ਪੜਚੋਲ ਕਰੋ

ਬਾਲੀਵੁੱਡ 'ਚ ਬਦਲੀ ਸਿੱਖ ਕਿਰਦਾਰਾਂ ਬਾਰੇ ਧਾਰਨਾ

ਨਵੀਂ ਦਿੱਲੀ: "ਬਾਲੀਵੁੱਡ ਵਿੱਚ ਸਿੱਖ ਅਦਾਕਾਰਾਂ ਬਾਰੇ ਧਾਰਨਾ ਬਦਲ ਗਈ ਹੈ। ਇਸ ਕੰਮ ਲਈ ਦਿਲਜੀਤ ਦੋਸਾਂਝ ਨੇ ਵੱਡਾ ਰੋਲ ਨਿਭਾਇਆ ਹੈ।" ਇਹ ਕਹਿਣਾ ਹੈ ‘ਓਏ ਲੱਕੀ, ਲੱਕੀ ਓਏ’ ਤੋਂ ਮਸ਼ਹੂਰ ਹੋਏ ਅਦਾਕਾਰ ਮਨਜੋਤ ਸਿੰਘ ਦਾ। ਉਨ੍ਹਾਂ ਕਿਹਾ ਕਿ ਪਹਿਲਾਂ ਧਾਰਨ ਸੀ ਕਿ ਸਰਦਾਰ ਫਿਲਮਾਂ ਵਿੱਚ ਸਿਰਫ਼ ਹਾਸਰਸੀ ਭੂਮਿਕਾ ਹੀ ਨਿਭਾ ਸਕਦੇ ਹਨ ਪਰ ਹੁਣ ਸਭ ਕੁਝ ਬਦਲ ਰਿਹਾ ਹੈ।   ਮਨਜੋਤ ਸਿੰਘ ਨੇ ਆਈਏਐਨਐਸ ਨਾਲ ਇੰਟਰਵਿਊ ਦੌਰਾਨ ਦੱਸਿਆ ਕਿ ਜਦੋਂ ਉਸ ਨੇ ਫਿਲਮਾਂ ਵਿੱਚ ਰੋਮਾਂਟਿਕ ਤੇ ਗੰਭੀਰ ਅਦਾਕਾਰੀ ਕਰਨ ਦੀ ਇੱਛਾ ਜ਼ਾਹਿਰ ਕੀਤੀ ਤਾਂ ਉਸ ਨੂੰ ਕਿਹਾ ਗਿਆ, ‘‘ਸਰਦਾਰ ਫਿਲਮਾਂ ਵਿੱਚ ਸਿਰਫ਼ ਹਾਸਰਸੀ ਭੂਮਿਕਾ ਹੀ ਨਿਭਾ ਸਕਦੇ ਹਨ।’’ ਇਸ ਨੌਜਵਾਨ ਅਦਾਕਾਰ ਨੇ ਮਹਿਸੂਸ ਕੀਤਾ ਕਿ ਸਿਰਫ਼ ਸਿੱਖ ਅਦਾਕਾਰ ਹੀ ਇਸ ਧਾਰਨਾ ਨੂੰ ਬਦਲ ਸਕਦਾ ਹੈ। ਦਰਸ਼ਕ ਹੁਣ ਇਸ ਚੀਜ਼ ਨੂੰ ਫਿਲਮ ‘ਫੁਕਰੇ’ ਤੇ ‘ਸਟੂਡੈਂਟ ਆਫ਼ ਦਿ ਯੀਅਰ’ ਵਿੱਚ ਦੇਖ ਚੁੱਕੇ ਹਨ। ਉਸ ਨੇ ਮੰਨਿਆ ਕਿ ਉਸ ਨੇ ਹਾਸਰਸ ਅਦਾਕਾਰ ਵਜੋਂ ਕਈ ਕਿਰਦਾਰ ਨਿਭਾਏ ਜੋ ਫਿਲਮ ਤੇ ਸਮੇਂ ਦੀ ਮੰਗ ’ਤੇ ਕੀਤੀ ਗਈ ਕਾਮੇਡੀ ਸੀ। ਮਨਜੋਤ ਨੇ ਕਿਹਾ ਕਿ ਜਿਸ ਵੀ ਸਿੱਖ ਲੜਕੇ ਨੇ ਫਿਲਮ ਸਨਅਤ ਵਿੱਚ ਕੰਮ ਕਰਨ ਬਾਰੇ ਸੋਚਿਆ ਉਸ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮਨਜੋਤ ਸਿੰਘ ਨੇ ਕਿਹਾ ਕਿ ਲੋਕ ਇਹ ਮੰਨਣ ਨੂੰ ਤਿਆਰ ਨਹੀਂ ਸਨ ਕਿ ਸਿੱਖ, ਜਿਸ ਨੇ ਪੱਗ ਬੰਨ੍ਹੀ ਹੋਵੇ, ਰੋਮਾਂਟਿਕ ਕਿਰਦਾਰ ਨਿਭਾ ਰਿਹਾ ਹੋਵੇ, ਪਰ ਹੁਣ ਸਮਾਂ ਬਦਲ ਗਿਆ ਹੈ ਸਿੱਖਾਂ ਬਾਰੇ ਧਾਰਨਾ ਬਦਲ ਰਹੀ ਹੈ। ਅਦਾਕਾਰ ਦਿਲਜੀਤ ਦੁਸਾਂਝ ਅਤੇ ਉਸ ਨੇ ਇਸ ਧਾਰਨਾ ਨੂੰ ਬਦਲਣ ਵਿੱਚ ਬਹੁਤ ਮਿਹਨਤ ਕੀਤੀ। ਉਸ ਨੇ ਅਤੇ ਦਿਲਜੀਤ ਦੁਸਾਂਝ ਨੇ ਕਈ ਸੀਰੀਅਸ ਕਿਰਦਾਰ ਫਿਲਮਾਂ ਵਿੱਚ ਨਿਭਾਏ ਹਨ। 2017 ਵਿੱਚ ਆਈ ‘ਫੁਕਰੇ ਰਿਟਰਨਜ਼’ ਵਿੱਚ ਉਸ ਦੀ ਅਦਾਕਾਰੀ ਨੂੰ ਸਰਾਹਿਆ ਗਿਆ। ਉਸ ਨੇ ਦੱਸਿਆ ਕਿ ਇਸ ਫਿਲਮ ਲਈ ਵੱਡੀ ਗੱਲ ਇਹ ਸੀ ਕਿ ਉਸ ਫਿਲਮ ਦਾ ਦੂਜਾ ਭਾਗ ਬਣ ਰਿਹਾ ਸੀ ਜਿਸ ਦਾ ਪਹਿਲਾ ਭਾਗ ਬਹੁਤਾ ਵਧੀਆ ਨਹੀਂ ਸੀ ਮੰਨਿਆ ਗਿਆ। ਇਹ ਪ੍ਰੋਡਿਊਸਰ ਤੇ ਅਦਾਕਾਰਾਂ ਦੋਵਾਂ ਲਈ ਵੱਡੀ ਖਤਰੇ ਵਾਲੀ ਗੱਲ ਸੀ ਪਰ ਇਸ ਫਿਲਮ ਨੂੰ ਦਰਸ਼ਕਾਂ ਨੇ ਬਹੁਤ ਮਾਣ ਦਿੱਤਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

Ratan Tata passed away:  ਜਾਨਵਰਾਂ ਨਾਲ ਸੀ ਰਤਨ ਟਾਟਾ ਦਾ ਗਹਿਰਾ ਰਿਸ਼ਤਾ| abp sanjha|ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?ਝੋਨੇ ਦੀ ਖਰੀਦ ਦੇ ਲਈ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ 'ਤੇ ਚੁੱਕੇ ਸਵਾਲਰਤਨ ਟਾਟਾ ਲਈ ਅੰਤਿਮ ਅਰਦਾਸ ਕਰੀ ਗਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget