ਪੜਚੋਲ ਕਰੋ

ਮੰਗੇਤਰ ਰਾਘਵ ਚੱਢਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਪਰਿਣੀਤੀ ਚੋਪੜਾ, ਸਾਹਮਣੇ ਆਈਆਂ ਤਸਵੀਰਾਂ

Parineeti Chopra-Raghav Chadha Shri Harmandir Sahib:  ਅਭਿਨੇਤਰੀ ਪਰਿਣੀਤੀ ਚੋਪੜਾ ਨਾਲ ਸ਼ਨੀਵਾਰ ਨੂੰ ਸੰਸਦ ਮੈਂਬਰ ਰਾਘਵ ਚੱਡਾ ਅੰਮ੍ਰਿਤਸਰ ਪੁੱਜੇ। ਇਸ ਦੌਰਾਨ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।

Parineeti Chopra-Raghav Chadha Shri Harmandir Sahib: ਸੰਸਦ ਮੈਂਬਰ ਰਾਘਵ ਚੱਢਾ ਆਪਣੀ ਮੰਗੇਤਰ ਅਭਿਨੇਤਰੀ ਪਰਿਣੀਤੀ ਚੋਪੜਾ ਨਾਲ ਸ਼ਨੀਵਾਰ ਨੂੰ ਅੰਮ੍ਰਿਤਸਰ ਪੁੱਜੇ। ਇਸ ਦੌਰਾਨ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਦੋਵਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ। ਇਸ ਦੌਰਾਨ ਪਰਿਣੀਤੀ ਦੇ ਸਾਦਗੀ ਭਰੇ ਅੰਦਾਜ਼ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਤਸਵੀਰਾਂ ਵਿੱਚ ਤੁਸੀ ਦੇਖ ਸਕਦੇ ਹੋ ਕਿ ਸਾਧਾਰਨ ਜਿਹੇ ਸੂਟ ਵਾਲੇ ਪਹਿਰਾਵੇ ਵਿੱਚ ਪਰੀ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਸਦੇ ਨਾਲ ਹੀ ਰਾਘਵ ਨੇ ਕੁੜਤਾ ਪਜਾਮਾ ਅਤੇ ਜੈਕੇਟ ਪਾਈ ਹੋਈ ਹੈ। ਤੁਸੀ ਵੀ ਵੇਖੋ ਦੋਵਾਂ ਦੀਆਂ ਵਾਈਰਲ ਹੋ ਰਹੀਆਂ ਇਹ ਸ਼ਾਨਦਾਰ ਤਸਵੀਰਾਂ...

View this post on Instagram
 
A post shared by mid-day (@middayindia)

ਇਹ ਵੀਡੀਓ middayindia ਇੰਸਟਾਗ੍ਰਾਮ ਹੈਂਡਲ ਉੱਪਰ ਸਾਂਝਾ ਕੀਤਾ ਗਿਆ ਹੈ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਦੱਸ ਦੇਈਏ ਕਿ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਮੰਗਣੀ 13 ਮਈ ਨੂੰ ਕਪੂਰਥਲਾ, ਦਿੱਲੀ 'ਚ ਹੋਈ। ਉਦੋਂ ਤੋਂ ਪਰਿਣੀਤੀ ਦੇ ਲੱਖਾਂ ਪ੍ਰਸ਼ੰਸਕ ਉਸ ਦੇ ਵਿਆਹ ਦੀ ਉਡੀਕ ਕਰ ਰਹੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਅਦਾਕਾਰਾ ਆਪਣੇ ਵਿਆਹ ਦੀ ਤਰੀਕ ਦਾ ਐਲਾਨ ਕਦੋਂ ਕਰਦੀ ਹੈ।

View this post on Instagram
 
A post shared by fillamwala (@fillamwala)

ਇਸ ਤੋਂ ਇਲਾਵਾ fillamwala ਇੰਸਟਾਗ੍ਰਾਮ ਤੋਂ ਇਹ ਸ਼ਾਨਦਾਰ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕ ਕਮੈਂਟ ਕਰ ਪਿਆਰ ਦੀ ਵਰਖਾ ਕਰ ਰਹੇ ਹਨ। ਤੁਸੀ ਵੀ ਵੇਖੋ ਸ਼ਾਨਦਾਰ ਤਸਵੀਰਾਂ...

ਵਰਕ ਫਰੰਟ ਦੀ ਗੱਲ ਕਰੀਏ ਤਾਂ ਪਰਿਣੀਤੀ ਜਲਦ ਹੀ ਜਸਵੰਤ ਸਿੰਘ ਗਿੱਲ ਦੀ ਬਾਇਓਪਿਕ 'ਚ ਨਜ਼ਰ ਆਵੇਗੀ। ਇਸ ਫਿਲਮ 'ਚ ਜਸਵੰਤ ਅਕਸ਼ੇ ਕੁਮਾਰ ਦੇ ਕਿਰਦਾਰ 'ਚ ਨਜ਼ਰ ਆਉਣਗੇ। ਹਾਲਾਂਕਿ ਫਿਲਮ ਦੇ ਟਾਈਟਲ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਹ ਇਮਤਿਆਜ਼ ਅਲੀ ਦੁਆਰਾ ਨਿਰਦੇਸ਼ਿਤ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਵਿੱਚ ਨਜ਼ਰ ਆਵੇਗੀ। ਇਹ ਪੰਜਾਬੀ ਗਾਇਕ ਦੀ ਬਾਇਓਪਿਕ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget