ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

Parineeti-Raghav Wedding: ਪਰਿਣੀਤੀ-ਰਾਘਵ ਦੇ ਹਲਦੀ ਸਮਾਰੋਹ ਦੀ ਤਸਵੀਰ ਆਈ ਸਾਹਮਣੇ, ਖੂਬਸੂਰਤ ਕਪਲ ਨੇ ਇੰਝ ਖਿੱਚਿਆ ਧਿਆਨ

Parineeti-Raghav Haldi Ceremony Photo: ਅਦਾਕਾਰਾ ਪਰਿਣੀਤੀ ਚੋਪੜਾ ਨੇ 24 ਸਤੰਬਰ ਨੂੰ ਰਾਘਵ ਚੱਢਾ ਨਾਲ  ਉਦੈਪੁਰ ਦੇ ਲੀਲਾ ਪੈਲੇਸ ਵਿੱਚ ਵਿਆਹ ਕੀਤਾ ਸੀ। ਦੋਵਾਂ ਦਾ ਵਿਆਹ ਬਹੁਤ ਹੀ ਨਿੱਜੀ ਤੌਰ 'ਤੇ ਉੱਚ ਸੁਰੱਖਿਆ

Parineeti-Raghav Haldi Ceremony Photo: ਅਦਾਕਾਰਾ ਪਰਿਣੀਤੀ ਚੋਪੜਾ ਨੇ 24 ਸਤੰਬਰ ਨੂੰ ਰਾਘਵ ਚੱਢਾ ਨਾਲ  ਉਦੈਪੁਰ ਦੇ ਲੀਲਾ ਪੈਲੇਸ ਵਿੱਚ ਵਿਆਹ ਕੀਤਾ ਸੀ। ਦੋਵਾਂ ਦਾ ਵਿਆਹ ਬਹੁਤ ਹੀ ਨਿੱਜੀ ਤੌਰ 'ਤੇ ਉੱਚ ਸੁਰੱਖਿਆ ਦੇ ਨਾਲ ਹੋਇਆ। ਵਿਆਹ ਤੋਂ ਪਹਿਲਾਂ ਪ੍ਰਸ਼ੰਸਕ ਉਸ ਦੀ ਇਕ ਝਲਕ ਪਾਉਣ ਲਈ ਤਰਸ ਰਹੇ ਸਨ। ਹਾਲਾਂਕਿ ਵਿਆਹ ਤੋਂ ਬਾਅਦ ਉਸ ਦੀਆਂ ਖੂਬਸੂਰਤ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਈਆਂ ਜਿਨ੍ਹਾਂ ਨੇ ਲੋਕਾਂ ਦਾ ਦਿਲ ਜਿੱਤ ਲਿਆ। ਹੁਣ ਪਰਿਣੀਤੀ ਦੀ ਹਲਦੀ ਸਮਾਰੋਹ 'ਚੋਂ ਇੱਕ ਝਲਕ ਦੇਖਣ ਨੂੰ ਮਿਲੀ ਹੈ।

ਸੋਸ਼ਲ ਮੀਡੀਆ 'ਤੇ ਪਰਿਣੀਤੀ ਦੀ ਹਲਦੀ ਸਮਾਰੋਹ ਦੀ ਇੱਕ ਤਸਵੀਰ ਸਾਹਮਣੇ ਆਈ ਹੈ ਅਤੇ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਜਿਸ 'ਚ ਉਹ ਲਾਲ ਰੰਗ ਦੇ ਪਹਿਰਾਵੇ 'ਚ ਨਜ਼ਰ ਆ ਰਹੀ ਹੈ। ਇਸ ਡਰੈੱਸ ਦੇ ਨਾਲ ਅਦਾਕਾਰਾ ਨੂੰ ਗਹਿਣੇ ਪਹਿਨੇ ਦੇਖਿਆ ਜਾ ਸਕਦਾ ਹੈ। ਰਾਘਵ ਚੱਢਾ ਪੀਲੇ ਪ੍ਰਿੰਟ ਦੇ ਨਾਲ ਇੱਕ ਆਫ-ਵਾਈਟ ਕੁੜਤਾ ਪਹਿਨੇ ਹੋਏ ਨਜ਼ਰ ਆ ਰਹੇ ਹਨ। ਤਸਵੀਰ ਵਿੱਚ ਰਾਘਵ ਵੀ ਸਨਗਲਾਸ ਪਹਿਨੇ ਨਜ਼ਰ ਆ ਰਹੇ ਹਨ।

View this post on Instagram
 
A post shared by Rajputana🔵 (@baisa_hkm_teena)

ਵਿਆਹ ਦੀਆਂ ਤਸਵੀਰਾਂ 'ਚ ਲੁੱਟੀ ਮਹਫ਼ਿਲ
 
ਦੱਸ ਦੇਈਏ ਕਿ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੇ ਵਿਆਹ ਤੋਂ ਬਾਅਦ ਆਪਣੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ। ਇਨ੍ਹਾਂ ਤਸਵੀਰਾਂ 'ਚ ਇਹ ਜੋੜਾ ਬੇਹੱਦ ਖੂਬਸੂਰਤ ਲੱਗ ਰਿਹਾ ਹੈ। ਜਦੋਂ ਕਿ ਪਰਿਣੀਤੀ ਨੇ ਆਪਣੇ ਵਿਆਹ ਲਈ ਮਨੀਸ਼ ਮਲਹੋਤਰਾ ਦਾ ਲਹਿੰਗਾ ਚੁਣਿਆ, ਰਾਘਵ ਨੇ ਆਪਣੇ ਮਾਮਾ ਅਤੇ ਡਿਜ਼ਾਈਨਰ ਪਵਨ ਸਚਦੇਵਾ ਦੁਆਰਾ ਡਿਜ਼ਾਈਨ ਕੀਤੀ ਸ਼ੇਰਵਾਨੀ ਪਹਿਨੀ। ਹੁਣ ਪਰਿਣੀਤੀ ਆਪਣੇ ਪਤੀ ਰਾਘਵ ਨਾਲ ਦਿੱਲੀ ਸਥਿਤ ਆਪਣੇ ਸਹੁਰੇ ਘਰ ਆ ਗਈ ਹੈ। ਵਿਆਹ ਤੋਂ ਬਾਅਦ ਹੁਣ ਇਹ ਜੋੜਾ ਆਪਣੇ ਵਿਆਹ ਦੀ ਰਿਸੈਪਸ਼ਨ ਦੀਆਂ ਤਿਆਰੀਆਂ 'ਚ ਰੁੱਝ ਗਿਆ ਹੈ।

ਪਰਿਣੀਤੀ ਚੋਪੜਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਅਭਿਨੇਤਰੀ ਜਲਦੀ ਹੀ ਅਕਸ਼ੈ ਕੁਮਾਰ ਨਾਲ ਫਿਲਮ 'ਮਿਸ਼ਨ ਰਾਣੀਗੰਜ' 'ਚ ਨਜ਼ਰ ਆਵੇਗੀ। ਉਨ੍ਹਾਂ ਦੀ ਇਹ ਫਿਲਮ ਇਸ ਸਾਲ 6 ਅਕਤੂਬਰ ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਇਸ ਤੋਂ ਇਲਾਵਾ ਉਹ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ 'ਚਮਕੀਲਾ' 'ਚ ਵੀ ਨਜ਼ਰ ਆਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Advertisement
ABP Premium

ਵੀਡੀਓਜ਼

ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨੇ ਦਿੱਤਾ ਵੱਡਾ ਬਿਆਨਬਠਿੰਡਾ DC ਅਤੇ SSP ਨੇ ਕੀਤੀ ਛਾਪੇਮਾਰੀ, ਪਰਾਲੀ ਸਾੜਨ ਵਾਲਿਆਂ ਤੇ ਕਾਰਵਾਈਦੋ ਧਿਰਾਂ 'ਚ ਹੋਇਆ ਝਗੜਾ, ਚੱਲੇ ਇੱ*ਟਾਂ ਰੋੜੇ ਮਾਹੋਲ ਹੋਇਆ ਤੱਤਾAmritsar|Golden Temple| ਦਰਬਾਰ ਸਾਹਿਬ ਦੀ ਹੈਰੀਟੇਜ ਸਟਰੀਟ 'ਚ ਸ਼ਰਧਾਲੂ ਦੀ ਕੁੱਟਮਾਰ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Embed widget