ਪੜਚੋਲ ਕਰੋ

Parineeti-Raghav Wedding Card: ਪਰਿਣੀਤੀ ਚੋਪੜਾ 'ਤੇ ਰਾਘਵ ਚੱਢਾ ਦੇ ਵਿਆਹ ਦਾ ਕਾਰਡ ਆਇਆ ਸਾਹਮਣੇ, 23 ਤੋਂ ਸ਼ੂਰੁ ਹੋਣਗੇ ਪ੍ਰੋਗਰਾਮ

Parineeti-Raghav Wedding Card: ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਨੂੰ ਲੈ ਕੇ ਕਾਫੀ ਚਰਚਾ ਚੱਲ ਰਹੀ ਹੈ। ਜਦੋਂ ਤੋਂ ਉਨ੍ਹਾਂ ਦੀ ਮੰਗਣੀ ਹੋਈ ਹੈ, ਉਨ੍ਹਾਂ ਦੇ ਵਿਆਹ ਦੀਆਂ ਸੁਰਖੀਆਂ ਤੇਜ਼ ਹੋ ਗਈਆਂ ਹਨ

Parineeti-Raghav Wedding Card: ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਨੂੰ ਲੈ ਕੇ ਕਾਫੀ ਚਰਚਾ ਚੱਲ ਰਹੀ ਹੈ। ਜਦੋਂ ਤੋਂ ਉਨ੍ਹਾਂ ਦੀ ਮੰਗਣੀ ਹੋਈ ਹੈ, ਉਨ੍ਹਾਂ ਦੇ ਵਿਆਹ ਦੀਆਂ ਸੁਰਖੀਆਂ ਤੇਜ਼ ਹੋ ਗਈਆਂ ਹਨ। ਜੋੜਿਆਂ ਨੂੰ ਅਕਸਰ ਇਕੱਠੇ ਦੇਖਿਆ ਜਾਂਦਾ ਹੈ। ਕੁਝ ਦਿਨਾਂ ਤੋਂ ਇਨ੍ਹਾਂ ਦੇ ਵਿਆਹ ਦੀ ਤਰੀਕ ਸਾਹਮਣੇ ਆਉਣ ਦੀਆਂ ਖਬਰਾਂ ਆ ਰਹੀਆਂ ਹਨ, ਜਦਕਿ ਹੁਣ ਪਰਿਣੀਤੀ ਅਤੇ ਰਾਘਵ ਦੇ ਵਿਆਹ ਦਾ ਕਾਰਡ ਸਾਹਮਣੇ ਆ ਗਿਆ ਹੈ। ਇਹ ਕਾਰਡ ਬੇਹੱਦ ਖੂਬਸੂਰਤ ਤਰੀਕੇ ਨਾਲ ਡਿਜ਼ਾਈਨ ਕੀਤਾ ਗਿਆ ਹੈ। ਵੇਖੋ ਤਸਵੀਰਾਂ...

Parineeti-Raghav Wedding Card: ਪਰਿਣੀਤੀ ਚੋਪੜਾ 'ਤੇ ਰਾਘਵ ਚੱਢਾ ਦੇ ਵਿਆਹ ਦਾ ਕਾਰਡ ਆਇਆ ਸਾਹਮਣੇ, 23 ਤੋਂ ਸ਼ੂਰੁ ਹੋਣਗੇ ਪ੍ਰੋਗਰਾਮ

ਦੱਸ ਦੇਈਏ ਕਿ ਸਾਹਮਣੇ ਆਏ ਕਾਰਡ ਨੂੰ ਲੈ ਕੇ ਪਰਿਣੀਤੀ ਚੋਪੜਾ ਜਾਂ ਰਾਘਵ ਚੱਢਾ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਖਬਰਾਂ ਹਨ ਕਿ ਇਹ ਜੋੜਾ ਉਦੈਪੁਰ ਦੇ ਲੀਲਾ ਅਤੇ ਤਾਜ ਲੇਕ ਪੈਲੇਸ ਵਿੱਚ ਵਿਆਹ ਦੇ ਬੰਧਨ 'ਚ ਬੱਝੇਗਾ। ਰਾਘਵ ਅਤੇ ਪਰਿਣੀਤੀ 23 ਅਤੇ 24 ਸਤੰਬਰ ਨੂੰ ਪੰਜਾਬੀ ਰੀਤੀ-ਰਿਵਾਜਾਂ ਨਾਲ ਵਿਆਹ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਮਹਿਮਾਨਾਂ ਨੂੰ ਕਾਰਡ ਵੰਡ ਦਿੱਤੇ ਗਏ ਹਨ। ਵਿਆਹ 24 ਨੂੰ ਦੁਪਹਿਰ 2 ਵਜੇ ਉਦੈਪੁਰ 'ਚ ਹੋਵੇਗਾ। ਇਸ ਤੋਂ ਬਾਅਦ ਸ਼ਾਮ ਦਾ ਰਿਸੈਪਸ਼ਨ ਕੀਤਾ ਜਾਵੇਗਾ। ਜਿਸ ਵਿੱਚ ਸਿਆਸੀ ਪਾਰਟੀਆਂ ਦੇ ਨਾਲ-ਨਾਲ ਕਈ ਫਿਲਮੀ ਸਿਤਾਰੇ ਸ਼ਾਮਿਲ ਹੋਣਗੇ। 

ਕਾਬਿਲੇਗੌਰ ਹੈ ਕਿ ਇਸ ਜੋੜੇ ਦੀ 13 ਮਈ ਨੂੰ ਮੰਗਣੀ ਹੋਈ ਸੀ। ਉਨ੍ਹਾਂ ਦੀ ਮੰਗਣੀ ਕਪੂਰਥਲਾ ਹਾਊਸ, ਨਵੀਂ ਦਿੱਲੀ ਵਿਖੇ ਆਯੋਜਿਤ ਕੀਤੀ ਗਈ ਸੀ। ਇਸ ਤੋਂ ਬਾਅਦ ਰਾਘਵ ਅਤੇ ਪਰਿਣੀਤੀ ਨੂੰ ਉਦੈਪੁਰ 'ਚ ਵਿਆਹ ਦੀਆਂ ਥਾਵਾਂ 'ਤੇ ਜਾਂਦੇ ਦੇਖਿਆ ਗਿਆ। ਇਸ ਤੋਂ ਇਲਾਵਾ ਰਾਘਵ ਅਤੇ ਪਰਿਣੀਤੀ ਨੂੰ ਅਕਸਰ ਏਅਰਪੋਰਟ 'ਤੇ ਸਪਾਟ ਕੀਤਾ ਜਾਂਦਾ ਹੈ। 

Read More: Entertainment News Live: ਛੇਵੇਂ ਦਿਨ 'ਜਵਾਨ' ਦੀ ਕਮਾਈ 'ਚ ਗਿਰਾਵਟ, ਇਲਾਜ ਲਈ ਨਹੀਂ ਇਸ ਕੰਮ ਲਈ ਅਮਰੀਕਾ ਗਏ ਧਰਮਿੰਦਰ, ਪੜ੍ਹੋ ਮਨੋਰੰਜਨ ਦੀਆਂ ਅਹਿਮ ਖਬਰਾਂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget