ਪੜਚੋਲ ਕਰੋ

Parineeti-Raghav Wedding: ਪਰਿਣੀਤੀ ਚੋਪੜਾ-ਰਾਘਵ ਚੱਢਾ ਵਿਆਹ ਦੀਆਂ ਖਬਰਾਂ ਵਿਚਾਲੇ IPL ਮੈਚ ਦੇਖਣ ਪਹੁੰਚੇ, ਵਾਇਰਲ ਹੋ ਰਹੀਆਂ Pics

Parineeti-Raghav Wedding: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਪਰਿਣੀਤੀ ਚੋਪੜਾ ਦਾ ਨਾਂ ਕਾਫੀ ਸਮੇਂ ਤੋਂ ਸੁਰਖੀਆਂ 'ਚ ਹੈ। ਪਰਿਣੀਤੀ ਚੋਪੜਾ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੀ ਹੈ।

Parineeti-Raghav Wedding: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਪਰਿਣੀਤੀ ਚੋਪੜਾ ਦਾ ਨਾਂ ਕਾਫੀ ਸਮੇਂ ਤੋਂ ਸੁਰਖੀਆਂ 'ਚ ਹੈ। ਪਰਿਣੀਤੀ ਚੋਪੜਾ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਵਿਆਹ ਦੀਆਂ ਖਬਰਾਂ ਵਿਚਾਲੇ ਪਰਿਣੀਤੀ ਚੋਪੜਾ ਦੀ ਤਾਜ਼ਾ ਤਸਵੀਰ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ, ਜਿਸ 'ਚ ਪਰਿਣੀਤੀ ਰਾਘਵ ਨਾਲ ਮੋਹਾਲੀ 'ਚ ਆਈਪੀਐੱਲ (IPL 16) ਮੈਚ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ।

IPL ਮੈਚ ਦੇਖਣ ਪਹੁੰਚੀ ਜੋੜੀ...

ਲੰਬੇ ਸਮੇਂ ਤੋਂ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦਾ ਨਾਂ ਲਗਾਤਾਰ ਸੁਰਖੀਆਂ 'ਚ ਹੈ। ਇਸ ਦੌਰਾਨ ਇੱਕ ਤਾਜ਼ਾ ਤਸਵੀਰ ਨੇ ਪਰਿਣੀਤੀ ਅਤੇ ਰਾਘਵ ਨੂੰ ਇੱਕ ਵਾਰ ਫਿਰ ਤੋਂ ਲਾਈਮਲਾਈਟ ਵਿੱਚ ਲਿਆਂਦਾ ਹੈ। ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਤਾਜ਼ਾ ਤਸਵੀਰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ ਸਾਹਮਣੇ ਆਈ ਹੈ। ਜਿਸ 'ਚ ਤੁਸੀਂ ਦੇਖ ਸਕਦੇ ਹੋ ਕਿ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਮੋਹਾਲੀ ਕ੍ਰਿਕਟ ਸਟੇਡੀਅਮ 'ਚ ਨਜ਼ਰ ਆ ਰਹੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)


IPL 2023 ਦੌਰਾਨ ਬੁੱਧਵਾਰ ਨੂੰ ਹੀ ਮੋਹਾਲੀ 'ਚ ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ (PBKS vs MI) ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ, ਜਿਸ ਨੂੰ ਦੇਖਣ ਲਈ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਪਹੁੰਚੇ ਹਨ। ਪਰਿਣੀਤੀ ਅਤੇ ਰਾਘਵ ਨੂੰ ਫਿਰ ਤੋਂ ਇਕੱਠੇ ਦੇਖ ਕੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਡੇਟਿੰਗ ਦੀ ਚਰਚਾ ਤੇਜ਼ ਹੋ ਗਈ ਹੈ। ਇਸ ਦੇ ਨਾਲ ਹੀ ਇਹ ਤਾਜ਼ਾ ਤਸਵੀਰਾਂ ਵੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।


ਕੀ ਰਾਘਵ ਤੇ ਪਰਿਣੀਤੀ ਦਾ ਵਿਆਹ ਹੋਵੇਗਾ?

ਵਿਆਹ ਦੀਆਂ ਖਬਰਾਂ ਨੂੰ ਲੈ ਕੇ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦਾ ਨਾਂ ਵੀ ਚਰਚਾ 'ਚ ਹੈ। ਅਜਿਹੀਆਂ ਖਬਰਾਂ ਵੀ ਆਈਆਂ ਹਨ ਕਿ ਪਰਿਣੀਤੀ 'ਆਪ' ਸੰਸਦ ਰਾਘਵ ਚੱਢਾ ਨਾਲ ਵਿਆਹ ਕਰਨ ਦੀ ਯੋਜਨਾ ਬਣਾ ਰਹੀ ਹੈ। ਹਾਲਾਂਕਿ ਹੁਣ ਤੱਕ ਦੋਵਾਂ ਨੇ ਇਸ ਮਾਮਲੇ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਜਦੋਂ ਕਿ ਕਈ ਵਾਰ ਪਰਿਣੀਤੀ ਚੋਪੜਾ ਨੂੰ ਵਿਆਹ ਦੇ ਸਵਾਲ 'ਤੇ ਟਾਲ-ਮਟੋਲ ਦਾ ਜਵਾਬ ਦਿੰਦੇ ਦੇਖਿਆ ਗਿਆ ਹੈ। ਵਾਰ-ਵਾਰ ਇਕੱਠੇ ਸਪਾਟ ਹੋਣ ਕਾਰਨ ਇਨ੍ਹਾਂ ਦੇ ਡੇਟਿੰਗ ਦੀਆਂ ਖਬਰਾਂ ਨੂੰ ਵੀ ਤੇਜ਼ ਹਵਾ ਮਿਲ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget