ਪੜਚੋਲ ਕਰੋ

Parineeti Chopra: ਬੰਗਲਾ-ਕਾਰ ਦੇ ਨਾਲ-ਨਾਲ ਪਰਿਣੀਤੀ ਕੋਲ ਹੈ ਧਮਾਕੇਦਾਰ ​​ਬੈਂਕ ਬੈਲੇਂਸ, ਨੈੱਟ ਵਰਥ ਉੱਡਾ ਦੇਵੇਗਾ ਹੋਸ਼

Parineeti Chopra Unknown Facts: 'ਇਸ਼ਕਜ਼ਾਦੇ' ਨਾਲ ਕਈਆਂ ਦੇ ਦਿਲ ਚੁਰਾਉਣ ਵਾਲੀ ਪਰਿਣੀਤੀ ਚੋਪੜਾ ਨੇ ਹੁਣ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਆਪਣਾ ਜੀਵਨ ਸਾਥੀ ਚੁਣ ਲਿਆ ਹੈ। ਕੀ ਤੁਸੀਂ ਜਾਣਦੇ ਹੋ ਕਿ ਬਹੁਤ

Parineeti Chopra Unknown Facts: 'ਇਸ਼ਕਜ਼ਾਦੇ' ਨਾਲ ਕਈਆਂ ਦੇ ਦਿਲ ਚੁਰਾਉਣ ਵਾਲੀ ਪਰਿਣੀਤੀ ਚੋਪੜਾ ਨੇ ਹੁਣ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਆਪਣਾ ਜੀਵਨ ਸਾਥੀ ਚੁਣ ਲਿਆ ਹੈ। ਕੀ ਤੁਸੀਂ ਜਾਣਦੇ ਹੋ ਕਿ ਬਹੁਤ ਘੱਟ ਫਿਲਮਾਂ 'ਚ ਆਪਣੀ ਅਦਾਕਾਰੀ ਦਿਖਾਉਣ ਵਾਲੀ ਪਰਿਣੀਤੀ ਦੀਆਂ ਖਾਸ ਗੱਲਾਂ ਕੀ ਹਨ ਅਤੇ ਉਨ੍ਹਾਂ ਦੀ ਕਮਾਈ ਦਾ ਸਰੋਤ ਕੀ ਹੈ? ਜੇਕਰ ਨਹੀਂ, ਤਾਂ ਅਸੀਂ ਤੁਹਾਨੂੰ ਇਸ ਰਿਪੋਰਟ ਵਿੱਚ ਹਰ ਚੀਜ਼ ਬਾਰੇ ਜਾਣਕਾਰੀ ਦੇ ਰਹੇ ਹਾਂ।

ਪਰਿਣੀਤੀ ਚੋਪੜਾ ਦੀ ਨੈੱਟ ਵਰਥ 

ਫਿਲਹਾਲ ਪਰਿਣੀਤੀ ਚੋਪੜਾ ਆਪਣੇ ਵਿਆਹ ਅਤੇ ਰਿਸੈਪਸ਼ਨ ਨੂੰ ਲੈ ਕੇ ਸੁਰਖੀਆਂ 'ਚ ਹੈ ਪਰ ਉਹ ਜਲਦ ਹੀ 'ਕੈਪਸੂਲ ਗਿੱਲ' 'ਚ ਨਜ਼ਰ ਆਵੇਗੀ। ਦੱਸ ਦੇਈਏ ਕਿ ਪਰਿਣੀਤੀ ਚੋਪੜਾ ਦੀ ਨੈੱਟਵਰਥ ਕਰੀਬ 80 ਲੱਖ ਡਾਲਰ ਯਾਨੀ ਕਰੀਬ 60 ਕਰੋੜ ਰੁਪਏ ਹੈ। ਰਿਪੋਰਟਸ ਮੁਤਾਬਕ ਪਰਿਣੀਤੀ ਚੋਪੜਾ ਦੀ ਕਮਾਈ ਮੁੱਖ ਤੌਰ 'ਤੇ ਫਿਲਮਾਂ ਤੋਂ ਹੀ ਹੁੰਦੀ ਹੈ। ਇਸ ਤੋਂ ਇਲਾਵਾ ਉਹ ਕਈ ਬ੍ਰਾਂਡੇਡ ਉਤਪਾਦਾਂ ਦੀ ਬ੍ਰਾਂਡ ਅੰਬੈਸਡਰ ਵੀ ਹੈ।

ਇਨ੍ਹਾਂ ਅਨਮੋਲ ਚੀਜ਼ਾਂ ਦੀ ਮਾਲਕਣ ਹੈ ਪਰਿਣੀਤੀ 

ਪਰਿਣੀਤੀ ਚੋਪੜਾ ਦੀ ਪ੍ਰਾਪਰਟੀ ਦੀ ਗੱਲ ਕਰੀਏ ਤਾਂ ਉਹ ਮੁੰਬਈ 'ਚ ਇਕ ਸਮੁੰਦਰ ਕੰਢੇ ਵਾਲੇ ਅਪਾਰਟਮੈਂਟ ਦੀ ਮਾਲਕਣ ਹੈ, ਜਿੱਥੇ ਇਹ ਅਭਿਨੇਤਰੀ ਕਾਫੀ ਲਗਜ਼ਰੀ ਅੰਦਾਜ਼ 'ਚ ਰਹਿੰਦੀ ਹੈ। ਦੂਜੇ ਪਾਸੇ ਕਾਰਾਂ ਦੇ ਕਲੈਕਸ਼ਨ ਦੀ ਗੱਲ ਕਰੀਏ ਤਾਂ ਪਰਿਣੀਤੀ ਚੋਪੜਾ ਕੋਲ Audi A6, Jaguar XJL ਅਤੇ Audi Q5 ਸਮੇਤ ਕਈ ਸ਼ਾਨਦਾਰ ਕਾਰਾਂ ਹਨ।

ਇੱਕ ਫਿਲਮ ਲਈ ਇੰਨਾ ਖਰਚਾ ਲੈਂਦੀ ਪਰੀ

ਦੱਸ ਦੇਈਏ ਕਿ ਪਰਿਣੀਤੀ ਚੋਪੜਾ ਇੱਕ ਵਧੀਆ ਗਾਇਕਾ ਵੀ ਹੈ। ਇਸ ਤੋਂ ਇਲਾਵਾ ਉਹ ਸਮਾਜਿਕ ਕੰਮਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਂਦੀ ਹੈ। ਉਸ ਨੂੰ ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਦੇ ਚਿਹਰੇ ਵਜੋਂ ਵੀ ਚੁਣਿਆ ਗਿਆ ਹੈ, ਜਿਸਦਾ ਉਦੇਸ਼ ਗਰੀਬ ਅਤੇ ਪੀੜਤ ਔਰਤਾਂ ਦੀ ਮਦਦ ਕਰਨਾ ਹੈ। ਇਸ ਦੇ ਨਾਲ ਹੀ ਅਦਾਕਾਰਾ ਪ੍ਰਦੂਸ਼ਣ ਦੀ ਸਮੱਸਿਆ ਦੇ ਖਿਲਾਫ ਵੀ ਆਵਾਜ਼ ਉਠਾਉਂਦੀ ਹੈ। ਕਮਾਈ ਦੀ ਗੱਲ ਕਰੀਏ ਤਾਂ ਪਰਿਣੀਤੀ ਚੋਪੜਾ ਹਰ ਮਹੀਨੇ 45 ਤੋਂ 60 ਲੱਖ ਰੁਪਏ ਕਮਾ ਲੈਂਦੀ ਹੈ। ਖਬਰਾਂ ਦੀ ਮੰਨੀਏ ਤਾਂ ਉਹ ਇਕ ਫਿਲਮ ਲਈ 4 ਤੋਂ 6 ਕਰੋੜ ਰੁਪਏ ਚਾਰਜ ਕਰਦੀ ਹੈ।

Read More: Manipur Violence: ਮਣੀਪੁਰ 'ਚ ਹੈਵਾਨੀਅਤ ਖਿਲਾਫ ਇੱਕ ਜੁੱਟ ਹੋਏ ਬਾਲੀਵੁੱਡ ਸਟਾਰ, ਔਰਤਾ ਦੀ ਬਿਨ੍ਹਾਂ ਕੱਪੜਿਆਂ ਤੋਂ ਵੀਡੀਓ ਦੇਖ ਬੁਰੀ ਤਰ੍ਹਾਂ ਭੜਕੇ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget