ਪੜਚੋਲ ਕਰੋ

O Balle Balle Song: ਸੁਖਬੀਰ ਦੀ ਆਵਾਜ਼ 'ਚ ਸਲਮਾਨ ਦੀ ਫਿਲਮ KBKJ ਦਾ ਗੀਤ ਰਿਲੀਜ਼, ਦੇਖੋ ਸ਼ਹਿਨਾਜ਼-ਰਾਘਵ ਦੀ ਮਸਤੀ

O Balle Balle Song: ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੇ ਸਾਰੇ ਗੀਤਾਂ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਹੈ। ਇਨ੍ਹਾਂ ਗੀਤਾਂ 'ਚ 'ਨਈਓ ਲਗਦਾ', 'ਬਿੱਲੀ ਬਿੱਲੀ', 'ਜੀ ਰਹੇ ਥੇ ਹਮ' (ਪਿਆਰ ਮੈਂ ਪੜਨਾ...

O Balle Balle Song: ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੇ ਸਾਰੇ ਗੀਤਾਂ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਹੈ। ਇਨ੍ਹਾਂ ਗੀਤਾਂ 'ਚ 'ਨਈਓ ਲਗਦਾ', 'ਬਿੱਲੀ ਬਿੱਲੀ', 'ਜੀ ਰਹੇ ਥੇ ਹਮ' (ਪਿਆਰ ਮੈਂ ਪੜਨਾ), 'ਬਠੂਕੰਮਾ' ਅਤੇ 'ਯੰਤਮਾ' ਵਰਗੇ ਸੁਪਰਹਿੱਟ ਗੀਤ ਸ਼ਾਮਲ ਹਨ। ਇਸ ਦੌਰਾਨ ਫਿਲਮ ਦੇ ਮੇਕਰਸ (9ਫਿਲਮ ਮੇਕਰਸ) ਨੇ ਫਿਲਮ ਦਾ ਇੱਕ ਹੋਰ ਪੰਜਾਬੀ ਗੀਤ ਰਿਲੀਜ਼ ਕਰਕੇ ਪ੍ਰਸ਼ੰਸਕਾਂ ਨੂੰ ਇੱਕ ਹੋਰ ਵੱਡਾ ਸਰਪ੍ਰਾਈਜ਼ ਦਿੱਤਾ ਹੈ। ਇਸ ਨਵੇਂ ਗੀਤ ਦੇ ਬੋਲ ਹਨ 'ਓ ਬੱਲੇ ਬੱਲੇ'। ਇਹ ਗੀਤ ਸਰੋਤਿਆਂ ਨੂੰ ਪੰਜਾਬੀ ਸਟਾਈਲ ਵਿੱਚ ਜਸ਼ਨ ਮਨਾਉਣ ਦੀ ਗਾਰੰਟੀ ਹੈ।

'ਓ ਬੱਲੇ ਬੱਲੇ' ਜਸ਼ਨ ਨੰਬਰ ਹੋਣ ਦੇ ਨਾਲ-ਨਾਲ ਰੰਗੀਨ ਗੀਤ ਹੈ। ਫਿਲਮ ਦਾ ਇਹ ਗੀਤ ਈਦ ਦਾ ਚੰਨ ਰੌਸ਼ਨ ਕਰੇਗਾ। ਇਸ ਗੀਤ ਨੂੰ ਸੁਖਬੀਰ ਨੇ ਗਾਇਆ ਅਤੇ ਕੰਪੋਜ਼ ਕੀਤਾ ਹੈ, ਜਦਕਿ ਗੀਤ ਦੇ ਬੋਲ ਕੁਮਾਰ ਨੇ ਦਿੱਤੇ ਹਨ। ਗੀਤ 'ਚ ਜਾਨੀ ਮਾਸਟਰ ਨੇ ਆਪਣੀ ਸ਼ਾਨਦਾਰ ਕੋਰੀਓਗ੍ਰਾਫੀ ਦਿਖਾਈ ਹੈ। ਇਹ ਇੱਕ ਊਰਜਾਵਾਨ ਗੀਤ ਹੈ, ਜੋ ਪੰਜਾਬੀ ਡਾਂਸ ਬੀਟਸ ਅਤੇ ਆਧੁਨਿਕ ਫਿਊਜ਼ਨ ਨਾਲ ਭਰਪੂਰ ਹੈ। ਇਹ ਗੀਤ ਹੁਣ ਰਿਲੀਜ਼ ਹੋ ਗਿਆ ਹੈ ਅਤੇ ਇਸ ਦੇ ਰਿਲੀਜ਼ ਹੋਣ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਦੇਸ਼ 'ਚ ਤੂਫਾਨ ਲੈ ਕੇ ਆਵੇਗਾ।

ਫਰਹਾਦ ਸਾਮਜੀ ਦੇ ਨਿਰਦੇਸ਼ਨ 'ਚ ਬਣੀ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਸਲਮਾਨ ਖਾਨ, ਪੂਜਾ ਹੇਗੜੇ, ਵੈਂਕਟੇਸ਼, ਭੂਮਿਕਾ ਚਾਵਲਾ, ਸ਼ਹਿਨਾਜ਼ ਗਿੱਲ), ਰਾਘਵ ਜੁਆਲ, ਸਿਧਾਰਥ ਨਿਗਮ, ਜਗਪਤੀ ਬਾਬੂ, ਵਿਜੇਂਦਰ ਸਿੰਘ, ਪਲਕ ਤਿਵਾਰੀ ਅਤੇ ਜੱਸੀ ਗਿੱਲ ਵਰਗੇ ਕਲਾਕਾਰ ਨਜ਼ਰ ਆਉਣਗੇ। ਸਲਮਾਨ ਖਾਨ ਦੀ ਫਿਲਮ ਦੇ ਸਾਰੇ ਤੱਤ ਵੀ ਇਸ ਫਿਲਮ ਵਿੱਚ ਮੌਜੂਦ ਹਨ ਜਿਵੇਂ ਕਿ ਐਕਸ਼ਨ, ਕਾਮੇਡੀ, ਡਰਾਮਾ ਅਤੇ ਰੋਮਾਂਸ। ਇਹ ਫਿਲਮ ਈਦ 'ਤੇ ਯਾਨਿ 21 ਅਪ੍ਰੈਲ ਨੂੰ ਦਰਸ਼ਕਾਂ ਲਈ ਰਿਲੀਜ਼ ਹੋਵੇਗੀ। ਇਸ ਦੇ ਨਾਲ ਹੀ ਇਹ ਫਿਲਮ ਜ਼ੀ ਸਟੂਡੀਓ ਵੱਲੋਂ ਪੂਰੀ ਦੁਨੀਆ ਵਿੱਚ ਰਿਲੀਜ਼ ਕੀਤੀ ਜਾਵੇਗੀ।

ਇਹ ਵੀ ਪੜ੍ਹੋ:- Ileana D’Cruz Pregnant: ਇਲਿਆਨਾ ਡੀਕਰੂਜ਼ ਵਿਆਹ ਤੋਂ ਪਹਿਲਾ ਬਣਨ ਵਾਲੀ ਹੈ ਮਾਂ, ਯੂਜ਼ਰਸ ਬੋਲੇ- ਕੌਣ ਹੈ ਪਾਪਾ?

ਇਹ ਵੀ ਪੜ੍ਹੋ:- KL Rahul Birthday: ਕੇਐਲ ਰਾਹੁਲ ਨੂੰ ਇਸ ਨਾਂ ਨਾਲ ਬੁਲਾਉਂਦੇ ਹਨ ਸੁਨੀਲ ਸ਼ੈੱਟੀ, ਅਦਾਕਾਰ ਨੇ ਜਵਾਈ ਨੂੰ ਦਿੱਤੀ ਜਨਮਦਿਨ ਦੀ ਵਧਾਈ 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

Kangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget