ਪੜਚੋਲ ਕਰੋ

Parineeti-Raghav Engagement: ਪਰਿਣੀਤੀ ਚੋਪੜਾ ਨਾਲ ਡਾਂਸ ਕਰਦੇ ਨਜ਼ਰ ਆਏ ਰਾਘਵ ਚੱਢਾ, ਕੀ ਤੁਸੀਂ ਦੇਖਿਆ ਕਪਲ ਦੀ ਮੰਗਣੀ ਦਾ ਇਹ ਇਨਸਾਈਡ ਵੀਡੀਓ

Parineeti Raghav Video: ਅਦਾਕਾਰਾ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੇ ਸ਼ਨੀਵਾਰ ਨੂੰ ਮੰਗਣੀ ਕਰ ਲਈ ਹੈ। ਇਸ ਦੌਰਾਨ ਕਪਲ ਦੀ ਰਿੰਗ ਸੈਰੇਮਨੀ ਦਾ ਇੱਕ ਅੰਦਰ ਦਾ ਵੀਡੀਓ ਸਾਹਮਣੇ ਆਇਆ ਹੈ, ਜੋ ਹੁਣ ਵਾਇਰਲ ਹੋ ਰਿਹਾ ਹੈ।

Parineeti Chopra-Raghav Chadha Engagement: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ 13 ਮਈ ਸ਼ਨੀਵਾਰ ਨੂੰ ਮੰਗਣੀ ਕਰ ਲਈ ਹੈ। ਸੋਸ਼ਲ ਮੀਡੀਆ 'ਤੇ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਮੰਗਣੀ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਇਸ ਜੋੜੇ ਦੀ ਮੰਗਣੀ ਦਾ ਇਕ ਅੰਦਰ ਦਾ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ 'ਆਪ' ਨੇਤਾ ਰਾਘਵ ਚੱਢਾ ਪਰਿਣੀਤੀ ਨਾਲ ਡਾਂਸ ਕਰਦੇ ਨਜ਼ਰ ਆ ਰਹੇ ਹਨ।

ਪਰਿਣੀਤੀ ਚੋਪੜਾ ਨਾਲ ਰਾਘਵ ਚੱਢਾ ਨੇ ਕੀਤਾ ਡਾਂਸ

ਲੰਬੇ ਸਮੇਂ ਤੋਂ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਮੰਗਣੀ ਅਤੇ ਡੇਟਿੰਗ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਸਨ। ਵਾਰ-ਵਾਰ ਇਕੱਠੇ ਸਪਾਟ ਕੀਤੇ ਜਾਣ ਕਾਰਨ ਸਾਰਿਆਂ ਨੂੰ ਯਕੀਨ ਹੋ ਗਿਆ ਸੀ ਕਿ ਇਨ੍ਹਾਂ ਦੋਵਾਂ ਵਿਚਾਲੇ ਜ਼ਰੂਰ ਕੁਝ ਨਾ ਕੁਝ ਚੱਲ ਰਿਹਾ ਹੈ। ਅਜਿਹੇ 'ਚ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੇ ਸ਼ਨੀਵਾਰ ਨੂੰ ਮੰਗਣੀ ਕਰਕੇ ਆਪਣੇ ਰਿਸ਼ਤੇ ਨੂੰ ਅਧਿਕਾਰਤ ਕਰ ਲਿਆ ਹੈ। ਉੱਥੇ ਹੀ ਰਿੰਗ ਸੈਰੇਮਨੀ ਦੌਰਾਨ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਇੱਕ ਅੰਦਰ ਦੀ ਵੀਡੀਓ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ: Sajjan Adeeb: ਗਾਇਕ ਸੱਜਣ ਅਦੀਬ ਨੇ ਖਰੀਦੀ ਨਵੀਂ ਰੇਂਜ ਰੋਵਰ ਕਾਰ, ਅੱਗੇ ਜੋ ਹੋਇਆ, ਵੀਡੀਓ ਦੇਖ ਨਹੀਂ ਰੁਕੇਗਾ ਹਾਸਾ

ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਰਾਘਵ ਅਤੇ ਪਰੀ ਦੀ ਮੰਗਣੀ ਦਾ ਸ਼ਾਨਦਾਰ ਇੰਤਜ਼ਾਮ ਕੀਤਾ ਹੋਇਆ ਹੈ। ਵੀਡੀਓ 'ਚ ਅੱਗੇ ਵਧਦੇ ਹੋਏ ਤੁਸੀਂ ਦੇਖੋਗੇ ਕਿ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਇਕੱਠੇ ਡਾਂਸ ਕਰਦੇ ਨਜ਼ਰ ਆ ਰਹੇ ਹਨ। ਇਸ ਜੋੜੇ ਦੀ ਮੰਗਣੀ ਦਾ ਇਹ ਸ਼ਾਨਦਾਰ ਵੀਡੀਓ ਫਿਲਹਾਲ ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ। ਪ੍ਰਸ਼ੰਸਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Premium Wedding Planning Platform! (@allaboutweddings.co)

ਦੋਹਾਂ ਦੀ ਮੰਗਣੀ ‘ਚ ਆਏ ਇਹ ਮਹਿਮਾਨ

ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਮੰਗਣੀ ਲਈ 13 ਮਈ ਦਿਨ ਸ਼ਨੀਵਾਰ ਨੂੰ ਦਿੱਲੀ ਦੇ ਕਪੂਰਥਲਾ ਹਾਊਸ 'ਚ ਵਿਸ਼ੇਸ਼ ਪ੍ਰੋਗਰਾਮ ਰੱਖਿਆ ਗਿਆ ਸੀ। ਇਸ ਦੌਰਾਨ ਸਿਆਸਤ ਦੇ ਗਲਿਆਰੇ ਤੋਂ ਲੈ ਕੇ ਬਾਲੀਵੁੱਡ ਤੱਕ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਇਸ ਮੰਗਣੀ ਸਮਾਰੋਹ 'ਚ ਸ਼ਿਰਕਤ ਕੀਤੀ। ਪਰੀ ਅਤੇ ਰਾਘਵ ਦੀ ਰਿੰਗ ਸੈਰੇਮਨੀ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਬੀ-ਟਾਊਨ ਦੀ ਸੁਪਰਸਟਾਰ ਪ੍ਰਿਅੰਕਾ ਚੋਪੜਾ ਨੇ ਵੀ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ: Jaswinder Bhalla: ਮਦਰਜ਼ ਡੇਅ 'ਤੇ ਜਸਵਿੰਦਰ ਭੱਲਾ ਦੇ ਪੁੱਤਰ ਪੁਖਰਾਜ ਨੇ ਮਾਂ ਨਾਲ ਕੀਤੀ ਬਦਤਮੀਜ਼ੀ, ਭੱਲਾ ਨੇ ਇੰਜ ਕੀਤਾ ਰਿਐਕਟ, ਵੀਡੀਓ

ਟਾਪ ਹੈਡਲਾਈਨ

ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget