ਪੜਚੋਲ ਕਰੋ

Salman Khan: ਸਲਮਾਨ ਖਾਨ ਦਾ ਹੁਣ ਇਸ ਗਾਇਕ ਨਾਲ ਪਿਆ ਪੰਗਾ? ਚੇਤਾਵਨੀ ਦਿੰਦੇ ਹੋਏ ਬੋਲੇ- 'ਮੈਨੂੰ ਆਉਣਾ ਨਾ ਪਵੇ...'

Old Money Teaser: ਬਾਲੀਵੁੱਡ ਦੇ ਭਾਈਜਾਨ ਸਲਮਾਨ ਖਾਨ ਆਪਣੇ ਪੇਸ਼ੇਵਰ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਅਕਸਰ ਸੁਰਖੀਆਂ ਵਿੱਚ ਨਜ਼ਰ ਆਉਂਦੇ ਹਨ। ਸਲਮਾਨ ਖਾਨ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹਨ, ਜਿਨ੍ਹਾਂ ਦੇ ਇੰਡਸਟਰੀ ਵਿੱਚ ਹੀ

Old Money Teaser: ਬਾਲੀਵੁੱਡ ਦੇ ਭਾਈਜਾਨ ਸਲਮਾਨ ਖਾਨ ਆਪਣੇ ਪੇਸ਼ੇਵਰ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਅਕਸਰ ਸੁਰਖੀਆਂ ਵਿੱਚ ਨਜ਼ਰ ਆਉਂਦੇ ਹਨ। ਸਲਮਾਨ ਖਾਨ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹਨ, ਜਿਨ੍ਹਾਂ ਦੇ ਇੰਡਸਟਰੀ ਵਿੱਚ ਹੀ ਤਮਾਮ ਫਿਲਮੀ ਸਟਾਰਸ ਨਾਲ ਅਣਬਣ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹਨ। ਇਸ ਵਿਚਾਲੇ ਕਲਾਕਾਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਵੇਖ ਲੋਕ ਨਾ ਸਿਰਫ ਖੁਸ਼ ਬਲਕਿ ਹੈਰਾਨ ਵੀ ਹੋ ਰਹੇ ਹਨ। 

ਦਰਅਸਲ, ਸਲਮਾਨ ਅਤੇ ਏਪੀ ਢਿੱਲੋਂ ਦੇ ਗੀਤ ਓਲਡ ਮਨੀ ਦਾ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਇਸ ਗੀਤ ਦਾ ਟੀਜ਼ਰ ਅੱਜ ਰਿਲੀਜ਼ ਹੋ ਗਿਆ ਹੈ। ਜਿਸ ਵਿੱਚ ਇੱਕ ਵੱਖਰਾ ਹੀ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਸਲਮਾਨ ਖਾਨ ਗਾਇਕ ਏਪੀ ਢਿੱਲੋਂ ਨੂੰ ਚੇਤਾਵਨੀ ਦਿੰਦੇ ਨਜ਼ਰ ਆ ਰਹੇ ਹਨ। ਸਲਮਾਨ ਖਾਨ ਅਤੇ ਏਪੀ ਢਿੱਲੋਂ ਨੂੰ ਇਸ ਤਰ੍ਹਾਂ ਦੇਖਣਾ ਕਾਫੀ ਦਿਲਚਸਪ ਹੈ। ਜੇਕਰ ਗੀਤ ਦਾ ਟੀਜ਼ਰ ਅਜਿਹਾ ਹੈ ਤਾਂ ਹਰ ਕੋਈ ਇਹ ਜਾਣਨ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ ਕਿ ਪੂਰਾ ਗੀਤ ਕਿਵੇਂ ਦਾ ਹੋਵੇਗਾ। ਸਲਮਾਨ ਖਾਨ ਨੇ ਇਸ ਗੀਤ ਦਾ ਟੀਜ਼ਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ।

ਓਲਡ ਮਨੀ ਦਾ ਟੀਜ਼ਰ ਸ਼ੇਅਰ ਕਰਦੇ ਹੋਏ ਸਲਮਾਨ ਖਾਨ ਨੇ ਲਿਖਿਆ- ਓਲਡ ਮਨੀ 9 ਅਗਸਤ ਨੂੰ ਰਿਲੀਜ਼ ਹੋ ਰਹੀ ਹੈ। ਸਲਮਾਨ ਖਾਨ ਨੂੰ ਇਸ ਅੰਦਾਜ਼ 'ਚ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਖੁਸ਼ ਹੋ ਗਏ ਹਨ। ਉਨ੍ਹਾਂ ਦੀ ਪੋਸਟ 'ਤੇ ਕਾਫੀ ਕਮੈਂਟ ਕਰ ਰਹੇ ਹਨ।

ਪ੍ਰਸ਼ੰਸਕਾਂ ਨੇ ਟਿੱਪਣੀਆਂ ਕੀਤੀਆਂ

ਸਲਮਾਨ ਖਾਨ ਦੀ ਪੋਸਟ 'ਤੇ ਫੈਨਜ਼ ਕਾਫੀ ਕਮੈਂਟ ਕਰ ਰਹੇ ਹਨ। ਇੱਕ ਨੇ ਲਿਖਿਆ- ਸੱਲੂ ਭਾਈ ਰਾਜਾ ਹੈ। ਜਦਕਿ ਦੂਜੇ ਨੇ ਲਿਖਿਆ- ਸਾਡਾ ਸਲਮਾਨ ਭਾਈ ਹੌਟ ਹੈ। ਇੱਕ ਨੇ ਲਿਖਿਆ- ਕੁਝ ਨਵਾਂ ਆ ਰਿਹਾ ਹੈ। ਪੋਸਟ 'ਤੇ ਕਈ ਪ੍ਰਸ਼ੰਸਕਾਂ ਨੇ ਦਿਲ ਦੇ ਇਮੋਜੀ ਸ਼ੇਅਰ ਕੀਤੇ ਹਨ।

View this post on Instagram
 
A post shared by Salman Khan (@beingsalmankhan)

ਦਿਲਚਸਪ ਹੈ ਇਹ ਟੀਜ਼ਰ 

ਟੀਜ਼ਰ 'ਚ ਕੋਈ ਏਪੀ ਢਿੱਲੋਂ ਨੂੰ ਆ ਕੇ ਜਗਾਉਂਦਾ ਹੈ ਅਤੇ ਦੋਵੇਂ ਤਿਆਰ ਹੋ ਕੇ ਚਲੇ ਜਾਂਦੇ ਹਨ। ਜਿਵੇਂ ਹੀ ਉਹ ਕਮਰੇ ਤੋਂ ਹੇਠਾਂ ਆਉਂਦੇ ਹਨ, ਸਲਮਾਨ ਖਾਨ ਕਾਰ ਦੀ ਸਾਈਡ ਤੋਂ ਬਾਹਰ ਆ ਜਾਂਦੇ ਹਨ ਅਤੇ ਪੁੱਛਦੇ ਹਨ ਕਿ ਉਹ ਕਿੱਥੇ ਜਾ ਰਹੇ ਹਨ। ਉਸ ਤੋਂ ਬਾਅਦ ਏਪੀ ਕਹਿੰਦਾ ਭਾਈ ਅੱਧੇ ਘੰਟੇ ਵਿੱਚ ਆ ਜਾਵੇਗਾ। ਇਸ 'ਤੇ ਸਲਮਾਨ ਕਹਿੰਦੇ ਹਨ ਕਿ ਪਿਛਲੀ ਵਾਰ ਦੀ ਤਰ੍ਹਾਂ ਮੈਨੂੰ ਆਉਣ ਦੀ ਜ਼ਰੂਰਤ ਨਾ ਪਵੇ। ਇਸ ਤੋਂ ਬਾਅਦ ਆਖਰੀ ਐਪੀਸੋਡ 'ਚ ਏ.ਪੀ.ਢਿੱਲੋ ਜ਼ੋਰ-ਜ਼ੋਰ ਨਾਲ ਹੱਸਦੇ ਨਜ਼ਰ ਆ ਰਹੇ ਹਨ।

ਏਪੀ ਢਿੱਲੋਂ ਬਰਾਊਨ ਮੁੰਡੇ ਗੀਤ ਤੋਂ ਬਾਅਦ ਹਰ ਪਾਸੇ ਛਾ ਗਏ ਸੀ। ਉਨ੍ਹਾਂ ਦਾ ਇਹ ਗੀਤ ਇੰਨਾ ਵਾਇਰਲ ਹੋਇਆ ਸੀ ਕਿ ਸਾਰਿਆਂ ਦੇ ਬੁੱਲਾਂ 'ਤੇ ਇਹੀ ਗੀਤ ਸੀ। ਸਲਮਾਨ ਖਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਫਿਲਮ 'ਸਿਕੰਦਰ' 'ਚ ਨਜ਼ਰ ਆਉਣਗੇ।

ਟਾਪ ਹੈਡਲਾਈਨ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget