ਪੜਚੋਲ ਕਰੋ

ਭਾਰਤੀ ਫ਼ਿਲਮਾਂ ਪਾਕਿਸਤਾਨ ਵਿੱਚ ਬੈਨ

ਭਾਰਤ ਪਾਕਿਸਤਾਨ ਵਿੱਚ ਵਧਦੇ ਤਣਾਅ ਦੇ ਤਹਿਤ ਪਾਕਿਸਤਾਨ ਦੇ ਸਿਨੇਮਾਘਰਾਂ 'ਚੋਂ ਭਾਰਤੀ ਫਿਲਮਾਂ ਨੂੰ ਹਟਾ ਦਿੱਤਾ ਗਿਆ ਹੈ। ਖ਼ਬਰ ਹੈ ਕਿ ਕਈ ਸਿਨੇਮਾਘਰ ਹੁਣ ਭਾਰਤੀ ਫਿਲਮਾਂ ਨਹੀਂ ਵਿਖਾਉਣਗੇ। ਇਹ ਫੈਸਲਾ IMPPA ਦੇ ਸਖਤ ਫੈਸਲੇ ਤੋਂ ਬਾਅਦ ਲਿਆ ਗਿਆ ਹੈ। IMMPA ਨੇ ਹਾਲ ਹੀ ਵਿੱਚ ਸਟੇਟਮੈਂਟ ਜਾਰੀ ਕੀਤੀ ਸੀ ਕਿ ਹੁਣ ਕੋਈ ਵੀ ਪਾਕਿਸਤਾਨੀ ਅਦਾਕਾਰ ਭਾਰਤੀ ਫਿਲਮ ਵਿੱਚ ਕੰਮ ਨਹੀਂ ਕਰ ਸਕੇਗਾ। ਇਸੇ ਦੇ ਚਲਦੇ ਪਾਕਿਸਤਾਨ ਦੇ ਸਿਨੇਮਾਘਰਾਂ ਨੇ ਵੀ ਫਿਲਮਾਂ ਨੂੰ ਹਟਾ ਦਿੱਤਾ ਹੈ। 'ਪਿੰਕ' ਅਤੇ 'ਬੈਨਜੋ' ਨੂੰ ਹਟਾਇਆ ਗਿਆ ਹੈ ਅਤੇ 'ਐਮ ਐਸ ਧੋਨੀ- ਦ ਅਨਟੋਲਡ ਸਟੋਰੀ' ਤਾਂ ਰਿਲੀਜ਼ ਹੀ ਨਹੀਂ ਕੀਤੀ ਗਈ। ਇੱਕ ਸਿਨੇਮਾਘਰ ਦੇ ਮਾਲਕ ਨੇ ਦੱਸਿਆ, ਸਾਨੂੰ ਫਿਲਹਾਲ ਸਰਕਾਰ ਵੱਲੋਂ ਕੁਝ ਨਹੀਂ ਕਿਹਾ ਗਿਆ ਹੈ। ਸਾਡੇ ਕਲਾਕਾਰਾਂ ਨੂੰ ਕੱਢਿਆ ਜਾ ਰਿਹਾ ਹੈ, ਇਸ ਲਈ ਅਸੀਂ ਉਹਨਾਂ ਦੇ ਸਮਰਥਨ 'ਚ ਖੜੇ ਹਾਂ। ਕੁਝ ਸਿਨੇਮਾਘਰਾਂ ਦਾ ਇਹ ਵੀ ਕਹਿਣਾ ਹੈ ਕਿ ਇਕੱਲੇ ਸਿਨੇਮਾ ਵਿੱਚ ਬੈਨ ਲਾਉਣ ਨਾਲ ਕੁਝ ਨਹੀਂ ਹੋਵੇਗਾ। ਸਾਰਾ ਭਾਰਤੀ ਕਨਟੈਂਟ ਜੋ ਟੀਵੀ ਅਤੇ ਡੀਵੀਡੀ 'ਤੇ ਮਿਲਦਾ ਹੈ, ਉਹ ਵੀ ਬੈਨ ਹੋਣਾ ਚਾਹੀਦਾ ਹੈ।

ਟਾਪ ਹੈਡਲਾਈਨ

ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ

50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ

CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ

ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ

CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026

Embed widget