ਪੜਚੋਲ ਕਰੋ

ਵਿਵਾਦ ਕਾਰਨ ਪਦਮਾਵਤੀ ਦਾ ਰਿਲੀਜ਼ ਹੋਣ ਤੋਂ ਪਹਿਲਾਂ ਰੀਵੀਊ ਜਾਰੀ, ਜਾਣੋ ਕੀ ਹੈ ਇਤਰਾਜ਼ਯੋਗ

ਨਵੀਂ ਦਿੱਲੀ: ਦੇਸ਼ ਦੇ ਸਥਾਪਤ ਪੱਤਰਕਾਰ ਵੇਦ ਪ੍ਰਤਾਪ ਵੈਦਿਕ ਨੇ ਪਦਮਾਵਤੀ ਫ਼ਿਲਮ ਨੂੰ ਵੇਖ ਲਿਆ ਹੈ। ਏ.ਬੀ.ਪੀ. ਨਿਊਜ਼ ਨੇ ਉਨ੍ਹਾਂ ਨਾਲ ਗੱਲ ਕਰਕੇ ਇਹ ਪਤਾ ਕਰਨ ਦੀ ਕੋਸ਼ਿਸ਼ ਕੀਤੀ ਕਿ ਆਖਿਰ ਉਸ 'ਚ ਅਜਿਹਾ ਕੀ ਹੈ ਜਿਸ ਤੋਂ ਰਾਜਪੂਤ ਸਮਾਜ ਪਰੇਸ਼ਾਨ ਹੈ ਜਾਂ ਇਸ ਤੋਂ ਇਲਾਵਾ ਕੁਝ ਹੋਰ ਗਲਤ ਹੈ? ਏਬੀਪੀ ਨਿਊਜ਼ ਨੇ ਉਨ੍ਹਾਂ ਤੋਂ ਇਹ ਵੀ ਜਾਣਨਾ ਚਾਹਿਆ ਕਿ ਆਖਿਰ ਉਸ 'ਚ ਕੀ-ਕੀ ਗ਼ਲਤ ਵਿਖਾਇਆ ਗਿਆ ਹੈ। ਉਨ੍ਹਾਂ ਦੇ ਜਵਾਬਾਂ ਤੋਂ ਇਹ ਸਾਫ ਹੋ ਗਿਆ ਕਿ ਫ਼ਿਲਮ ਕਮਾਲ ਦੀ ਹੈ ਅਤੇ ਇਸ 'ਚ ਕੁਝ ਵੀ ਗ਼ਲਤ ਨਹੀਂ ਵਿਖਾਇਆ ਗਿਆ। ਵੈਦਿਕ ਨੇ ਦੱਸਿਆ,"ਪਹਿਲਾਂ ਤਾਂ ਮੈਂ ਇਹ ਪਤਾ ਕੀਤਾ ਕਿ ਇਹ ਫ਼ਿਲਮ ਰਿਲੀਜ਼ ਤੋਂ ਪਹਿਲਾਂ ਵੇਖਣਾ ਗ਼ੈਰਕਾਨੂੰਨੀ ਜਾਂ ਅਨੈਤਿਕ ਤਾਂ ਨਹੀਂ ਹੈ। ਮੈਂ ਪੂਰੀ ਸਾਵਧਾਨੀ ਨਾਲ ਫ਼ਿਲਮ ਵੇਖੀ, ਕਿਉਂਕਿ ਮੈਂ ਇਸ ਬਾਰੇ ਤੱਥ ਦੱਸਣੇ ਸਨ। ਫ਼ਿਲਮ ਬਹੁਤ ਚੰਗੀ ਹੈ। ਅਲਾਉਦੀਨ ਨੂੰ ਜਦ ਮੈਂ ਵੇਖਿਆ ਤਾਂ ਜਿਵੇਂ ਅਫ਼ਗਾਨਿਸਤਾਨ ਮੇਰੇ ਸਾਹਮਣੇ ਆ ਗਿਆ।" ਵੈਦਿਕ ਨੇ ਦੱਸਿਆ ਕਿ ਦਰਅਸਲ ਗਿਲਜ਼ਈ ਸਹੀ ਸ਼ਬਦ ਹੈ। ਖਿਲਜੀ ਨਹੀਂ। ਇਹ ਕਬੀਲਾ ਬੜੇ ਗੁੱਸੇ ਵਾਲਾ ਸੀ। ਖਿਲਜੀ ਨੇ ਤਾਂ ਆਪਣੇ ਸਕੇ ਚਾਚਾ ਨੂੰ ਮਾਰ ਦਿੱਤਾ ਸੀ ਅਤੇ ਉਸ ਦੀ ਕੁੜੀ ਨਾਲ ਵਿਆਹ ਕਰਵਾ ਲਿਆ ਸੀ। ਖਿਲਜੀ ਨੇ ਚਿੱਤੌੜ ਨੂੰ ਘੇਰਾ ਪਾ ਕੇ ਸੂਬੇ ਅਤੇ ਪਦਮਾਵਤੀ ਨੂੰ ਕਬਜ਼ੇ 'ਚ ਲੈਣ ਦੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਬਾਅਦ ਰਾਜੇ ਨੇ ਉਸ ਨੂੰ ਰਾਜ ਮਹਿਲ ਬੁਲਾਇਆ ਅਤੇ ਉਸ ਦੀ ਚੰਗੀ ਸੇਵਾ ਕੀਤੀ। ਵੈਦਿਕ ਨੇ ਕਿਹਾ ਕਿ ਮੈਨੂੰ ਇਸ ਫਿਲਮ 'ਚ ਕੁਝ ਵੀ ਗ਼ਲਤ ਨਹੀਂ ਲੱਗਿਆ। ਰਤਨਸੇਨ ਗ੍ਰਿਫ਼ਤਾਰ ਹੋਏ ਤਾਂ ਦੁਰਗਾ ਅਵਤਾਰ 'ਚ ਪਦਮਾਵਤੀ ਨੇ ਉਸ ਨੂੰ ਛੁਡਾਇਆ ਸੀ। ਗੁਲਾਮਾਂ ਬਹਾਨੇ ਸੈਨਿਕਾਂ ਨੂੰ ਨਾਲ ਲੈ ਗਈ ਸੀ ਪਦਮਾਵਤੀ। ਘੂਮਰ ਡਾਂਸ ਬਾਰੇ ਮੈਨੂੰ ਸ਼ੱਕ ਸੀ ਪਰ ਜਦੋਂ ਮੈਂ ਵੇਖਿਆ ਤਾਂ ਦੰਗ ਰਹਿ ਗਿਆ। ਉਨ੍ਹਾਂ ਕਿਹਾ ਕਿ ਫ਼ਿਲਮ 'ਚ ਅਜਿਹਾ ਕੁਝ ਵੀ ਨਹੀਂ ਜਿਸ 'ਤੇ ਕੈਂਚੀ ਚਲਾਈ ਜਾਵੇ। ਇਹ ਫ਼ਿਲਮ ਰਾਜਪੂਤ ਲੋਕਾਂ ਦੀ ਬਹਾਦਰੀ ਦੀ ਕਹਾਣੀ ਹੈ। ਰਾਜਪੂਤ ਸਮਾਜ ਜਿਹੜਾ ਇਸ ਖਿਲਾਫ ਹੈ ਸਗੋਂ ਉਨ੍ਹਾਂ ਨੂੰ ਇਹ ਫ਼ਿਲਮ ਵੇਖਣੀ ਚਾਹੀਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2-1-2025

ਨਵੇਂ ਸਾਲ 'ਤੇ ਇਸ ਦੇਸ਼ ਨੇ ਬੁਰਕਾ ਪਾਉਣ 'ਤੇ ਲਾਈ ਪਾਬੰਦੀ! ਜੇਕਰ ਕਰ'ਤੀ ਗਲਤੀ ਤਾਂ ਭਰਨਾ ਪਵੇਗਾ ਹਜ਼ਾਰਾਂ ਦਾ ਜ਼ੁਰਮਾਨਾ

ਪਹਿਲੀ ਸਟੇਜ 'ਚ ਕੈਂਸਰ ਦਾ ਪਤਾ ਲੱਗ ਜਾਵੇ ਤਾਂ ਦਵਾਈ ਨਾਲ ਹੋ ਸਕਦਾ ਠੀਕ?

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2-1-2025
ਨਵੇਂ ਸਾਲ 'ਤੇ ਇਸ ਦੇਸ਼ ਨੇ ਬੁਰਕਾ ਪਾਉਣ 'ਤੇ ਲਾਈ ਪਾਬੰਦੀ! ਜੇਕਰ ਕਰ'ਤੀ ਗਲਤੀ ਤਾਂ ਭਰਨਾ ਪਵੇਗਾ ਹਜ਼ਾਰਾਂ ਦਾ ਜ਼ੁਰਮਾਨਾ
ਨਵੇਂ ਸਾਲ 'ਤੇ ਇਸ ਦੇਸ਼ ਨੇ ਬੁਰਕਾ ਪਾਉਣ 'ਤੇ ਲਾਈ ਪਾਬੰਦੀ! ਜੇਕਰ ਕਰ'ਤੀ ਗਲਤੀ ਤਾਂ ਭਰਨਾ ਪਵੇਗਾ ਹਜ਼ਾਰਾਂ ਦਾ ਜ਼ੁਰਮਾਨਾ
ਪਹਿਲੀ ਸਟੇਜ 'ਚ ਕੈਂਸਰ ਦਾ ਪਤਾ ਲੱਗ ਜਾਵੇ ਤਾਂ ਦਵਾਈ ਨਾਲ ਹੋ ਸਕਦਾ ਠੀਕ?
ਪਹਿਲੀ ਸਟੇਜ 'ਚ ਕੈਂਸਰ ਦਾ ਪਤਾ ਲੱਗ ਜਾਵੇ ਤਾਂ ਦਵਾਈ ਨਾਲ ਹੋ ਸਕਦਾ ਠੀਕ?
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 

Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

Embed widget