ਪੜਚੋਲ ਕਰੋ

Parineeti Chopra Birthday: ਰਾਘਵ ਚੱਢਾ ਨੇ ਪਿਆਰੀ ਜਿਹੀ ਪੋਸਟ ਪਾ ਕੇ ਪਤਨੀ ਪਰਿਣੀਤੀ ਚੋਪੜਾ ਨੂੰ ਦਿੱਤੀ ਜਨਮਦਿਨ ਦੀ ਵਧਾਈ, ਸਾਂਝੀਆਂ ਕੀਤੀਆਂ ਅਣਦੇਖੀਆਂ ਤਸਵੀਰਾਂ

Parineeti Chopra: ਅਦਾਕਾਰਾ ਪਰਿਣੀਤੀ ਚੋਪੜਾ ਅੱਜ ਆਪਣਾ ਜਨਮਦਿਨ ਮਨਾ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਪਤੀ ਰਾਘਵ ਚੱਢਾ ਨੇ ਉਨ੍ਹਾਂ ਨੂੰ ਖਾਸ ਤੌਰ 'ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਪੋਸਟ ਵਿੱਚ ਰਾਘਵ ਨੇ ਪਰੀ ਲਈ ਇੱਕ ਖਾਸ ਨੋਟ ਵੀ ਲਿਖਿਆ ਹੈ।

Parineeti Chopra Raghav Chadha: ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅੱਜ ਆਪਣਾ ਜਨਮਦਿਨ ਮਨਾ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਪਤੀ ਰਾਘਵ ਚੱਢਾ ਨੇ ਉਨ੍ਹਾਂ ਨੂੰ ਖਾਸ ਤੌਰ 'ਤੇ ਸ਼ੁਭਕਾਮਨਾਵਾਂ ਦਿੱਤੀਆਂ। ਰਾਘਵ ਨੇ ਆਪਣੀ ਪਤਨੀ ਨਾਲ ਕਈ ਅਣਦੇਖੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

ਪਤੀ ਰਾਘਵ ਚੱਢਾ ਨੇ ਪਰਿਣੀਤੀ ਚੋਪੜਾ ਦੇ ਜਨਮਦਿਨ 'ਤੇ ਖਾਸ ਤਰੀਕੇ ਨਾਲ ਸ਼ੁਭਕਾਮਨਾਵਾਂ ਦਿੱਤੀਆਂ

ਪਰਿਣੀਤੀ ਚੋਪੜਾ ਦੇ ਨਾਲ ਫੋਟੋਆਂ ਸਾਂਝੀਆਂ ਕਰਦੇ ਹੋਏ ਰਾਘਵ ਚੱਢਾ ਨੇ ਕੈਪਸ਼ਨ ਵਿੱਚ ਲਿਖਿਆ - ਤੁਸੀਂ ਇੱਕ ਸੁਪਰਸਟਾਰ ਦੀ ਤਰ੍ਹਾਂ ਮੇਰੀ ਜ਼ਿੰਦਗੀ ਨੂੰ ਰੌਸ਼ਨ ਕਰ ਦਿੱਤਾ ਹੈ, ਪਾਰੂ! ਤੇਰੀ ਇੱਕ ਮੁਸਕਰਾਹਟ ਮੇਰੀ ਅਸ਼ਾਂਤ ਜ਼ਿੰਦਗੀ ਨੂੰ ਵੀ ਸ਼ਾਨਦਾਰ ਬਣਾ ਸਕਦੀ ਹੈ, ਤੁਸੀਂ ਮੇਰੀ ਦੁਨੀਆ ਵਿੱਚ ਬਹੁਤ ਸਾਰੀਆਂ ਖੁਸ਼ੀਆਂ ਲੈ ਕੇ ਆਏ ਹੋ। ਇਸ ਖਾਸ ਦਿਨ 'ਤੇ, ਮੈਂ ਸਭ ਤੋਂ amazing woman ਦਾ ਜਨਮਦਿਨ ਮਨਾਉਣਾ ਚਾਹੁੰਦਾ ਹਾਂ ਜੋ ਤੁਸੀਂ ਹੋ। ਇਹ ਫੋਟੋਆਂ ਹਾਸੇ, ਪਿਆਰ ਅਤੇ ਸਭ ਤੋਂ ਵਧੀਆ ਪਲਾਂ ਨਾਲ ਭਰੀਆਂ ਹੋਈਆਂ ਹਨ... ਸਾਡੇ ਪਹਿਲੇ ਸਾਲ ਦੇ ਇਨ੍ਹਾਂ ਖੂਬਸੂਰਤ ਪਲਾਂ ਵਾਂਗ। ਜਨਮਦਿਨ ਮੁਬਾਰਕ ਪਤਨੀ'

View this post on Instagram
 
A post shared by Raghav Chadha (@raghavchadha88)

ਪਰਿਣੀਤੀ ਚੋਪੜਾ ਦਾ ਜਨਮ 22 ਅਕਤੂਬਰ 1988 ਨੂੰ ਅੰਬਾਲਾ ਵਿੱਚ ਹੋਇਆ ਸੀ। ਅਦਾਕਾਰਾ 35 ਸਾਲ ਦੀ ਹੋ ਗਈ ਹੈ। ਵਿਆਹ ਤੋਂ ਬਾਅਦ ਅਦਾਕਾਰਾ ਆਪਣਾ ਪਹਿਲਾ ਜਨਮਦਿਨ ਆਪਣੇ ਪਤੀ ਰਾਘਵ ਚੱਢਾ ਨਾਲ ਮਨਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਪਰਿਣੀਤੀ ਅਤੇ ਰਾਘਵ ਨੇ ਆਪਣੇ ਵਿਆਹ ਅਤੇ ਇਸ ਨਾਲ ਜੁੜੇ ਸਾਰੇ ਫੰਕਸ਼ਨ ਨੂੰ ਬੇਹੱਦ ਪ੍ਰਾਈਵੇਟ ਰੱਖਿਆ ਸੀ। ਕਿਸੇ ਨੂੰ ਵੀ ਵਿਆਹ ਦੀਆਂ ਕਲਿੱਪਾਂ ਜਾਂ ਫੋਟੋਆਂ ਕਲਿੱਕ ਕਰਨ ਦੀ ਇਜਾਜ਼ਤ ਨਹੀਂ ਸੀ। ਹਾਲਾਂਕਿ ਵਿਆਹ ਤੋਂ ਬਾਅਦ ਜੋੜੇ ਨੇ ਸੋਸ਼ਲ ਮੀਡੀਆ 'ਤੇ ਖਾਸ ਤਸਵੀਰਾਂ ਪੋਸਟ ਕੀਤੀਆਂ ਸਨ।

ਪਰਿਣੀਤੀ ਅਤੇ ਰਾਘਵ ਨੇ ਉਦੈਪੁਰ ਦੇ ਲੀਲਾ ਪੈਲੇਸ 'ਚ ਇਕ ਖੂਬਸੂਰਤ ਸਮਾਰੋਹ 'ਚ ਸੱਤ ਫੇਰੇ ਲਏ। ਪਰਿਣੀਤੀ ਆਪਣੇ ਵੱਡੇ ਦਿਨ 'ਤੇ ਮਨੀਸ਼ ਮਲਹੋਤਰਾ ਦੁਆਰਾ ਬੇਜ ਰੰਗ ਦੇ ਲਹਿੰਗੇ ਵਿੱਚ ਬਹੁਤ ਹੀ ਸੁੰਦਰ ਲੱਗ ਰਹੀ ਸੀ, ਨਾਲ ਹੀ ਉਸ ਦੇ ਪਹਿਰਾਵੇ ਨਾਲ ਮੇਲ ਖਾਂਦੇ ਸੁੰਦਰ ਗਹਿਣੇ ਪਾਏ ਹੋਏ ਸਨ। ਫੈਨਜ਼ ਨੂੰ ਦੋਵਾਂ ਦੀ ਜੋੜੀ ਬਹੁਤ ਹੀ ਪਿਆਰੀ ਲੱਗਦੀ ਹੈ। ਜਿਸ ਕਰਕੇ ਦੋਵਾਂ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Social Media Influencer: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਨੂੰ ਪਈਆਂ ਭਾਜੜਾਂ, ਅੱਧੀ ਰਾਤੀਂ ਬੰਦਿਆਂ ਨੇ ਕੀਤਾ ਪਰੇਸ਼ਾਨ! ਘਰ ਵੜ ਆਏ, ਫਿਰ...
ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਨੂੰ ਪਈਆਂ ਭਾਜੜਾਂ, ਅੱਧੀ ਰਾਤੀਂ ਬੰਦਿਆਂ ਨੇ ਕੀਤਾ ਪਰੇਸ਼ਾਨ! ਘਰ ਵੜ ਆਏ, ਫਿਰ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਮਸ਼ਹੂਰ ਆਗੂ ਨੂੰ ਸ਼ਰੇਆਮ ਪਏ ਥੱਪੜ; ਜਾਣੋ ਕਿਉਂ ਤਣਾਅਪੂਰਨ ਹੋਇਆ ਮਾਹੌਲ ?
ਪੰਜਾਬ 'ਚ ਮੱਚਿਆ ਹਾਹਾਕਾਰ, ਮਸ਼ਹੂਰ ਆਗੂ ਨੂੰ ਸ਼ਰੇਆਮ ਪਏ ਥੱਪੜ; ਜਾਣੋ ਕਿਉਂ ਤਣਾਅਪੂਰਨ ਹੋਇਆ ਮਾਹੌਲ ?
ਲੁਧਿਆਣੇ ਦੀ ਮੁਟਿਆਰ ਸ਼ੇਰਨੀ ਬਣ ਟੱਕਰੀ ਲੁਟੇਰੇ ਨੂੰ, ਚਾਕੂ ਛੱਡ ਪੁੱਠੇ ਪੈਰੀਂ ਭੱਜਿਆ; ਬਹਾਦਰੀ CCTV ‘ਚ ਕੈਦ, ਜਾਣੋ ਪੂਰਾ ਮਾਮਲਾ
ਲੁਧਿਆਣੇ ਦੀ ਮੁਟਿਆਰ ਸ਼ੇਰਨੀ ਬਣ ਟੱਕਰੀ ਲੁਟੇਰੇ ਨੂੰ, ਚਾਕੂ ਛੱਡ ਪੁੱਠੇ ਪੈਰੀਂ ਭੱਜਿਆ; ਬਹਾਦਰੀ CCTV ‘ਚ ਕੈਦ, ਜਾਣੋ ਪੂਰਾ ਮਾਮਲਾ
Plane Crash: ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Social Media Influencer: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਨੂੰ ਪਈਆਂ ਭਾਜੜਾਂ, ਅੱਧੀ ਰਾਤੀਂ ਬੰਦਿਆਂ ਨੇ ਕੀਤਾ ਪਰੇਸ਼ਾਨ! ਘਰ ਵੜ ਆਏ, ਫਿਰ...
ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਨੂੰ ਪਈਆਂ ਭਾਜੜਾਂ, ਅੱਧੀ ਰਾਤੀਂ ਬੰਦਿਆਂ ਨੇ ਕੀਤਾ ਪਰੇਸ਼ਾਨ! ਘਰ ਵੜ ਆਏ, ਫਿਰ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਮਸ਼ਹੂਰ ਆਗੂ ਨੂੰ ਸ਼ਰੇਆਮ ਪਏ ਥੱਪੜ; ਜਾਣੋ ਕਿਉਂ ਤਣਾਅਪੂਰਨ ਹੋਇਆ ਮਾਹੌਲ ?
ਪੰਜਾਬ 'ਚ ਮੱਚਿਆ ਹਾਹਾਕਾਰ, ਮਸ਼ਹੂਰ ਆਗੂ ਨੂੰ ਸ਼ਰੇਆਮ ਪਏ ਥੱਪੜ; ਜਾਣੋ ਕਿਉਂ ਤਣਾਅਪੂਰਨ ਹੋਇਆ ਮਾਹੌਲ ?
ਲੁਧਿਆਣੇ ਦੀ ਮੁਟਿਆਰ ਸ਼ੇਰਨੀ ਬਣ ਟੱਕਰੀ ਲੁਟੇਰੇ ਨੂੰ, ਚਾਕੂ ਛੱਡ ਪੁੱਠੇ ਪੈਰੀਂ ਭੱਜਿਆ; ਬਹਾਦਰੀ CCTV ‘ਚ ਕੈਦ, ਜਾਣੋ ਪੂਰਾ ਮਾਮਲਾ
ਲੁਧਿਆਣੇ ਦੀ ਮੁਟਿਆਰ ਸ਼ੇਰਨੀ ਬਣ ਟੱਕਰੀ ਲੁਟੇਰੇ ਨੂੰ, ਚਾਕੂ ਛੱਡ ਪੁੱਠੇ ਪੈਰੀਂ ਭੱਜਿਆ; ਬਹਾਦਰੀ CCTV ‘ਚ ਕੈਦ, ਜਾਣੋ ਪੂਰਾ ਮਾਮਲਾ
Plane Crash: ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
Embed widget