ਪੜਚੋਲ ਕਰੋ

ਓਮ ਪੁਰੀ ਖੁਦ ਲਈ ਮੰਗ ਰਹੇ ਸਜ਼ਾ

ਮੁੰਬਈ: ਅਦਾਕਾਰ ਓਮ ਪੁਰੀ ਨੇ ਆਪਣੇ ਕੀਤੇ ਲਈ ਮੁਆਫੀ ਨਹੀਂ ਬਲਕੀ ਸਜ਼ਾ ਮੰਗੀ ਹੈ। ਇੱਕ ਟੀਵੀ ਚੈਨਲ ਦੀ ਬਹਿਸ ਵਿੱਚ ਫੌਜੀਆਂ ਖਿਲਾਫ ਬੋਲੀ ਗੱਲ 'ਤੇ ਬੇਹਦ ਪਛਤਾ ਰਹੇ ਹਨ ਪੁਰੀ। ਉਹਨਾਂ ਕਿਹਾ ਹੈ, ਮੈਂ ਆਪਣੀ ਗਲਤੀ ਮੰਨਦਾ ਹਾਂ ਅਤੇ ਸਜ਼ਾ ਦਾ ਹੱਕਦਾਰ ਹਾਂ। ਮੈਂ ਚਾਹੁੰਦਾ ਹਾਂ ਕਿ ਸੇਨਾ ਮੇਰੇ 'ਤੇ ਮੁਕਦਮਾ ਚਲਾਏ ਅਤੇ ਮੇਰਾ ਕੋਰਟ ਮਾਰਸ਼ਲ ਕਰੇ। ਸੇਨਾ ਮੈਨੂੰ ਹੱਥਿਆਰ ਚਲਾਉਣਾ ਸਿਖਾਏ ਅਤੇ ਉਸੇ ਥਾਂ 'ਤੇ ਭੇਜੇ ਜਿੱਥੇ ਜਵਾਨ ਲੜਦੇ ਲੜਦੇ ਸ਼ਹੀਦ ਹੋ ਜਾਂਦੇ ਹਨ। ਮੈਂ ਨਹੀਂ ਚਾਹੁੰਦਾ ਕਿ ਮੈਨੂੰ ਮੁਆਫ ਕੀਤਾ ਜਾਏ। ਮੈਂ ਦੇਸ਼ ਨੂੰ ਸਜ਼ਾ ਲਈ ਵਿਨਤੀ ਕਰਦਾ ਹਾਂ। ਓਮ ਪੁਰੀ ਦੀ ਇਹ ਸਟੇਟਮੈਂਟ ਉਦੋਂ ਆਈ ਹੈ ਜਦ ਉਹਨਾਂ ਖਿਲਾਫ ਪੁਲਿਸ ਸ਼ਿਕਾਅਤ ਦਰਜ ਕਰਾਈ ਗਈ ਹੈ। ਇਹ ਸ਼ਿਕਾਇਤ ਪ੍ਰਿਥਵੀ ਮਸਕੇ ਨੇ ਕਰਾਈ ਹੈ ਜੋ ਫੌਜੀਆਂ ਬਾਰੇ ਬੋਲੀ ਇਸ ਗੱਲ ਤੋਂ ਬੇਹੱਦ ਖਫਾ ਹਨ। ਦਰਅਸਲ ਹਾਲ ਹੀ ਵਿੱਚ ਇੱਕ ਟੀ.ਵੀ. ਚੈਨਲ ਉੱਤੇ ਓਮ ਪੁਰੀ ਨੇ ਫੌਜੀਆਂ ਲਈ ਇਹ ਕਿਹਾ ਸੀ ਕਿ ਉਨ੍ਹਾਂ ਨੂੰ ਕੋਈ ਜ਼ਬਰਦਸਤੀ ਫੌਜ ਵਿੱਚ ਲੈ ਕੇ ਨਹੀਂ ਆਉਂਦਾ। ਉਨ੍ਹਾਂ ਕਿਹਾ ਸੀ, "ਅਸੀਂ ਕਿਸੇ ਨੂੰ ਫੌਜ ਵਿੱਚ ਭਰਤੀ ਹੋਣ ਲਈ ਜ਼ਬਰਦਸਤੀ ਨਹੀਂ ਕੀਤੀ। ਮੇਰੇ ਪਿਤਾ ਵੀ ਫੌਜ ਵਿੱਚ ਸੀ ਤੇ ਮੈਨੂੰ ਉਨ੍ਹਾਂ 'ਤੇ ਮਾਣ ਹੈ। ਕੀ ਤੁਸੀਂ ਭਾਰਤ ਪਾਕਿਸਤਾਨ ਨੂੰ ਇਜ਼ਰਾਈਲ ਤੇ ਫਲਸਤੀਨ ਬਣਾਉਣਾ ਚਾਹੁੰਦੇ ਹੋ? ਮੈਨੂੰ ਸਲਮਾਨ ਜਾਂ ਕਿਸੇ ਹੋਰ ਖਾਨ ਦੀ ਕੋਈ ਪ੍ਰਵਾਹ ਨਹੀਂ। ਮੋਦੀ ਜੀ ਕੋਲ ਜਾਓ ਤੇ ਪਾਕਿਸਤਾਨੀ ਅਦਾਕਾਰਾਂ ਦੇ ਵੀਜ਼ਾ ਕੈਂਸਲ ਕਰੋ। 15-20 ਫਿਦਾਈਨ ਤਿਆਰ ਕਰੋ ਤੇ ਪਾਕਿਸਤਾਨ ਭੇਜੋ।" ਇਸੇ ਬਿਆਨ ਤੋਂ ਬਾਅਦ ਪੁਰੀ ਕੰਟਰੋਵਰਸੀ ਵਿੱਚ ਫਸ ਗਏ ਹਨ। ਅਨੁਪਮ ਖੇਰ ਅਤੇ ਅਦਿਤੀ ਰਾਓ ਹੈਦਰੀ ਵਰਗੇ ਹੋਰ ਅਦਾਕਾਰਾਂ ਨੇ ਪੁਰੀ ਦੇ ਇਨ੍ਹਾਂ ਸ਼ਬਦਾਂ ਦੀ ਨਿੰਦਾ ਕੀਤੀ ਹੈ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget