ਪੜਚੋਲ ਕਰੋ

OMG 2 OTT Release: ਓਟੀਟੀ 'ਤੇ ਰਿਲੀਜ਼ ਹੋਣ ਲਈ ਤਿਆਰ ਅਕਸ਼ੈ ਕੁਮਾਰ-ਪੰਕਜ ਤ੍ਰਿਪਾਠੀ ਦੀ OMG 2, ਜਾਣੋ ਕਦੋਂ ਅਤੇ ਕਿੱਥੇ ਸਕੋਗੇ ਵੇਖ

OMG 2 OTT Release: ਅਕਸ਼ੈ ਕੁਮਾਰ ਅਤੇ ਪੰਕਜ ਤ੍ਰਿਪਾਠੀ ਦੀ ਫਿਲਮ 'ਓਐਮਜੀ 2' ਨੂੰ ਆਲੋਚਕਾਂ ਵੱਲੋਂ ਕਾਫੀ ਤਾਰੀਫ ਮਿਲੀ ਸੀ। ਸੈਕਸ ਐਜੂਕੇਸ਼ਨ 'ਤੇ ਆਧਾਰਿਤ ਇਸ ਫਿਲਮ ਨੂੰ ਵੀ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਹੈ।

OMG 2 OTT Release: ਅਕਸ਼ੈ ਕੁਮਾਰ ਅਤੇ ਪੰਕਜ ਤ੍ਰਿਪਾਠੀ ਦੀ ਫਿਲਮ 'ਓਐਮਜੀ 2' ਨੂੰ ਆਲੋਚਕਾਂ ਵੱਲੋਂ ਕਾਫੀ ਤਾਰੀਫ ਮਿਲੀ ਸੀ। ਸੈਕਸ ਐਜੂਕੇਸ਼ਨ 'ਤੇ ਆਧਾਰਿਤ ਇਸ ਫਿਲਮ ਨੂੰ ਵੀ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਹੈ। 11 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਇਹ ਫਿਲਮ ਹੁਣ ਓਟੀਟੀ 'ਤੇ ਵੀ ਡੈਬਿਊ ਕਰਨ ਲਈ ਤਿਆਰ ਹੈ। ਤਾਂ ਆਓ ਜਾਣਦੇ ਹਾਂ ਕਿ ਕਦੋਂ ਅਤੇ ਕਿੱਥੇ ਤੁਸੀਂ ਘਰ ਬੈਠੇ ਇਸ ਫਿਲਮ ਦਾ ਆਨੰਦ ਲੈ ਸਕਦੇ ਹੋ।

OTT ਰਿਲੀਜ਼ ਲਈ ਤਿਆਰ 'OMG 2' 

ਸੋਸ਼ਲ ਮੈਸੇਜ 'ਤੇ ਆਧਾਰਿਤ 'OMG 2' ਨੂੰ ਤੁਸੀ Netflix 'ਤੇ ਦੇਖ ਸਕੋਗੇ। ਅਕਸ਼ੈ ਕੁਮਾਰ ਦੀ ਇਹ ਫਿਲਮ 8 ਅਕਤੂਬਰ ਨੂੰ OTT ਪਲੇਟਫਾਰਮ Netflix 'ਤੇ ਸਟ੍ਰੀਮ ਹੋਵੇਗੀ। Netflix ਨੇ ਇਸ ਬਾਰੇ ਅਧਿਕਾਰਤ ਐਲਾਨ ਕੀਤਾ ਹੈ।

View this post on Instagram
 
A post shared by Netflix India (@netflix_in)

ਲੋਕਾਂ ਨੇ ਫਿਲਮ ਦੇ ਕਾਂਸੈਪਟ ਨੂੰ ਕਾਫੀ ਪਸੰਦ ਕੀਤਾ 
 
ਦੱਸ ਦੇਈਏ ਕਿ 'OMG 2' ਦੇ ਨਾਲ 'ਗਦਰ 2' ਵੀ 11 ਅਗਸਤ ਨੂੰ ਬਾਕਸ ਆਫਿਸ 'ਤੇ ਰਿਲੀਜ਼ ਹੋਈ ਸੀ। ਹਾਲਾਂਕਿ ਕਮਾਈ ਦੇ ਮਾਮਲੇ ਵਿੱਚ 'ਗਦਰ 2' ਜਿੱਤ ਗਈ ਪਰ ਦਰਸ਼ਕਾਂ ਨੇ ਅਕਸ਼ੈ ਦੀ 'OMG 2' ਨੂੰ ਵੀ ਖੂਬ ਪਿਆਰ ਦਿੱਤਾ। ਲੋਕਾਂ ਨੇ ਫਿਲਮ ਦੇ ਕਾਂਸੈਪਟ ਨੂੰ ਕਾਫੀ ਪਸੰਦ ਕੀਤਾ ਹੈ। ਬਾਕਸ ਆਫਿਸ ਕਲੈਕਸ਼ਨ ਦੀ ਗੱਲ ਕਰੀਏ ਤਾਂ ਫਿਲਮ ਨੇ ਆਪਣੀ ਲਾਗਤ ਦੇ ਹਿਸਾਬ ਨਾਲ ਚੰਗੀ ਕਮਾਈ ਕੀਤੀ ਸੀ। ਅਕਸ਼ੈ ਕੁਮਾਰ ਦੀ ਇਹ ਫਿਲਮ 100 ਕਰੋੜ ਦੇ ਕਲੱਬ 'ਚ ਐਂਟਰੀ ਕਰਨ 'ਚ ਸਫਲ ਰਹੀ ਸੀ।

ਅਕਸ਼ੇ ਕੁਮਾਰ ਦੀ ਆਉਣ ਵਾਲੀ ਫਿਲਮ

ਅਕਸ਼ੈ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ 'OMG 2' ਤੋਂ ਬਾਅਦ ਹੁਣ ਉਹ ਆਪਣੀ ਆਉਣ ਵਾਲੀ ਫਿਲਮ 'ਮਿਸ਼ਨ ਰਾਣੀਗੰਜ' ਨੂੰ ਲੈ ਕੇ ਸੁਰਖੀਆਂ 'ਚ ਹਨ। ਇਹ ਫਿਲਮ ਇਸ ਸਾਲ 13 ਨਵੰਬਰ ਨੂੰ ਸਿਨੇਮਾਘਰਾਂ 'ਚ ਦਸਤਕ ਦੇਣ ਲਈ ਤਿਆਰ ਹੈ। ਇਹ ਫਿਲਮ ਅਸਲ ਜ਼ਿੰਦਗੀ ਦੇ ਹੀਰੋ ਜਸਵੰਤ ਸਿੰਘ ਗਿੱਲ ਦੀ ਜ਼ਿੰਦਗੀ 'ਤੇ ਆਧਾਰਿਤ ਹੈ ਅਤੇ ਫਿਲਮ 'ਚ ਅਕਸ਼ੈ ਕੁਮਾਰ ਨੇ ਜਸਵੰਤ ਗਿੱਲ ਦਾ ਕਿਰਦਾਰ ਨਿਭਾਇਆ ਹੈ। ਹਾਲ ਹੀ 'ਚ 'ਮਿਸ਼ਨ ਰਾਣੀਗੰਜ: ਦਿ ਮਹਾਨ ਭਾਰਤ ਰੈਸਕਿਊ' ਦਾ ਜ਼ਬਰਦਸਤ ਟ੍ਰੇਲਰ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਸਕਾਰਾਤਮਕ ਹੁੰਗਾਰਾ ਮਿਲਿਆ ਹੈ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget