ਪੜਚੋਲ ਕਰੋ

Parineeti-Raghav Pre-wedding: ਪਰਿਣੀਤੀ ਚੋਪੜਾ-ਰਾਘਵ ਚੱਢਾ ਦੇ ਵਿਆਹ ਦੀਆਂ ਰਸਮਾਂ ਸ਼ੂਰੁ, ਇੱਥੇ ਵੇਖੋ ਪਹਿਲੇ ਸਮਾਰੋਹ ਦੀ ਖੂਬਸੂਰਤ ਝਲਕ 

Parineeti-Raghav Pre-wedding: ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਵਿਚਾਲੇ ਦੋਵਾਂ ਦੇ ਵਿਆਹ ਦੀਆਂ ਰਸਮਾਂ ਦੀ ਸ਼ੂਰੁਆਤ ਹੋ ਚੁੱਕੀ ਹੈ

Parineeti-Raghav Pre-wedding: ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਵਿਚਾਲੇ ਦੋਵਾਂ ਦੇ ਵਿਆਹ ਦੀਆਂ ਰਸਮਾਂ ਦੀ ਸ਼ੂਰੁਆਤ ਹੋ ਚੁੱਕੀ ਹੈ। ਦੱਸ ਦੇਈਏ ਕਿ ਦੋਵਾਂ ਦੇ ਘਰਾਂ ਨੂੰ ਦੁਲਹਨ ਵਾਂਗ ਸਜਾਇਆ ਗਿਆ ਹੈ। ਰਿਸ਼ਤੇਦਾਰਾਂ ਦੇ ਆਉਣ ਦਾ ਸਿਲਸਿਲਾ ਵੀ ਜਾਰੀ ਹੈ। ਇਸ ਵਿਚਾਲੇ ਸੋਸ਼ਲ ਮੀਡੀਆ ਤੇ ਪਰਿਵਾਰ ਅਤੇ ਰਿਸ਼ਤੇਦਾਰਾਂ ਦੇ ਨਾਲ-ਨਾਲ ਪਹਿਲੇ ਸਮਾਰੋਹ ਦੀਆਂ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਈਆਂ ਹਨ। ਜਿਨ੍ਹਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਤੁਸੀ ਵੀ ਵੇਖੋ ਇਹ ਤਸਵੀਰਾਂ ਅਤੇ ਵੀਡੀਓ...

View this post on Instagram
 
A post shared by pari-obsessed | naman (@parineetichopra_obsession)

ਦੱਸ ਦੇਈਏ ਕਿ ਦਿੱਲੀ 'ਚ ਵਿਆਹ ਦੇ ਸਮਾਗਮ ਸ਼ੁਰੂ ਹੋ ਗਏ ਹਨ। ਪਰਿਣੀਤੀ-ਰਾਘਵ ਦੀ ਮਹਿੰਦੀ ਦੀ ਰਸਮ 19 ਸਤੰਬਰ ਨੂੰ ਸੀ। ਜਿਸ ਦੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਹ ਗੁਰੂਦੁਆਰੇ ਦੀ ਇੱਕ ਫੋਟੋ ਹੈ ਜਿਸ ਵਿੱਚ ਪਰਿਣੀਤੀ ਆਪਣੇ ਹੱਥਾਂ ਵਿੱਚ ਮਹਿੰਦੀ ਲਗਾਉਂਦੀ ਨਜ਼ਰ ਆ ਰਹੀ ਹੈ। ਰਾਘਵ ਅਤੇ ਪਰਿਣੀਤੀ ਦਾ ਮਹਿੰਦੀ ਫੰਕਸ਼ਨ ਦਿੱਲੀ ਵਿੱਚ ਹੋਇਆ। ਰਾਘਵ ਦੇ ਘਰ ਦੇ ਬਾਹਰ ਸਖ਼ਤ ਸੁਰੱਖਿਆ ਵਿਵਸਥਾ ਹੈ। ਜਿਸ ਕਾਰਨ ਸਮਾਗਮ ਦੀਆਂ ਫੋਟੋਆਂ ਅਤੇ ਵੀਡੀਓਜ਼ ਉਪਲਬਧ ਨਹੀਂ ਹਨ। ਇਸ ਫੰਕਸ਼ਨ ਦੀ ਤਸਵੀਰ ਪਰਿਣੀਤੀ ਦੇ ਫੈਨ ਪੇਜ ਨੇ ਸ਼ੇਅਰ ਕੀਤਾ ਗਿਆ ਹੈ।

View this post on Instagram
 
A post shared by pari-obsessed | naman (@parineetichopra_obsession)

ਇਸ ਤੋਂ ਇਲਾਵਾ ਪਰੀ ਦੇ ਘਰ ਰਿਸ਼ਤੇਦਾਰਾਂ ਦੇ ਆਉਣ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਸ ਵੀਡੀਓ ਵਿੱਚ ਵੇਖੋ ਕਿਵੇਂ ਅਦਾਕਾਰਾ ਦੇ ਘਰ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ।

View this post on Instagram
 
A post shared by MONSOON WEDDINGS (@monsoonweddings)

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget