ਪੜਚੋਲ ਕਰੋ

Parineeti-Raghav: Raghav Chadha ਦੇ ਨਕਸ਼ੇ ਕਦਮ 'ਤੇ ਚੱਲ ਕੇ ਸਿਆਸਤ 'ਚ ਐਂਟਰੀ ਕਰੇਗੀ Parineeti Chopra! ਅਦਾਕਾਰਾ ਨੇ ਤੋੜੀ ਚੁੱਪੀ

Parineeti-Raghav: ਇਸ ਸਾਲ ਸਤੰਬਰ 'ਚ ਰਾਘਵ ਚੱਢਾ ਨਾਲ ਵਿਆਹ ਦੇ ਬੰਧਨ 'ਚ ਬੱਝਣ ਵਾਲੀ ਪਰਿਣੀਤੀ ਚੋਪੜਾ ਨੇ ਹਾਲ ਹੀ 'ਚ ਵਿਆਹ ਤੋਂ ਬਾਅਦ ਰਾਜਨੀਤੀ 'ਚ ਆਉਣ ਦੀਆਂ ਅਫਵਾਹਾਂ 'ਤੇ ਪ੍ਰਤੀਕਿਰਿਆ ਦਿੱਤੀ ਹੈ।

Parineeti Chopra: ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਨੇ ਇਸ ਸਾਲ ਸਤੰਬਰ 'ਚ 'ਆਪ' ਨੇਤਾ ਰਾਘਵ ਚੱਢਾ ਨਾਲ ਆਪਣੀ ਡ੍ਰੀਮ ਵੈਡਿੰਗ ਕੀਤੀ ਸੀ। ਇਹ ਜੋੜੀ ਅਕਸਰ ਸੋਸ਼ਲ ਮੀਡੀਆ 'ਤੇ ਇੱਕ ਦੂਜੇ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕਰਦੀ ਰਹਿੰਦੀ ਹੈ।

ਰਾਘਵ ਚੱਢਾ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਪਰਿਣੀਤੀ ਚੋਪੜਾ ਕਰਗੀ ਸਿਆਸਤ 'ਚ ਐਂਟਰੀ!

ਹਾਲ ਹੀ ਵਿੱਚ ਇੱਕ ਗੱਲਬਾਤ ਦੌਰਾਨ ਜਦੋਂ ਪਰਿਣੀਤੀ ਤੋਂ ਵਿਆਹ ਤੋਂ ਬਾਅਦ ਰਾਜਨੀਤੀ ਵਿੱਚ ਆਉਣ ਦੀ ਸੰਭਾਵਨਾ ਬਾਰੇ ਪੁੱਛਿਆ ਗਿਆ ਤਾਂ ਅਦਾਕਾਰਾ ਨੇ ਦਿਲਚਸਪ ਜਵਾਬ ਦਿੱਤਾ। ਉਨ੍ਹਾਂ ਨੇ ਵਿਆਹੁਤਾ ਜੀਵਨ ਨੂੰ ਵੀ ਸ਼ਾਨਦਾਰ ਦੱਸਿਆ।

ਅਦਾਕਾਰਾ ਨੇ ਤੋੜੀ ਚੁੱਪੀ

ਪਰਿਣੀਤੀ ਚੋਪੜਾ ਨੇ ਰਾਘਵ ਚੱਢਾ ਨਾਲ ਵਿਆਹ ਤੋਂ ਬਾਅਦ ਰਾਜਨੀਤੀ ਵਿੱਚ ਆਉਣ ਬਾਰੇ ਖੁੱਲ੍ਹ ਕੇ ਗੱਲ ਕੀਤੀ। ਹਾਲ ਹੀ ਵਿੱਚ ਇੱਕ ਇੰਟਰਵਿਊ ਵਿੱਚ, ਪਰਿਣੀਤੀ ਚੋਪੜਾ ਨੂੰ ਉਨ੍ਹਾਂ ਦੇ ਪਤੀ ਰਾਘਵ ਚੱਢਾ ਦੀ ਸਿਆਸੀ ਸ਼ਮੂਲੀਅਤ ਦੇ ਮੱਦੇਨਜ਼ਰ ਰਾਜਨੀਤੀ ਵਿੱਚ ਆਉਣ ਬਾਰੇ ਪੁੱਛਿਆ ਗਿਆ ਸੀ। ਇਸ ਦੇ ਜਵਾਬ 'ਚ ਪਰਿਣੀਤੀ ਨੇ ਕਿਹਾ, 'ਉਹ ਬਾਲੀਵੁੱਡ ਬਾਰੇ ਕੁਝ ਨਹੀਂ ਜਾਣਦੇ ਅਤੇ ਮੈਂ ਰਾਜਨੀਤੀ ਬਾਰੇ ਕੁਝ ਨਹੀਂ ਜਾਣਦੀ, ਇਸ ਲਈ ਮੈਨੂੰ ਨਹੀਂ ਲੱਗਦਾ ਕਿ ਤੁਸੀਂ ਮੈਨੂੰ ਰਾਜਨੀਤੀ 'ਚ ਸ਼ਾਮਲ ਹੁੰਦੇ ਹੋਏ ਦੇਖੋਗੇ।'

ਵਿਆਹੁਤਾ ਜੀਵਨ ਬਾਰੇ ਆਪਣੇ ਨਜ਼ਰੀਏ ਨੂੰ ਅੱਗੇ ਸਾਂਝਾ ਕਰਦਿਆਂ ਹੋਇਆਂ, ਅਦਾਕਾਰਾ ਨੇ ਕਿਹਾ, 'ਸਾਨੂੰ ਨਹੀਂ ਪਤਾ ਸੀ ਕਿ ਸਾਨੂੰ ਪੂਰੇ ਦੇਸ਼ ਤੋਂ ਇੰਨਾ ਪਿਆਰ ਮਿਲੇਗਾ। ਮੈਨੂੰ ਲੱਗਦਾ ਹੈ ਕਿ ਜੇਕਰ ਤੁਸੀਂ ਸਹੀ ਵਿਅਕਤੀ ਦੇ ਨਾਲ ਹੋ ਤਾਂ ਵਿਆਹੁਤਾ ਜੀਵਨ ਸਭ ਤੋਂ ਵਧੀਆ ਹੁੰਦਾ ਹੈ।

View this post on Instagram
 
A post shared by @parineetichopra

ਇਹ ਵੀ ਪੜ੍ਹੋ: Video: ਸਾਬਕਾ ਪਤਨੀ ਰੀਨਾ ਨਾਲ ਧੀ ਈਰਾ ਦੇ ਇਵੈਂਟ 'ਚ ਪੁੱਜੇ ਆਮਿਰ ਖਾਨ, ਹੋਣ ਵਾਲੇ ਜਵਾਈ ਨਾਲ ਦਿਖਾਈ ਦਿੱਤੀ ਖਾਸ ਬਾਂਡਿੰਗ

ਦੱਸ ਦਈਏ ਕਿ ਪਿਛਲੇ ਮਹੀਨੇ ਰਾਘਵ ਚੱਢਾ ਦੇ ਜਨਮਦਿਨ 'ਤੇ ਸ਼ੁਭਕਾਮਨਾਵਾਂ ਦਿੰਦਿਆਂ ਹੋਇਆਂ ਪਰਿਣੀਤੀ ਚੋਪੜਾ ਨੇ ਕਿਹਾ ਸੀ, 'ਤੁਸੀਂ ਮੈਨੂੰ ਰੱਬ ਵਲੋਂ ਦਿੱਤਾ ਗਿਆ ਸਭ ਤੋਂ ਵਧੀਆ ਤੋਹਫਾ ਹੋ, ਮੇਰੀ ਰਾਗਾਈ! ਤੁਹਾਡੀ ਸ਼ਾਂਤੀ ਹੀ ਮੇਰੀ ਦਵਾਈ ਹੈ। ਅੱਜ ਮੇਰਾ ਮਨਪਸੰਦ ਦਿਨ ਹੈ ਕਿਉਂਕਿ ਮੇਰੇ ਲਈ ਅੱਜ ਤੁਹਾਡਾ ਜਨਮ ਹੋਇਆ ਸੀ।

ਜਨਮਦਿਨ ਮੁਬਾਰਕ ਪਤੀ! ਮੈਨੂੰ ਵਾਪਸ ਚੁਣਨ ਲਈ ਧੰਨਵਾਦ'। ਪਰਿਣੀਤੀ ਆਪਣੇ ਬਿਗ ਡੇ 'ਤੇ ਮਨੀਸ਼ ਮਲਹੋਤਰਾ ਦੇ ਬੇਜ ਕਲਰ ਦੇ ਲਹਿੰਗੇ ਵਿੱਚ ਬਹੁਤ ਸੁੰਦਰ ਲੱਗ ਰਹੀ ਸੀ, ਨਾਲ ਹੀ ਉੰਨੇ ਸੋਹਣੇ ਗਹਿਣੇ ਵੀ ਸਨ, ਜੋ ਉਨ੍ਹਾਂ ਦੇ ਆਊਟਫਿਟ ਨਾਲ ਮੈਚ ਕਰ ਰਹੇ ਸਨ।

ਇਹ ਵੀ ਪੜ੍ਹੋ: Vidyut Jammwal: ਵਿਦਯੁਤ ਜਾਮਵਾਲ ਦੀਆਂ ਨਿਊਡ ਤਸਵੀਰਾਂ ਨੇ ਮਚਾਈ ਹਲਚਲ, ਯੂਜ਼ਰਸ ਨੂੰ ਆਈ ਰਣਵੀਰ ਸਿੰਘ ਦੀ ਯਾਦ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget