ਪੜਚੋਲ ਕਰੋ
'ਕੇਸਰੀ' ਦੇ ਸੈੱਟ 'ਤੇ ਪਹੁੰਚੀ ਪਰੀਣਿਤੀ

ਮੁੰਬਈ: ਬਾਲੀਵੁੱਡ ਅਦਾਕਾਰਾ ਪਰੀਣਿਤੀ ਚੋਪੜਾ ਨੇ ਆਉਣ ਵਾਲੀ ਫ਼ਿਲਮ 'ਕੇਸਰੀ' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਪਰੀਣਿਤੀ ਨੇ ਮੰਗਲਵਾਰ ਨੂੰ ਇੰਸਟਾਗ੍ਰਾਮ 'ਤੇ ਇੱਕ ਜਹਾਜ਼ ਤੋਂ ਤਸਵੀਰ ਸ਼ੇਅਰ ਕਰਦੇ ਲਿਖਿਆ, "ਕੇਸਰੀ ਲਈ ਰਵਾਨਾ।"
ਇਸ ਫ਼ਿਲਮ ਵਿੱਚ ਅਕਸ਼ੈ ਕੁਮਾਰ ਨਾਲ ਪਰੀਣਿਤੀ ਚੋਪੜਾ ਹੀਰੋਇਨ ਵਜੋਂ ਆਵੇਗੀ। ਕੁਝ ਦਿਨ ਪਹਿਲਾਂ ਅਕਸ਼ੈ ਨੇ ਫ਼ਿਲਮ ਦੇ ਸੈੱਟ ਤੋਂ ਬੱਚਿਆਂ ਨਾਲ ਤਸਵੀਰ ਸਾਂਝੀ ਕੀਤੀ ਸੀ। ਸਾਰਾਗੜ੍ਹੀ ਦੀ ਜੰਗ 'ਤੇ ਆਧਾਰਤ ਇਸ ਫ਼ਿਲਮ ਨੂੰ ਅਨੁਰਾਗ ਸਿੰਘ ਨਿਰਦੇਸ਼ਤ ਕਰ ਰਹੇ ਹਨ। ਕੇਸਰੀ ਅਗਲੇ ਸਾਲ ਰਿਲੀਜ਼ ਹੋਵੇਗੀ। https://twitter.com/akshaykumar/status/966608947489771520

ਇਸ ਫ਼ਿਲਮ ਵਿੱਚ ਅਕਸ਼ੈ ਕੁਮਾਰ ਨਾਲ ਪਰੀਣਿਤੀ ਚੋਪੜਾ ਹੀਰੋਇਨ ਵਜੋਂ ਆਵੇਗੀ। ਕੁਝ ਦਿਨ ਪਹਿਲਾਂ ਅਕਸ਼ੈ ਨੇ ਫ਼ਿਲਮ ਦੇ ਸੈੱਟ ਤੋਂ ਬੱਚਿਆਂ ਨਾਲ ਤਸਵੀਰ ਸਾਂਝੀ ਕੀਤੀ ਸੀ। ਸਾਰਾਗੜ੍ਹੀ ਦੀ ਜੰਗ 'ਤੇ ਆਧਾਰਤ ਇਸ ਫ਼ਿਲਮ ਨੂੰ ਅਨੁਰਾਗ ਸਿੰਘ ਨਿਰਦੇਸ਼ਤ ਕਰ ਰਹੇ ਹਨ। ਕੇਸਰੀ ਅਗਲੇ ਸਾਲ ਰਿਲੀਜ਼ ਹੋਵੇਗੀ। https://twitter.com/akshaykumar/status/966608947489771520 Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















