ਪੜਚੋਲ ਕਰੋ

October OTT Release: ਅਕਤੂਬਰ ਮਹੀਨੇ ਫੈਨਜ਼ ਨੂੰ ਮਨੋਰੰਜਨ ਦਾ ਮਿਲੇਗਾ ਡੋਜ਼, OTT ਤੇ ਹਿੱਟ ਫਿਲਮਾਂ-ਵੈੱਬ ਸੀਰੀਜ਼ ਦਾ ਲੱਗੇਗਾ ਤੜਕਾ

Ott October Release: OTT ਪਲੇਟਫਾਰਮ 'ਤੇ ਹਰ ਰੋਜ਼ ਵੱਖ-ਵੱਖ ਤਰ੍ਹਾਂ ਦਾ ਕੰਨਟੈਂਟੇ ਦੇਖਣ ਨੂੰ ਮਿਲਦਾ ਹੈ। ਅਜਿਹੇ ਵਿੱਚ ਅਕਤੂਬਰ ਦਾ ਮਹੀਨਾ OTT ਪ੍ਰੇਮੀਆਂ ਲਈ ਬਹੁਤ ਖਾਸ ਹੋਣ ਵਾਲਾ ਹੈ। ਇਸ ਮਹੀਨੇ OTT ਪਲੇਟਫਾਰਮ

Ott October Release: OTT ਪਲੇਟਫਾਰਮ 'ਤੇ ਹਰ ਰੋਜ਼ ਵੱਖ-ਵੱਖ ਤਰ੍ਹਾਂ ਦਾ ਕੰਨਟੈਂਟੇ ਦੇਖਣ ਨੂੰ ਮਿਲਦਾ ਹੈ। ਅਜਿਹੇ ਵਿੱਚ ਅਕਤੂਬਰ ਦਾ ਮਹੀਨਾ OTT ਪ੍ਰੇਮੀਆਂ ਲਈ ਬਹੁਤ ਖਾਸ ਹੋਣ ਵਾਲਾ ਹੈ। ਇਸ ਮਹੀਨੇ OTT ਪਲੇਟਫਾਰਮ 'ਤੇ ਕਈ ਫਿਲਮਾਂ ਅਤੇ ਵੈੱਬ ਸੀਰੀਜ਼ ਦਾ ਧਮਾਕਾ ਹੋਣ ਜਾ ਰਿਹਾ ਹੈ। ਇਹ ਮਹੀਨਾ ਬਹੁਤ ਰੋਮਾਂਚਕ ਰਹਿਣ ਵਾਲਾ ਹੈ। ਤਾਂ ਆਓ ਦੇਖੀਏ ਪੂਰੀ ਲਿਸਟ...

omg 2

ਅਕਸ਼ੈ ਕੁਮਾਰ ਅਤੇ ਪੰਕਜ ਤ੍ਰਿਪਾਠੀ ਦੀ ਫਿਲਮ 'ਓਐਮਜੀ 2' ਨੂੰ ਆਲੋਚਕਾਂ ਅਤੇ ਦਰਸ਼ਕਾਂ ਤੋਂ ਕਾਫੀ ਤਾਰੀਫ ਮਿਲੀ। ਸੈਕਸ ਐਜੂਕੇਸ਼ਨ 'ਤੇ ਆਧਾਰਿਤ ਇਹ ਫਿਲਮ 11 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਹੁਣ ਅਕਸ਼ੈ ਦੀ ਇਹ ਫਿਲਮ ਓਟੀਟੀ ਨੂੰ ਵੀ ਟੱਕਰ ਦੇਣ ਲਈ ਤਿਆਰ ਹੈ। 'OMG 2' 8 ਅਕਤੂਬਰ ਨੂੰ Netflix 'ਤੇ ਰਿਲੀਜ਼ ਹੋਵੇਗੀ।

ਗਦਰ 2

ਸੰਨੀ ਦਿਓਲ ਦੀ 'ਗਦਰ 2' ਨੇ ਬਾਕਸ ਆਫਿਸ 'ਤੇ ਹਲਚਲ ਮਚਾ ਦਿੱਤੀ ਸੀ। ਫਿਲਮ ਨੇ ਕਈ ਵੱਡੇ ਰਿਕਾਰਡ ਆਪਣੇ ਨਾਂ ਕੀਤੇ ਹਨ। ਸਿਨੇਮਾਘਰਾਂ 'ਚ ਹਲਚਲ ਮਚਾਉਣ ਤੋਂ ਬਾਅਦ, ਹੁਣ ਸੰਨੀ ਦਿਓਲ ਦੀ ਫਿਲਮ OTT 'ਤੇ ਵੀ ਰਿਲੀਜ਼ ਹੋਣ ਲਈ ਤਿਆਰ ਹੈ। ਫਿਲਮ ZEE5 'ਤੇ 6 ਅਕਤੂਬਰ ਨੂੰ ਦਸਤਕ ਦੇਵੇਗੀ।

ਮੁੰਬਈ ਡਾਇਰੀਜ਼ 2

'ਮੁੰਬਈ ਡਾਇਰੀਜ਼' ਦੇ ਪਹਿਲੇ ਸੀਜ਼ਨ ਦੇ ਹਿੱਟ ਹੋਣ ਤੋਂ ਬਾਅਦ ਇਸ ਦਾ ਦੂਜਾ ਸੀਜ਼ਨ ਵੀ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ। ਮੁੰਬਈ ਡਾਇਰੀਜ਼ 2, 6 ਅਕਤੂਬਰ ਨੂੰ ਅਮੇਜ਼ਨ ਪ੍ਰਾਈਮ 'ਤੇ ਰਿਲੀਜ਼ ਹੋਵੇਗੀ।

ਲੋਕੀ ਸੀਜ਼ਨ 2

ਡਿਜ਼ਨੀ ਪਲੱਸ ਹੌਟਸਟਾਰ ਦੀ ਵੈੱਬ ਸੀਰੀਜ਼ ਲੋਕੀ ਸੀਜ਼ਨ ਦਾ ਦੂਜਾ ਸੀਜ਼ਨ 6 ਅਕਤੂਬਰ ਨੂੰ ਰਿਲੀਜ਼ ਹੋਵੇਗਾ। ਇਸ ਦੇ ਪਹਿਲੇ ਭਾਗ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਿਆ ਸੀ। 

ਖੁਫੀਆ

ਤੱਬੂ ਦੀ ਆਉਣ ਵਾਲੀ ਫਿਲਮ 'ਖੁਫੀਆ' ਕਾਫੀ ਸਮੇਂ ਤੋਂ ਸੁਰਖੀਆਂ 'ਚ ਹੈ। ਵਿਸ਼ਾਲ ਭਾਰਦਵਾਜ ਦੁਆਰਾ ਨਿਰਦੇਸ਼ਿਤ ਇਹ ਫਿਲਮ 5 ਅਕਤੂਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਣ ਲਈ ਤਿਆਰ ਹੈ। ਫਿਲਮ 'ਚ ਤੱਬੂ ਤੋਂ ਇਲਾਵਾ ਅਲੀ ਫਜ਼ਲ ਵੀ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। ਪ੍ਰਸ਼ੰਸਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ

ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ

ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

Embed widget