ਪੜਚੋਲ ਕਰੋ

Parineeti Raghav Wedding: ਵਾਈਟ ਸ਼ੇਰਵਾਨੀ 'ਚ ਪਰਿਣੀਤੀ ਨੂੰ ਵਿਆਹੁਣ ਚੱਲੇ ਰਾਘਵ ਚੱਢਾ, ਲਾੜੇ ਦੀ ਪਹਿਲੀ ਤਸਵੀਰ ਆਈ ਸਾਹਮਣੇ

Raghav Chadha Wedding Look Viral: ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਅੱਜ ਇੱਕ-ਦੂਜੇ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਇਹ ਜੋੜਾ ਅੱਜ ਯਾਨੀ 24 ਸਤੰਬਰ ਨੂੰ ਉਦੈਪੁਰ ਦੇ ਹੋਟਲ ਲੀਲਾ ਅਤੇ ਤਾਜ ਪੈਲੇਸ

Raghav Chadha Wedding Look Viral: ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਅੱਜ ਇੱਕ-ਦੂਜੇ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਇਹ ਜੋੜਾ ਅੱਜ ਯਾਨੀ 24 ਸਤੰਬਰ ਨੂੰ ਉਦੈਪੁਰ ਦੇ ਹੋਟਲ ਲੀਲਾ ਅਤੇ ਤਾਜ ਪੈਲੇਸ ਵਿੱਚ ਵਿਆਹ ਦੇ ਬੰਧਨ ਵਿੱਚ ਬੱਝੇਗਾ। 23 ਸਤੰਬਰ ਨੂੰ ਜੋੜੇ ਦੀ ਹਲਦੀ, ਮਹਿੰਦੀ ਅਤੇ ਸੰਗੀਤ ਦੀਆਂ ਰਸਮਾਂ ਪੂਰੀਆਂ ਹੋ ਗਈਆਂ ਹਨ ਅਤੇ ਹੁਣ ਇਹ ਜੋੜਾ ਵਿਆਹ ਲਈ ਤਿਆਰ ਹੈ। ਇਸ ਵਿਚਾਲੇ ਰਾਘਵ ਚੱਢਾ ਦਾ ਵੈਡਿੰਗ ਲੁੱਕ ਸਾਹਮਣੇ ਆ ਗਿਆ ਹੈ। ਜਿਸ ਵਿੱਚ ਉਹ ਚਿੱਟੀ ਸ਼ੇਰਵਾਨੀ ਵਿੱਚ ਵਿਖਾਈ ਦੇ ਰਹੇ ਹਨ। ਉਨ੍ਹਾਂ ਦਾ ਤਸਵੀਰਾਂ Koimoi.com ਇੰਸਟਾਗ੍ਰਾਮ ਤੋਂ ਸਾਹਮਣੇ ਆਈਆਂ ਹਨ।

View this post on Instagram
 
A post shared by Koimoi.com (@koimoi)

ਇਸ ਤੋਂ ਇਲਾਵਾ ਰਾਘਵ ਚੱਢਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਰਾਘਵ ਕਾਫੀ ਰੁੱਝੇ ਹੋਏ ਵਿਖਾਈ ਦੇ ਰਹੇ ਹਨ। ਤੁਸੀ ਵੀ ਵੇਖੋ bollywood_update9 ਇੰਸਟਾਗ੍ਰਾਮ ਤੋਂ ਸਾਹਮਣੇ ਆਇਆ ਇਹ ਵੀਡੀਓ...

View this post on Instagram
 
A post shared by Bollywood update (@bollywood_update9)

ਦੱਸ ਦੇਈਏ ਕਿ ਪਰਿਣੀਤੀ-ਰਾਘਵ ਦੇ ਵਿਆਹ 'ਚ ਬਾਲੀਵੁੱਡ ਦੇ ਵੱਡੇ ਸਿਤਾਰਿਆਂ ਦੇ ਨਾਲ-ਨਾਲ ਰਾਜਨੀਤੀ ਦੀ ਦੁਨੀਆ ਦੇ ਵੱਡੇ ਨੇਤਾ ਵੀ ਸ਼ਾਮਲ ਹੋਏ ਹਨ। ਵਿਆਹ 'ਚ ਸ਼ਾਮਲ ਹੋਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੰਸਦ ਮੈਂਬਰ ਸੰਜੇ ਸਿੰਘ ਵੀ ਉਦੈਪੁਰ ਵਿੱਚ ਮੌਜੂਦ ਹਨ। ਉਨ੍ਹਾਂ ਦੇ ਵੀਡੀਓ ਵੀ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਸਾਨੀਆ ਮਿਰਜ਼ਾ ਵੀ ਇਸ ਵਿਆਹ ਵਿੱਚ ਸ਼ਾਮਿਲ ਹੋਣ ਲਈ ਉਦੈਪੁਰ ਪੁੱਜੀ ਹੈ। 

ਕਾਬਿਲੇਗ਼ੌਰ ਹੈ ਕਿ ਪਰੀ ਅਤੇ ਰਾਘਵ ਅੱਜ ਯਾਨੀ 24 ਸਤੰਬਰ ਨੂੰ ਵਿਆਹ ਕਰਨ ਜਾ ਰਹੇ ਹਨ। ਦੋਵਾਂ ਦੇ ਵਿਆਹ ਦੇ ਫੰਕਸ਼ਨਾਂ ਦੀ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ-ਨਾਲ ਇਹ ਵੀ ਦੱਸ ਦਈਏ ਕਿ ਇਸ ਵਿਆਹ 'ਚ ਪਰਿਣੀਤੀ ਦੀ ਭੈਣ ਤੇ ਅਦਾਕਾਰਾ ਪ੍ਰਿਯੰਕਾ ਚੋਪੜਾ ਸ਼ਾਮਲ ਨਹੀਂ ਹੋਈ। ਪਰ ਉਨ੍ਹਾਂ ਇੱਕ ਖਾਸ ਪੋਸਟ ਕਰ ਆਪਣੀ ਭੈਣ ਪਰੀ ਨੂੰ ਵਿਆਹ ਦੀ ਵਧਾਈ ਦਿੱਤੀ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget