ਪੜਚੋਲ ਕਰੋ

Bigg Boss 14: ਨਿਸ਼ਾਂਤ ਸਿੰਘ ਮਲਕਾਨੀ ਨੇ ਘਰੋਂ ਨਿਕਲਦਿਆਂ ਹੀ ਸ਼ੇਅਰ ਕੀਤੀ ਵੀਡੀਓ, ਜਨਤਾ ਤੋਂ ਮੰਗਿਆ ਇਹ ਜਵਾਬ

'ਬਿੱਗ ਬੌਸ 14' ਵਿੱਚ ਇਸ ਹਫਤੇ ਚਾਰ ਮੁਕਾਬਲੇਬਾਜ਼ ਨਿਸ਼ਾਂਤ ਸਿੰਘ ਮਲਕਾਨੀ, ਰੁਬੀਨਾ ਦਿਲਾਕ, ਕਵਿਤਾ ਕੌਸ਼ਿਕ ਤੇ ਜੈਸਮੀਨ ਭਸੀਨ ਨੌਮੀਨੇਟ ਸੀ। ਅਜਿਹੀ ਸਥਿਤੀ ਵਿੱਚ ਬਿੱਗ ਬੌਸ ਨੇ ਸੀਨ ਪਲਟਦੇ ਹੋਏ ਦੋ ਮੈਂਬਰਾਂ ਨੂੰ ਇਕੱਠੇ ਬੇਘਰ ਕਰ ਦਿੱਤਾ।

ਮੁੰਬਈ: 'ਬਿੱਗ ਬੌਸ 14' ਇਨ੍ਹੀਂ ਦਿਨੀਂ ਕਾਫੀ ਸੁਰਖੀਆਂ ਬਟੋਰ ਰਿਹਾ ਹੈ। ਮੁਕਾਬਲੇਬਾਜ਼ਾਂ ਵਿਚਾਲੇ ਲੜਾਈ ਚੱਲ ਰਹੀ ਹੈ। ਇਸ ਦੇ ਨਾਲ ਹੀ ਸ਼ੋਅ 'ਚ ਵੀ ਕਈ ਨਵੇਂ ਮੋੜ ਆ ਰਹੇ ਹਨ। ਉਧਰ, ਇਸ ਵਾਰ ਦੋ ਮੈਂਬਰ ਇਕੱਠੇ ਹੀ ਘਰੋਂ ਬੇਘਰ ਹੋ ਗਏ। 'ਬਿੱਗ ਬੌਸ 14' ਵਿੱਚ ਇਸ ਹਫਤੇ ਚਾਰ ਮੁਕਾਬਲੇਬਾਜ਼ ਨਿਸ਼ਾਂਤ ਸਿੰਘ ਮਲਕਾਨੀ, ਰੁਬੀਨਾ ਦਿਲਾਕ, ਕਵਿਤਾ ਕੌਸ਼ਿਕ ਤੇ ਜੈਸਮੀਨ ਭਸੀਨ ਨੌਮੀਨੇਟ ਸੀ। ਅਜਿਹੀ ਸਥਿਤੀ ਵਿੱਚ ਬਿੱਗ ਬੌਸ ਨੇ ਸੀਨ ਪਲਟਦੇ ਹੋਏ ਦੋ ਮੈਂਬਰਾਂ ਨੂੰ ਇਕੱਠੇ ਬੇਘਰ ਕਰ ਦਿੱਤਾ। ਉਹ ਦੋ ਮੈਂਬਰ ਨਿਸ਼ਾਂਤ ਮਲਕਾਨੀ ਤੇ ਕਵਿਤਾ ਕੌਸ਼ਿਕ ਹਨ। ਨਿਸ਼ਾਂਤ ਨੇ ਸ਼ੇਅਰ ਕੀਤੀ ਵੀਡੀਓ: ਅਜਿਹੀ ਸਥਿਤੀ ਵਿੱਚ ਨਿਸ਼ਾਂਤ ਮਲਕਾਨੀ ਨੇ ਘਰ ਤੋਂ ਬਾਹਰ ਨਿਕਲਦਿਆਂ ਹੀ ਵੀਡੀਓ ਸਾਂਝਾ ਕੀਤਾ ਹੈ। ਇਸ ਵਿੱਚ ਉਹ ਪਰਿਵਾਰ ਦੇ ਫੈਸਲੇ ਤੋਂ ਨਾਖੁਸ਼ ਦਿਖਾਈ ਦੇ ਰਿਹਾ ਹੈ। ਵੀਡੀਓ ਵਿੱਚ ਨਿਸ਼ਾਂਤ ਕਹਿੰਦਾ ਹੈ, "ਇਸ ਹਫਤੇ ਬਿੱਗ ਬੌਸ ਵਿੱਚ ਜੋ ਕੁਝ ਮੇਰੇ ਨਾਲ ਵਾਪਰਿਆ ਹੈ, ਮੇਰੇ ਕੋਲ ਸਿਰਫ ਉਹੀ ਜਵਾਬ ਹੈ ਜੋ ਮੈਨੂੰ ਦੱਸਿਆ ਗਿਆ ਸੀ, ਚਮਕ ਸਭ ਨੂੰ ਵੇਖਦੀ ਹੈ ਪਰ ਹਨੇਰਾ ਕੋਈ ਵੀ ਨਹੀਂ ਵੇਖਦਾ।" ਸੜਕ 'ਤੇ ਸੁੱਟਦੇ ਹੋ ਕੁੜਾ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਕੁੜਾ ਸੁੱਟਣ ਵਾਲੇ ਨਾਲ ਵਾਪਰਿਆ ਇਹ ਭਾਣਾ ਉਸ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਨਿਸ਼ਾਂਤ ਨੇ ਕੈਪਸ਼ਨ ਵਿਚ ਲਿਖਿਆ, 'ਤੁਹਾਡੇ ਖ਼ਿਆਲ ਵਿਚ ਜੋ #BB house ਵਿੱਚ ਹੋਇਆ ਕੀ ਸਹੀ ਹੋਇਆ?' ਜਿਸ 'ਤੇ ਕਈ ਪ੍ਰਸ਼ੰਸਕਾਂ ਨੇ ਉਸ ਦਾ ਸਮਰਥਨ ਕਰਦਿਆਂ ਕਿਹਾ ਕਿ ਉਹ ਘਰ 'ਚ ਰਹਿਣਾ ਡਿਜ਼ਰਵ ਕਰਦਾ ਸੀ। ਨਿਸ਼ਾਂਤ ਮਲਕਾਨੀ ਹੁਣ ਤੱਕ ਸ਼ੋਅ ਵਿੱਚ ਜ਼ਿਆਦਾ ਪ੍ਰਭਾਵ ਨਹੀਂ ਦਿਖਾ ਸਕਿਆ। ਸਲਮਾਨ ਖ਼ਾਨ ਲਗਾਤਾਰ ਉਸ ਨੂੰ ਚੰਗਾ ਪ੍ਰਦਰਸ਼ਨ ਕਰਨ ਤੇ ਸ਼ੋਅ ਵਿੱਚ ਐਕਟਿਵ ਰਹਿਣ ਲਈ ਕਹਿ ਰਹੇ ਸੀ। ਨਿਸ਼ਾਂਤ ਮਲਕਾਨੀ ਨੇ ਸ਼ੋਅ ਵਿਚ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ ਪਰ ਉਸ ਨੂੰ ਦੂਜੇ ਪ੍ਰਤੀਭਾਗੀਆਂ ਵਾਂਗ ਅਟੈਂਸ਼ਨ ਨਹੀਂ ਮਿਲਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget