ਪੜਚੋਲ ਕਰੋ

Parineeti Chopra Delhi House Photos: ਪਤੀ ਰਾਘਵ ਚੱਢਾ ਨਾਲ ਸਹੁਰੇ ਪਹੁੰਚੀ ਪਰਿਣੀਤੀ ਚੋਪੜਾ, ਨਵੀਂ ਲਾੜੀ ਦਾ ਘਰ ‘ਚ ਹੋਇਆ ਸ਼ਾਨਦਾਰ ਸਵਾਗਤ

Parineeti Chopra Delhi House Photos: ਉਦੈਪੁਰ 'ਚ ਵਿਆਹ ਕਰਨ ਤੋਂ ਬਾਅਦ ਅਦਾਕਾਰਾ ਪਰਿਣੀਤੀ ਚੋਪੜਾ ਹੁਣ ਆਪਣੇ ਪਤੀ ਨਾਲ ਸਹੁਰੇ ਪਹੁੰਚ ਗਈ ਹੈ। ਜਿੱਥੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਹੈ।

Parineeti Chopra Raghav Chadha At Delhi House: ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਕੁਝ ਸਮਾਂ ਪਹਿਲਾਂ ਆਪਣੇ ਪਤੀ ਰਾਘਵ ਚੱਢਾ ਨਾਲ ਦਿੱਲੀ ਏਅਰਪੋਰਟ 'ਤੇ ਨਜ਼ਰ ਆਈ ਸੀ। ਹੁਣ ਅਦਾਕਾਰਾ ਆਪਣੇ ਦਿੱਲੀ ਵਾਲੇ ਘਰ ਯਾਨੀ ਆਪਣੇ ਸਹੁਰੇ ਘਰ ਪਹੁੰਚ ਗਈ ਹੈ। ਜਿੱਥੇ ਰਾਘਵ ਦੀ ਨਵੀਂ ਦੁਲਹਨ ਦਾ ਬੜੇ ਹੀ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ।

ਪਤੀ ਨਾਲ ਸਹੁਰੇ ਪਹੁੰਚੀ ਪਰਿਣੀਤੀ ਚੋਪੜਾ

ਪਰਿਣੀਤੀ ਚੋਪੜਾ ਹਾਲ ਹੀ 'ਚ ਆਪਣੇ ਪਤੀ ਰਾਘਵ ਨਾਲ ਸਹੁਰੇ ਘਰ ਪਹੁੰਚੀ। ਜਿਸ ਦੀਆਂ ਕੁਝ ਤਸਵੀਰਾਂ ਅਦਾਕਾਰਾ ਦੇ ਫੈਨ ਪੇਜ 'ਤੇ ਸ਼ੇਅਰ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ 'ਚ ਪਰਿਣੀਤੀ ਅਤੇ ਰਾਘਵ ਘਰ ਦੇ ਅੰਦਰ ਜਾਂਦੇ ਨਜ਼ਰ ਆ ਰਹੇ ਹਨ। ਪਰੀ ਵਿਆਹ ਤੋਂ ਬਾਅਦ ਪਹਿਲੀ ਵਾਰ ਆਪਣੇ ਸਹੁਰੇ ਘਰ ਪਹੁੰਚੀ ਹੈ। ਇਸ ਲਈ ਇੱਥੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਨਵੀਂ ਨੂੰਹ ਦੇ ਸਵਾਗਤ ਲਈ ਰਾਘਵ ਦੇ ਪੂਰੇ ਘਰ ਨੂੰ ਲਾਈਟਾਂ ਅਤੇ ਫੁੱਲਾਂ ਨਾਲ ਸਜਾਇਆ ਗਿਆ ਹੈ।

View this post on Instagram
 
A post shared by Pallav Paliwal (@pallav_paliwal)

ਇਹ ਵੀ ਪੜ੍ਹੋ: Swara Bhaskar: ਸਵਰਾ ਭਾਸਕਰ- ਫਹਾਦ ਅਹਿਮਦ ਦੇ ਘਰ ਆਈ ਨੰਨ੍ਹੀ ਪਰੀ, ਅਦਾਕਾਰਾ ਨੇ ਬੇਟੀ ਨੂੰ ਦਿੱਤਾ ਜਨਮ

ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਇਨ੍ਹਾਂ ਤਸਵੀਰਾਂ 'ਚ ਰਾਘਵ ਆਪਣੀ ਪਤਨੀ ਪਰਿਣੀਤੀ ਦਾ ਹੱਥ ਫੜ ਕੇ ਘਰ ਦੇ ਅੰਦਰ ਲੈ ਜਾ ਰਹੇ ਹਨ। ਪਰਿਣੀਤੀ ਇਸ ਦੌਰਾਨ ਪੀਲੇ ਰੰਗ ਦੇ ਸੂਟ ਵਿੱਚ ਨਜ਼ਰ ਆ ਰਹੀ ਹੈ। ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਸੀ, 'ਨਵੀਂ ਦੁਲਹਨ ਦਾ ਗ੍ਰਹਿ ਪਰਵੇਸ਼... ਨਵੀਂ ਨੂੰਹ ਪਰਿਣੀਤੀ ਚੋਪੜਾ ਰਾਘਵ ਚੱਢਾ ਦੇ ਘਰ ‘ਚ।' ਜੋੜੇ ਦੀਆਂ ਇਹ ਤਸਵੀਰਾਂ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

ਸੀਐਮ ਭਗਵੰਤ ਮਾਨ ਅਤੇ ਸੀਐਮ ਕੇਜਰੀਵਾਲ ਨੇ ਦਿੱਤੀ ਵਧਾਈ

ਦੱਸ ਦਈਏ ਕਿ ਪਰੀ ਅਤੇ ਰਾਘਵ ਨੇ ਕੱਲ੍ਹ ਉਦੈਪੁਰ ਦੇ ਲੀਲਾ ਪੈਲੇਸ ਵਿੱਚ ਸੱਤ ਫੇਰੇ ਲਏ ਸਨ। ਉਨ੍ਹਾਂ ਦੇ ਵਿਆਹ 'ਚ ਨਾ ਸਿਰਫ ਬਾਲੀਵੁੱਡ ਸਿਤਾਰੇ ਸਗੋਂ ਕਈ ਵੱਡੇ ਰਾਜਨੇਤਾ ਵੀ ਸ਼ਾਮਲ ਹੋਏ। ਵਿਆਹ ਵਿੱਚ ਸ਼ਾਮਲ ਹੋਏ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਵੀ ਜੋੜੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਲਈ ਵਧਾਈ ਦਿੱਤੀ। ਦੋਵਾਂ ਦੀਆਂ ਤਸਵੀਰਾਂ 'ਤੇ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਪਿਆਰ ਦੀ ਵਰਖਾ ਕਰ ਰਹੇ ਹਨ।

ਇਹ ਵੀ ਪੜ੍ਹੋ: Vivek Agnihotri: ਵਿਵੇਕ ਅਗਨੀਹੋਤਰੀ ਨੇ ਠੁਕਰਾਏ ਕਰੋੜਾਂ ਰੁਪਏ, ਖੁਲਾਸਾ ਕਰ ਦੱਸਿਆ ਆਖਿਰ ਕਿਉਂ ਆਏ ਵੱਡੇ ਆੱਫਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ

Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ

Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ

Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ

ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ

Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

Embed widget