ਪੜਚੋਲ ਕਰੋ

Parineeti-Raghav Wedding: ਇੱਕ-ਦੂਜੇ ਦੇ ਹੋਏ ਪਰਿਣੀਤੀ ਚੋਪੜਾ-ਰਾਘਵ ਚੱਢਾ, ਵਿਦਾਈ ਵਾਲੀ ਕਾਰ ਦੀ ਝਲਕ ਆਈ ਸਾਹਮਣੇ 

Parineeti Raghav wedding: ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਆਖਿਰਕਾਰ ਅੱਜ ਯਾਨੀ 24 ਸਤੰਬਰ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ। ਪ੍ਰਸ਼ੰਸਕ ਇਸ ਜੋੜੀ ਦੀ ਪਹਿਲੀ ਝਲਕ ਵੇਖਣ ਦਾ ਬੇਸਬਰੀ ਨਾਲ ਇੰਤਜ਼ਾਰ

Parineeti Raghav wedding: ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਆਖਿਰਕਾਰ ਅੱਜ ਯਾਨੀ 24 ਸਤੰਬਰ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ। ਪ੍ਰਸ਼ੰਸਕ ਇਸ ਜੋੜੀ ਦੀ ਪਹਿਲੀ ਝਲਕ ਵੇਖਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਵਿਚਾਲੇ ਸੋਸ਼ਲ ਮੀਡੀਆ ਉੱਪਰ ਵਿਆਹ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓਜ਼ ਲਗਾਤਾਰ ਸਾਹਮਣੇ ਆ ਰਹੇ ਹਨ। ਇਸ ਵਿਚਾਲੇ ਪਰੀ ਦੀ ਵਿਦਾਈ ਵਾਲੀ ਕਾਰ ਦੀ ਝਲਕ ਵੀ ਸਾਹਮਣੇ ਆ ਗਈ ਹੈ। ਜਿਸ ਵਿੱਚ ਰਾਘਵ ਆਪਣੀ ਦੁਲਹਨੀਆਂ ਨੂੰ ਲੈ ਕੇ ਜਾਣਗੇ। bollywoodnow ਇੰਸਟਾਗ੍ਰਾਮ ਹੈਂਡਲ ਉੱਪਰ ਵੇਖੋ ਸ਼ੇਅਰ ਕੀਤੀ ਗਈ ਇਹ ਵਿਦਾਈ ਵਾਲਾ ਵੀਡੀਓ...

View this post on Instagram
 
A post shared by BollywoodNow (@bollywoodnow)

ਪਰਿਣੀਤੀ-ਰਾਘਵ ਨੇ ਸੰਗੀਤ ਫੰਕਸ਼ਨ 'ਚ ਖੂਬ ਮਸਤੀ ਕੀਤੀ

ਦੱਸ ਦੇਈਏ ਕਿ ਬੀਤੀ ਰਾਤ ਇਸ ਜੋੜੇ ਦੀ ਸੰਗੀਤ ਪਾਰਟੀ ਦਾ ਆਯੋਜਨ ਕੀਤਾ ਗਿਆ ਸੀ। ਇਸ ਦੌਰਾਨ ਪੰਜਾਬੀ ਗਾਇਕ ਨਵਰਾਜ ਹੰਸ ਨੇ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਸਮੁੱਚਾ ਇਕੱਠ ਭਰ ਦਿੱਤਾ। ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਜਿਸ ਵਿੱਚ ਹਰ ਕੋਈ ਜਸ਼ਨ ਵਿੱਚ ਡੁੱਬਿਆ ਨਜ਼ਰ ਆ ਰਿਹਾ ਹੈ। ਇਸ ਵਾਇਰਲ ਵੀਡੀਓ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਡਾਂਸ ਕਰਦੇ ਨਜ਼ਰ ਆਏ। ਫਿਲਹਾਲ ਜੋੜੀ ਦੇ ਫੇਰੇ ਹੋ ਚੁੱਕੇ ਹਨ। ਪ੍ਰਸ਼ੰਸਕ ਦੋਵਾਂ ਨੂੰ ਵਿਆਹ ਵਾਲੇ ਲੁੱਕ ਵਿੱਚ ਵੇਖਣ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਕਾਬਿਲੇਗ਼ੌਰ ਹੈ ਕਿ ਪਰੀ ਅਤੇ ਰਾਘਵ ਅੱਜ ਯਾਨੀ 24 ਸਤੰਬਰ ਨੂੰ ਵਿਆਹ ਦੇ ਬੰਧਨ ਵਿੱਚ ਬੱਝੇ। ਦੋਵਾਂ ਦੇ ਵਿਆਹ ਦੇ ਫੰਕਸ਼ਨਾਂ ਦੀ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ-ਨਾਲ ਇਹ ਵੀ ਦੱਸ ਦਈਏ ਕਿ ਇਸ ਵਿਆਹ 'ਚ ਪਰਿਣੀਤੀ ਦੀ ਭੈਣ ਤੇ ਅਦਾਕਾਰਾ ਪ੍ਰਿਯੰਕਾ ਚੋਪੜਾ ਸ਼ਾਮਲ ਨਹੀਂ ਹੋਈ। ਪਰ ਉਨ੍ਹਾਂ ਇੱਕ ਖਾਸ ਪੋਸਟ ਕਰ ਆਪਣੀ ਭੈਣ ਪਰੀ ਨੂੰ ਵਿਆਹ ਦੀ ਵਧਾਈ ਦਿੱਤੀ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget