ਪੜਚੋਲ ਕਰੋ

'ਟੋਹਰ' ਨਾਲ ਛੜਾ ਰਹਿਣ ਵਾਲਾ ਮੁੰਡਾ ਹੁਣ ਬਣੇਗਾ 'ਸਿੰਘਮ'

ਚੰਡੀਗੜ੍ਹ: ਪਰਮੀਸ਼ ਵਰਮਾ ਅੱਜ ਦੇ ਨੌਜਵਾਨਾਂ ਦੀ ਖਾਸ ਪਸੰਦ ਬਣ ਗਏ ਹਨ। ਆਪਣੇ ਸਟਾਈਲ ਤੋਂ ਲੈ ਕੇ ਆਪਣੇ ਮਿਊਜ਼ਿਕ ਤੇ ਵੀਡੀਓ ਬਣਾਉਣ 'ਚ ਪਰਮੀਸ਼ ਨੇ ਕਾਫੀ ਮਿਹਨਤ ਕੀਤੀ ਹੈ। ਹੁਣ ਪਰਮੀਸ਼ ਵਰਮਾ ਦੇ ਫੈਨਸ ਲਈ ਖੁਸ਼ੀ ਦੀ ਗੱਲ ਹੈ ਕਿ ਜਲਦੀ ਹੀ ਪਰਮੀਸ਼ ਬਾਲੀਵੁੱਡ ਤੇ ਸਾਊਥ ਦੀ ਬਲੌਕਬਸਟਰ ਫ਼ਿਲਮ ‘ਸਿੰਘਮ’ ਦੇ ਪੰਜਾਬੀ ਰੀਮੇਕ ‘ਚ ਮੁੱਖ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਦੱਸ ਦਈਏ ਕਿ ਹਿੰਦੀ ‘ਚ ਬਣੀ ‘ਸਿੰਘਮ’ ਫ਼ਿਲਮ ‘ਚ ਮੁੱਖ ਰੋਲ ਅਜੇ ਦੇਵਗਨ ਨੇ ਨਿਭਾਇਆ ਸੀ ਤੇ ਲੋਕਾਂ ਦੇ ਦਿਲਾਂ ‘ਚ ਬਾਜੀਰਾਓ ਸਿੰਘਮ ਨੇ ਆਪਣੀ ਖਾਸ ਛਾਪ ਛੱਡੀ ਸੀ। ਤਮਿਲ, ਤੇਲਗੂ ਤੋਂ ਬਾਅਦ ਹਿੰਦੀ ਤੇ ਹੁਣ ਪੰਜਾਬੀ 'ਚ ਬਣਨ ਜਾ ਰਹੀ ਇਹ ਫ਼ਿਲਮ ਕਿੰਨਾ ਧਮਾਲ ਕਰੇਗੀ, ਇਹ ਤਾ ਫ਼ਿਲਮ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਚੱਲੇਗਾ। ਹਾਲ ਹੀ ‘ਚ ਖੁਦ ਅਜੇ ਦੇਵਗਨ ਨੇ ਇਸ ਗੱਲ ਦਾ ਖੁਲਾਸਾ ਕੀਤਾ ਹੈ ਕਿ ਫਿਲਮ ‘ਸਿੰਘਮ’ ਪੰਜਾਬੀ ‘ਚ ਬਣਨ ਜਾ ਰਹੀ ਹੈ। ਅਜੇ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟਰ ਸ਼ੇਅਰ ਕੀਤਾ ਤੇ ਦੱਸਿਆ ਕਿ ਪੰਜਾਬੀ ਵਰਜ਼ਨ ‘ਚ ਪਰਮਿਸ਼ ਵਰਮਾ ਮੁੱਖ ਭੂਮਿਕਾ ਨਿਭਾਓਣਗੇ। ਫ਼ਿਲਮ ਦਾ ਪ੍ਰੋਡਕਸ਼ਨ ਕੁਮਾਰ ਮੰਗਤ ਪਾਠਕ ਤੇ ਅਭਿਸ਼ੇਕ ਪਾਠਕ ਕਰ ਰਹੇ ਹਨ। ਹਾਲਾਂਕਿ ਇਸ ‘ਚ ਅਦਾਕਾਰਾ ਕੌਣ ਹੋਵੇਗੀ ਇਸ ਗੱਲ ਦਾ ਖੁਲਾਸਾ ਨਹੀਂ ਹੋਇਆ ਹੈ। ਪਰਮੀਸ਼ ਵਰਮਾ ਦੀ ਇਹ ਅਪਕਮਿੰਗ ਫ਼ਿਲਮ 2019 'ਚ ਰਿਲੀਜ਼ ਹੋਵੇਗੀ। ਇਸ ਤੋਂ ਪਹਿਲਾਂ ਵੀ ਪਰਮੀਸ਼ ਪੰਜਾਬੀ ਮੂਵੀ 'ਰੋਕੀ ਮੈਂਟਲ' ਕਰ ਚੁੱਕੇ ਹਨ, ਪਰ ਉਨ੍ਹਾਂ ਦੇ ਹਾਲ ਹੀ 'ਚ ਰਿਲੀਜ਼ ਹੋਏ ਗਾਣੇ 'ਗਾਲ੍ਹ ਨੀ ਕੱਢਣੀ' ਤੇ 'ਟੋਹਰ ਨਾਲ ਛੜ੍ਹਾ' ਲੋਕਾਂ ਦੀ ਪਸੰਦ ਬਣੇ ਹੋਏ ਹਨ।

ਟਾਪ ਹੈਡਲਾਈਨ

Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
Embed widget