ਪੜਚੋਲ ਕਰੋ

'ਪਦਮਾਵਤੀ' ਨਹੀਂ ਹੁਣ 'ਪਦਮਾਵਤ' ਵੇਖ ਸਕੋਗੇ

ਨਵੀਂ ਦਿੱਲੀ: ਵਿਵਾਦਾਂ ਵਿੱਚ ਘਿਰੀ ਫ਼ਿਲਮ ਨੂੰ ਬਦਲੇ ਨਾਂ 'ਪਦਮਾਵਤ' ਹੇਠ ਰਿਲੀਜ਼ ਕਰਨ ਦਾ ਐਲਾਨ ਹੋ ਗਿਆ ਹੈ। ਇਹ ਫ਼ਿਲਮ 25 ਜਨਵਰੀ ਨੂੰ ਰਿਲੀਜ਼ ਹੋਵੇਗੀ। ਵੱਡੇ ਬਜਟ ਦੀ ਇਸ ਫ਼ਿਲਮ ਨੇ ਅਕਸ਼ੈ ਕੁਮਾਰ ਤੇ ਮਨੋਜ ਵਾਜਪੇਈ ਵਰਗੇ ਵੱਡੇ ਕਲਾਕਾਰਾਂ ਦੀਆਂ ਫ਼ਿਲਮਾਂ ਲਈ ਸਮੱਸਿਆ ਖੜ੍ਹੀ ਕਰ ਦਿੱਤੀ ਹੈ। ਅਕਸ਼ੈ ਕੁਮਾਰ ਦੀ ਸਮਾਜ ਸੁਧਾਰ ਤੇ ਇਸਤਰੀਆਂ ਦੀ ਦਸ਼ਾ 'ਤੇ ਬਣੀ ਫ਼ਿਲਮ 'ਪੈਡਮੈਨ' ਤੇ ਸਿੱਧਾਰਥ ਮਲਹੋਤਰਾ ਤੇ ਮਨੋਜ ਵਾਜਪੇਈ ਦੀ ਫ਼ਿਲਮ 'ਅੱਯਾਰੀ' ਆਉਂਦੀ 26 ਜਨਵਰੀ ਨੂੰ ਰਿਲੀਜ਼ ਹੋ ਰਹੀ ਹੈ। ਇਨ੍ਹਾਂ ਲਈ ਇਸ ਉੱਚ ਪੱਧਰੀ ਤੇ ਵੱਡੇ ਬਜਟ ਵਾਲਾ ਪ੍ਰਾਜੈਕਟ 'ਪਦਮਾਵਤ' ਸਮੱਸਿਆਵਾਂ ਪੈਦਾ ਕਰ ਸਕਦਾ ਹੈ। ਇਸ ਤੋਂ ਪਹਿਲਾਂ 'ਪਦਮਾਵਤ' ਫ਼ਿਲਮ ਦਾ 'ਪਦਮਾਵਤੀ' ਰੱਖਿਆ ਗਿਆ ਸੀ ਤੇ ਇਹ ਬੀਤੇ ਸਾਲ 1 ਦਸੰਬਰ ਨੂੰ ਰਿਲੀਜ਼ ਕੀਤੀ ਜਾਣੀ ਸੀ ਪਰ ਕਰਨੀ ਸੈਨਾ ਤੇ ਹੋਰਾਂ ਵੱਲੋਂ ਵਿਰੋਧ ਦਾ ਸਾਹਮਣਾ ਕਰਨ ਤੋਂ ਬਾਅਦ ਫ਼ਿਲਮ ਦੀ ਰਿਲੀਜ਼ ਅੱਗੇ ਪਾ ਦਿੱਤੀ ਗਈ ਸੀ। ਸੈਂਸਰ ਬੋਰਡ ਨੇ ਫ਼ਿਲਮ ਨੂੰ 5 ਥਾਵਾਂ 'ਤੇ ਕੈਂਚੀ ਮਾਰ ਕੇ U/A ਪ੍ਰਮਾਣ ਪੱਤਰ ਯਾਨੀ ਬਾਲਗਾਂ ਦੀ ਨਿਗਰਾਨੀ ਤੇ ਨਿਰਦੇਸ਼ਾਂ ਤਹਿਤ ਵਿਖਾਏ ਜਾਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸੈਂਸਰ ਬੋਰਡ ਨੇ ਫ਼ਿਲਮ ਦੇ ਨਿਰਮਾਤਾਵਾਂ ਨੂੰ ਸਾਵਧਾਨੀ (ਡਿਸਕਲੇਮਰ) ਜੋੜਨ ਦੇ ਨਿਰਦੇਸ਼ ਦਿੱਤੇ ਸਨ। ਫਿਲਹਾਲ ਇਹ ਜਾਣਕਾਰੀ ਨਹੀਂ ਮਿਲੀ ਹੈ ਕਿ ਫ਼ਿਲਮ ਨੂੰ ਕਿੰਨੇ ਸਿਨੇਮਾਘਰਾਂ ਤੇ ਕਿੱਥੇ-ਕਿੱਥੇ ਜਾਰੀ ਕੀਤਾ ਜਾਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ

ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ

Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ

ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਬਿਕਰਮ ਮਜੀਠੀਆ ਮਾਮਲੇ 'ਚ ਕੋਰਟ 'ਚ ਅੱਜ ਮੁੜ ਸੁਣਵਾਈ, ਸਰਕਾਰੀ ਵਕੀਲ ਦਾਖਲ ਕਰਨਗੇ ਜਵਾਬ

Embed widget