਇੰਸਟਾਗ੍ਰਾਮ ਹੈਂਡਲ ਤੋਂ ਇੱਕ ਵੀਡੀਓ ਸ਼ੇਅਰ ਕਰਕੇ ਦੁੱਖ ਪ੍ਰਗਟ ਕੀਤਾ ਹੈ।

ਨਿਮਰਾ ਦੇ ਅਗਵਾ ਦੀ ਨਾਕਾਮ ਵੀਡੀਓ ਵਾਇਰਲ

ਪਹਿਲਾਂ ਤੁਸੀ ਇਹ ਵੀਡੀਓ ਵੇਖੋ ਜਿਸ ਵਿੱਚ ਨਿਮਰਾ ਨੂੰ ਅਗਵਾ ਕਰਨ ਦੀ ਨਾਕਾਮ ਕੋਸ਼ਿਸ਼ ਕੀਤੀ ਗਈ। ਇਹ ਘਟਨਾ 11 ਅਗਸਤ ਦੀ ਹੈ। ਨਿਮਰਾ ਰਮਾਦਾ ਕਰਾਚੀ ਕ੍ਰੀਕ ਹੋਟਲ ਦੇ ਬਾਹਰ ਆਪਣੀ ਕਾਰ ਦੀ ਉਡੀਕ ਕਰ ਰਹੀ ਸੀ, ਜਦੋਂ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਬਾਈਕ ਸਵਾਰ ਲੋਕ ਉਨ੍ਹਾਂ ਦੇ ਨੇੜੇ ਆਏ ਅਤੇ ਉਨ੍ਹਾਂ ਨੂੰ ਖਿੱਚਣਾ ਸ਼ੁਰੂ ਕਰ ਦਿੰਦੇ ਹਨ। ਕਿਸੇ ਤਰ੍ਹਾਂ ਅਭਿਨੇਤਰੀ ਅਗਵਾਕਾਰਾਂ ਤੋਂ ਬਚ ਜਾਂਦੀ ਹੈ ਅਤੇ ਸੜਕ ਦੇ ਦੂਜੇ ਪਾਸੇ ਆਉਣਾ ਸ਼ੁਰੂ ਕਰ ਦਿੰਦੀ ਹੈ। ਇਸ ਦੌਰਾਨ, ਉਹ ਆਪਣੀ ਮਦਦ ਲਈ ਇੱਕ ਕਾਰ ਨੂੰ ਰੁਕਣ ਦਾ ਸੰਕੇਤ ਦਿੰਦੀ ਹੈ। ਪਰ ਜਿਵੇਂ ਹੀ ਕਾਰ ਰੁਕਦੀ ਹੈ ਤਾਂ ਬਾਈਕ ਸਵਾਰ ਫ਼ਰਾਰ ਹੋ ਜਾਂਦੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by ShowbizShowsha (@showbizshowsha)

 

 

ਦੱਸ ਦੇਈਏ ਕਿ ਨਿਮਰਾ ਪਾਕਿਸਤਾਨੀ ਸੀਰੀਅਲ 'ਉੰਮ-ਏ-ਆਇਸ਼ਾ' ਕਾਰਨ ਸੁਰਖੀਆਂ ਬਟੋਰ ਚੁੱਕੀ ਹੈ। ਉਸ ਨੇ ਆਪਣੇ ਨਾਲ ਵਾਪਰੀ ਹੈਰਾਨ ਕਰਨ ਵਾਲੀ ਘਟਨਾ ਤੋਂ ਬਾਅਦ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਅਭਿਨੇਤਰੀ ਨੇ ਲਿਖਿਆ, 'ਮੈਨੂੰ ਮਾਣ ਹੈ ਕਿ ਮੈਂ ਮੁਸਲਮਾਨ ਹਾਂ ਪਰ ਮੈਨੂੰ ਇਸ ਗੱਲ ਦਾ ਦੁੱਖ ਹੈ ਕਿ ਪਾਕਿਸਤਾਨੀ ਹੋਣ ਕਰਕੇ ਮੈਨੂੰ ਨਹੀਂ ਪਤਾ ਕਿ ਮੈਨੂੰ ਕੀ ਕਹਿਣਾ ਚਾਹੀਦਾ।' ਇਸ ਤੋਂ ਬਾਅਦ ਉਨ੍ਹਾਂ ਨੇ ਇੱਕ ਰੋਣ ਵਾਲਾ ਇਮੋਜ਼ੀ ਵੀ ਬਣਾਇਆ।

ਨਿਮਰਾ ਖਾਨ ਰੋਣ ਲੱਗ ਪਈ

ਵੀਡੀਓ 'ਚ ਨਿਮਰਾ ਇਸ ਘਟਨਾ ਬਾਰੇ ਦੱਸਦੇ ਹੋਏ ਰੋਣ ਲੱਗ ਜਾਂਦੀ ਹੈ। ਉਹ ਕਹਿ ਰਹੀ ਹੈ, ਕੱਲ੍ਹ ਜੋ ਵੀ ਮੇਰੇ ਨਾਲ ਹੋਇਆ। ਅੱਜ ਮੈਨੂੰ ਤੁਹਾਨੂੰ ਇਹ ਸਭ ਕੁਝ ਇਸ ਲਈ ਦੱਸਣਾ ਪੈ ਰਿਹਾ ਹੈ ਕਿਉਂਕਿ ਮੈਂ ਸਿਰਫ ਤੁਹਾਡੇ ਤੋਂ ਇਹ ਸਵਾਲ ਪੁੱਛਣਾ ਚਾਹੁੰਦੀ ਹਾਂ: ਕੀ ਆਪਣੀ ਭੈਣ, ਆਪਣੀ ਧੀ, ਆਪਣੀ ਪਤਨੀ, ਆਪਣੀ ਮਾਂ, ਆਪਣੀ ਭਰਜਾਈ, ਇੱਥੋਂ ਤੱਕ ਕਿ ਇੱਕ ਔਰਤ ਨੂੰ ਸੁਰੱਖਿਅਤ ਘਰੋਂ ਬਾਹਰ ਭੇਜ ਸਕਦੇ ਹਾਂ। ਆਪਣੇ ਦੇਸ਼ ਵਿੱਚ ਮਾਣ ਨਾਲ ਰਹਿ ਕੇ ਦੱਸੋ, ਨਹੀਂ। ਮੈਂ ਕਹਿ ਰਹੀ ਹਾਂ ਕਿ ਤੁਸੀਂ ਇਸਨੂੰ ਨਹੀਂ ਭੇਜ ਸਕਦੇ। ਇਹ ਕਹਿੰਦੇ ਹੋਏ ਨਿਮਰਾ ਬਹੁਤ ਭਾਵੁਕ ਹੋ ਜਾਂਦੀ ਹੈ।

ਟਾਪ ਹੈਡਲਾਈਨ

Friday OTT Releases: ਇਨ੍ਹਾਂ 5 ਫਿਲਮਾਂ-ਵੈੱਬ ਸੀਰੀਜ਼ ਨਾਲ ਸ਼ੁੱਕਰਵਾਰ ਹੋਏਗਾ ਧਮਾਕੇਦਾਰ, ਰੋਮਾਂਸ-ਸਸਪੈਂਸ ਅਤੇ ਥ੍ਰਿਲਰ ਦਾ ਆਏਗਾ ਭਰਪੂਰ ਮਜ਼ਾ...
ਇਨ੍ਹਾਂ 5 ਫਿਲਮਾਂ-ਵੈੱਬ ਸੀਰੀਜ਼ ਨਾਲ ਸ਼ੁੱਕਰਵਾਰ ਹੋਏਗਾ ਧਮਾਕੇਦਾਰ, ਰੋਮਾਂਸ-ਸਸਪੈਂਸ ਅਤੇ ਥ੍ਰਿਲਰ ਦਾ ਆਏਗਾ ਭਰਪੂਰ ਮਜ਼ਾ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
Amitabh Bachchan News: ਅਮਿਤਾਭ ਬੱਚਨ ਦੇ ਘਰ ਜਲਸਾ 'ਚ ਗੋਲੀਬਾਰੀ ਦੀ ਪਲਾਨਿੰਗ, ਹੁਣ 2 ਸ਼ੂਟਰ ਗ੍ਰਿਫ਼ਤਾਰ, ਇਲਾਕੇ 'ਚ ਭਾਰੀ ਪੁਲਿਸ ਬਲ ਤਾਇਨਾਤ...
ਅਮਿਤਾਭ ਬੱਚਨ ਦੇ ਘਰ ਜਲਸਾ 'ਚ ਗੋਲੀਬਾਰੀ ਦੀ ਪਲਾਨਿੰਗ, ਹੁਣ 2 ਸ਼ੂਟਰ ਗ੍ਰਿਫ਼ਤਾਰ, ਇਲਾਕੇ 'ਚ ਭਾਰੀ ਪੁਲਿਸ ਬਲ ਤਾਇਨਾਤ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਨਾਮੀ ਫਿਲਮ ਨਿਰਮਾਤਾ ਅਤੇ ਸੰਗੀਤਕਾਰ ਦਾ ਹੋਇਆ ਦੇਹਾਂਤ, ਸਦਮੇ 'ਚ ਪ੍ਰਸ਼ੰਸਕ...
ਸੰਗੀਤ ਜਗਤ 'ਚ ਪਸਰਿਆ ਮਾਤਮ, ਨਾਮੀ ਫਿਲਮ ਨਿਰਮਾਤਾ ਅਤੇ ਸੰਗੀਤਕਾਰ ਦਾ ਹੋਇਆ ਦੇਹਾਂਤ, ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
Embed widget