ਪੜਚੋਲ ਕਰੋ

ਮੋਦੀ ਗੇਮ ਲਾ ਗਿਆ: ਨਿਸ਼ਾਨ ਭੁੱਲਰ

ਚੰਡੀਗੜ੍ਹ: ਬੀਤੀ ਰਾਤ ਜਿਵੇਂ ਹੀ ਪ੍ਰਧਾਨ ਮੰਤਰੀ ਮੋਦੀ ਨੇ ਐਲਾਨਿਆ ਕਿ ਹੁਣ 500 ਤੇ 1000 ਰੁਪਏ ਦੇ ਨੋਟ ਬੈਨ ਹੋ ਜਾਣਗੇ ਤਾਂ ਸਭ ਉਲਝ ਕੇ ਰਹਿ ਗਏ। ਸਾਰੇ ਨੋਟਾਂ ਦੀ ਹੇਰਫੇਰ 'ਚ ਪੈ ਗਏ। ਜਿਸ ਸਮੇਂ ਸ਼ਾਇਦ ਸਾਰੇ ਪ੍ਰੇਸ਼ਾਨ ਹੋ ਰਹੇ ਸਨ, ਓਨੇ ਸਮੇਂ ਵਿੱਚ ਪੰਜਾਬੀ ਗਾਇਕ ਨਿਸ਼ਾਨ ਭੁੱਲਰ ਨੇ ਇਸ 'ਤੇ ਇੱਕ ਗਾਣਾ ਬਣਾ ਛੱਡਿਆ। ਨਿਸ਼ਾਨ ਨੇ ਬੈਠੇ-ਬੈਠੇ ਆਪਣੇ ਦੋਸਤ ਸੁਲੱਖਣ ਚੀਮਾ ਨਾਲ ਗੀਤ ਲਿਖ ਦਿੱਤਾ ਤੇ ਤਿੰਨ ਘੰਟਿਆਂ ਵਿੱਚ ਉਸ ਨੂੰ ਯੂ-ਟਿਊਬ 'ਤੇ ਅਪਲੋਡ ਵੀ ਕਰ ਦਿੱਤਾ। ਗੀਤ ਦਾ ਨਾਮ ਹੈ 'ਮੋਦੀ ਗੇਮ ਲਾ ਗਿਆ'। ਨਿਸ਼ਾਨ ਨੇ ਦੱਸਿਆ, "ਮੇਰੇ ਹਿਸਾਬ ਨਾਲ ਮੋਦੀ ਜੀ ਨੇ ਬਿਲਕੁਲ ਸਹੀ ਕਦਮ ਲਿਆ ਹੈ। ਜਿਨ੍ਹਾਂ ਨੂੰ ਵੀ ਦਿੱਕਤ ਹੋ ਰਹੀ ਹੈ, ਉਨ੍ਹਾਂ ਦੇ ਮਨ ਵਿੱਚ ਖੋਟ ਹੈ। ਬਾਕੀ ਆਮ ਜਨਤਾ ਲਈ ਕੋਈ ਪ੍ਰੇਸ਼ਾਨੀ ਦੀ ਗੱਲ ਨਹੀਂ, ਸਿਰਫ 2-3 ਦਿਨ ਦੀ ਦਿੱਕਤ ਹੈ। ਨਿਸ਼ਾਨ ਮੁਤਾਬਕ ਫਿਲਮ ਤੇ ਗਾਇਕੀ ਇੰਡਸਟਰੀ 'ਤੇ ਇਸ ਦਾ ਅਸਰ ਪਏਗਾ ਜ਼ਰੂਰ ਪਰ ਸਮੇਂ ਨਾਲ ਸਾਰਾ ਕੁਝ ਫਿਰ ਤੋਂ ਠੀਕ ਹੋ ਜਾਏਗਾ। ਨਿਸ਼ਾਨ ਤੋਂ ਇਲਾਵਾ ਹੋਰ ਬਹੁਤ ਘੱਟ ਪੰਜਾਬੀ ਗਾਇਕ ਹਨ ਜਿਹੜੇ ਫਿਲਹਾਲ ਇਸ ਮੁੱਦੇ 'ਤੇ ਕੁਝ ਬੋਲ ਰਹੇ ਹਨ।

ਟਾਪ ਹੈਡਲਾਈਨ

Punjab News: ਪੰਜਾਬ CM ਮਾਨ ਵੱਲੋਂ ਵੱਡਾ ਐਲਾਨ, ਖਾਤਿਆਂ 'ਚ ਆਉਣਗੇ 3000-4500 ਰੁਪਏ! 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ; ਮੋਬਾਈਲ ਫ਼ੋਨਾਂ 'ਤੇ ਇੰਝ ਆਉਣਗੇ ਨੋਟੀਫਿਕੇਸ਼ਨ...
ਪੰਜਾਬ CM ਮਾਨ ਵੱਲੋਂ ਵੱਡਾ ਐਲਾਨ, ਖਾਤਿਆਂ 'ਚ ਆਉਣਗੇ 3000-4500 ਰੁਪਏ! 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ; ਮੋਬਾਈਲ ਫ਼ੋਨਾਂ 'ਤੇ ਇੰਝ ਆਉਣਗੇ ਨੋਟੀਫਿਕੇਸ਼ਨ...
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ

Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ CM ਮਾਨ ਵੱਲੋਂ ਵੱਡਾ ਐਲਾਨ, ਖਾਤਿਆਂ 'ਚ ਆਉਣਗੇ 3000-4500 ਰੁਪਏ! 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ; ਮੋਬਾਈਲ ਫ਼ੋਨਾਂ 'ਤੇ ਇੰਝ ਆਉਣਗੇ ਨੋਟੀਫਿਕੇਸ਼ਨ...
ਪੰਜਾਬ CM ਮਾਨ ਵੱਲੋਂ ਵੱਡਾ ਐਲਾਨ, ਖਾਤਿਆਂ 'ਚ ਆਉਣਗੇ 3000-4500 ਰੁਪਏ! 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ; ਮੋਬਾਈਲ ਫ਼ੋਨਾਂ 'ਤੇ ਇੰਝ ਆਉਣਗੇ ਨੋਟੀਫਿਕੇਸ਼ਨ...
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ

ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ

ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...

Embed widget