ਪੜਚੋਲ ਕਰੋ

'ਕੇਸਰੀ' 'ਚ ਅਕਸ਼ੈ ਨਾਲ ਪਰਿਣੀਤੀ ਦੀ ਜੋੜੀ

ਨਵੀਂ ਦਿੱਲੀ: ਫਿਲਮ 'ਕੇਸਰੀ' ਵਿੱਚ ਅਦਾਕਾਰਾ ਪਰਿਣੀਤੀ ਚੋਪੜਾ ਅਕਸ਼ੈ ਕੁਮਾਰ ਦੇ ਆਪੋਜ਼ਿਟ ਨਜ਼ਰ ਆਵੇਗੀ। ਫਿਲਮ ਨਿਰਮਾਤਾ ਕਰਨ ਜੌਹਰ ਨੇ ਅੱਜ ਟਵਿੱਟਰ 'ਤੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਕਰਨ ਜੌਹਰ ਨੇ ਟਵਿੱਟਰ 'ਤੇ ਅਭਿਨੇਤਰੀ ਨੂੰ ਟੈਗ ਕਰਦਿਆਂ ਕਿਹਾ, ਫਿਲਮ 'ਕੇਸਰੀ' ਦੀ ਮੁੱਖ ਅਭਿਨੇਤਰੀ ਪਰਿਣੀਤੀ ਚੋਪੜਾ ਹੈ। ਇਹ ਫਿਲਮ 'ਸਾਰਾਗੜ੍ਹੀ' ਯੁੱਧ 'ਤੇ ਅਧਾਰਤ ਹੈ। https://twitter.com/karanjohar/status/951125195401539585 ਅਕਸ਼ੈ ਨੇ ਵੀ ਕੁਝ ਦਿਨ ਪਹਿਲਾਂ ਆਪਣੀ ਫਿਲਮ 'ਕੇਸਰੀ' ਦਾ ਫਸਟ ਲੁੱਕ ਜਾਰੀ ਕੀਤਾ ਹੈ। ਇਸ ਫਸਟ ਲੁੱਕ ਵਿੱਚ ਅਕਸ਼ੈ ਕੁਮਾਰ ਸਿੱਖ ਦੇ ਕਿਰਦਾਰ ਵਿੱਚ ਨਜ਼ਰ ਆ ਰਹੇ ਹਨ। ਉਨ੍ਹਾਂ ਕੇਸਰੀ ਰੰਗ ਦੀ ਪੱਗ ਬੰਨ੍ਹੀ ਹੋਈ ਹੈ। ਅਕਸ਼ੈ ਨੇ ਇਹ ਤਸਵੀਰ ਸ਼ੇਅਰ ਕਰਦਿਆਂ ਲਿਖਿਆ, "ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਮੈਂ ਸਨਮਾਨ ਮਹਿਸੂਸ ਕਰ ਰਿਹਾ ਹਾਂ। ਨਵੇਂ ਸਾਲ 2018 ਦੀ ਸ਼ੁਰੂਆਤ ਮੇਰੇ ਸਭ ਤੋਂ ਮਹੱਤਵਪੂਰਨ ਪ੍ਰੋਜੈਕਟ ਤੇ ਫਿਲਮ ਕੇਸਰੀ ਤੋਂ ਕਰ ਰਿਹਾ ਹਾਂ। ਤੁਹਾਡੀਆਂ ਦੁਵਾਵਾਂ ਤੇ ਪਿਆਰ ਦੀ ਜ਼ਰੂਰਤ ਹਮੇਸ਼ਾਂ ਰਹੇਗੀ।" https://twitter.com/akshaykumar/status/949168106860982272 ਪਹਿਲਾਂ ਇਸ ਫਿਲਮ ਨਾਲ ਸਲਮਾਨ ਖ਼ਾਨ ਵੀ ਜੁੜਨ ਵਾਲੇ ਸਨ ਪਰ ਬਾਅਦ ਵਿੱਚ ਉਨ੍ਹਾਂ ਨੇ ਆਪਣੇ ਪੈਰ ਪਿੱਛੇ ਖਿੱਚ ਲਏ। ਇਸ ਗੱਲ ਦਾ ਖੁਲਾਸਾ ਕਰਦਿਆਂ ਅਕਸ਼ੈ ਨੇ ਕਿਹਾ ਸੀ ਕਿ ਇਸ ਫਿਲਮ ਦਾ ਨਾਮ 'ਕੇਸਰੀ' ਹੈ ls ਜਨਵਰੀ ਤੋਂ ਇਹ ਫਿਲਮ ਸ਼ੁਰੂ ਹੋਏਗੀ। ਉਨ੍ਹਾਂ ਕਿਹਾ, "ਅਸੀਂ 'ਪੈਡਮੈਨ' ਦੇ ਰਿਲੀਜ਼ ਹੋਣ ਮਗਰੋਂ ਲਗਾਤਾਰ ਉਸ ਦੀ ਸ਼ੂਟਿੰਗ ਕਰਾਂਗੇ। ਫਿਲਮ ਲਈ ਅਕਸ਼ੈ ਕੁਮਾਰ ਨੇ ਬਤੌਰ ਨਿਰਮਾਤਾ ਕਰਨ ਜੌਹਰ ਨਾਲ ਹੱਥ ਮਿਲਾਇਆ ਹੈ। ਅਕਸ਼ੈ ਕੁਮਾਰ ਦੀ ਫਿਲਮ 'ਪੈਡਮੈਨ' ਤਾਮਿਲਨਾਡੂ ਅਰੁਣਾਚਲਮ ਮੁਰੂਗਨਨਥਮ ਦੇ ਜੀਵਨ 'ਤੇ ਅਧਾਰਤ ਹੈ। ਉਹ ਪੈਡਮੈਨ ਦੇ ਨਾਮ ਤੋਂ ਮਸ਼ਹੂਰ ਹਨ। ਉਨ੍ਹਾਂ ਨੇ ਘੱਟ ਲਾਗਤ ਵਾਲੇ ਸੈਨੇਟਰੀ ਪੈਡ ਬਣਾਉਣ ਵਾਲੀ ਮਸ਼ੀਨ ਦਾ ਅਵਿਸ਼ਕਾਰ ਕੀਤਾ ਸੀ। ਅਵਿਸ਼ਕਾਰ ਤੋਂ ਬਾਅਦ ਉਨ੍ਹਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਵੀ ਕੀਤਾ ਗਿਆ ਸੀ। ਇਸ ਫਿਲਮ ਨੂੰ ਅਕਸ਼ੈ ਦੀ ਪਤਨੀ ਟਵਿੰਕਲ ਖੰਨਾ ਨੇ ਪ੍ਰੋਡਿਊਸ ਕੀਤਾ ਹੈ। ਇਹ ਫਿਲਮ 26 ਜਨਵਰੀ 2018 ਨੂੰ ਰਿਲੀਜ਼ ਹੋਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

Ratan Tata passed away:  ਜਾਨਵਰਾਂ ਨਾਲ ਸੀ ਰਤਨ ਟਾਟਾ ਦਾ ਗਹਿਰਾ ਰਿਸ਼ਤਾ| abp sanjha|ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?ਝੋਨੇ ਦੀ ਖਰੀਦ ਦੇ ਲਈ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ 'ਤੇ ਚੁੱਕੇ ਸਵਾਲਰਤਨ ਟਾਟਾ ਲਈ ਅੰਤਿਮ ਅਰਦਾਸ ਕਰੀ ਗਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget