ਪੜਚੋਲ ਕਰੋ

ਪਦਮਾਵਤੀ' ਨੇ ਉਡਾਈ 'ਪੈਡ-ਮੈਨ' ਤੇ 'ਪਰੀ' ਦੇ ਨਿਰਮਾਤਾਵਾਂ ਦੀ ਨੀਂਦ

ਨਵੀਂ ਦਿੱਲੀ: ਸੰਜੇ ਲੀਲਾ ਭੰਸਾਲੀ ਦੀ ਨਵੀਂ ਵਿਵਾਦਤ ਫ਼ਿਲਮ 'ਪਦਮਾਵਤੀ' ਦੇ 26 ਜਨਵਰੀ ਜਾਂ 9 ਫਰਵਰੀ ਨੂੰ ਰਿਲੀਜ਼ ਹੋਣ ਦੀਆਂ ਖ਼ਬਰਾਂ ਨੇ ਇਨ੍ਹਾਂ ਦਿਨਾਂ ਨੂੰ ਜਾਰੀ ਹੋਣ ਵਾਲੀਆਂ ਫ਼ਿਲਮਾਂ ਦੇ ਨਿਰਮਾਤਾਵਾਂ ਦੀ ਫਿਕਰ ਵਧਾ ਦਿੱਤੀ ਹੈ। 9 ਫਰਵਰੀ ਨੂੰ ਰਿਲੀਜ਼ ਲਈ ਤਿਆਰ 'ਪਰੀ' ਦੀ ਸਹਿ-ਨਿਰਮਾਤਾ ਨੇ ਕਿਹਾ ਹੈ ਕਿ ਬਦਲੇ ਨਾਂ ਨਾਲ ਰਿਲੀਜ਼ ਹੋਣ ਵਾਲੀ ਫ਼ਿਲਮ 'ਪਦਮਾਵਤੀ' ਨਾਲ ਆਪਣੀ ਫ਼ਿਲਮ ਰਿਲੀਜ਼ ਕਰਨਾ ਮੂਰਖਤਾ ਹੋਵੇਗੀ। ਨਿਰਮਾਤਾ ਤੇ ਨਿਰਦੇਸ਼ਕ ਸੰਜੇ ਲੀਲਾ ਭੰਸਾਲੀ ਆਪਣੀ ਵੱਡੇ ਬਜਟ ਦੀ ਵਿਵਾਦਤ ਫ਼ਿਲਮ ਤੋਂ ਖ਼ੁਦ ਤਣਾਅ ਵਿੱਚ ਹਨ ਪਰ ਉਹ ਸੈਂਸਰ ਬੋਰਡ ਦੀਆਂ ਸਿਫਾਰਸ਼ਾਂ ਮੁਤਾਬਕ ਫ਼ਿਲਮ ਰਿਲੀਜ਼ ਕਰਨ ਦੀ ਹਾਮੀ ਭਰ ਚੁੱਕਿਆ ਹੈ। ਉੱਧਰ ਦੂਜੇ ਪਾਸੇ ਬਾਲੀਵੁੱਡ ਗਲਿਆਰਿਆਂ ਵਿੱਚ ਲੰਮੇ ਸਮੇਂ ਤੋਂ ਖ਼ਬਰਾਂ ਆ ਰਹੀਆਂ ਹਨ ਕਿ ਰਣਵੀਰ ਸਿੰਘ ਤੇ ਦੀਪਿਕਾ ਪਾਦੂਕੋਣ ਛੇਤੀ ਵਿਆਹ ਕਰਨ ਜਾ ਰਹੇ ਹਨ। ਬਾਲੀਵੁੱਡ ਹੰਗਾਮੇ ਦੀ ਖ਼ਬਰ ਮੁਤਾਬਕ ਹਾਲੇ ਇਹ ਜੋੜਾ ਵਿਆਹ ਨਹੀਂ ਕਰੇਗਾ। ਰਣਵੀਰ-ਦੀਪਿਕਾ ਦੇ ਕਰੀਬੀ ਇੱਕ ਸੂਤਰ ਨੇ ਹਵਾਲੇ ਤੋਂ ਵੈੱਬਸਾਈਟ ਨੇ ਦੱਸਿਆ ਹੈ ਕਿ ਰਣਵੀਰ ਵਿਆਹ ਲਈ ਤਿਆਰ ਹੈ, ਪਰ ਕਰੀਅਰ ਦੀ ਅਸੁਰੱਖਿਅਤਾ ਬਾਰੇ ਖ਼ਦਸ਼ੇ ਕਾਰਨ ਦੀਪਿਕਾ ਵਿਆਹ ਲਈ ਤਿਆਰ ਨਹੀਂ। ਵਿਆਹ ਨਾ ਕਰਨ ਦਾ ਕਾਰਨ ਉਸੇ ਸੂਤਰ ਨੇ ਦੋਵਾਂ ਦੀ ਫ਼ਿਲਮ 'ਪਦਮਾਵਤੀ' ਦਾ ਵਿਵਾਦਗ੍ਰਸਤ ਹੋ ਜਾਣਾ ਹੈ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget