ਪੜਚੋਲ ਕਰੋ

Pathaan Box Office Collection: ਵਿਦੇਸ਼ਾਂ 'ਚ 'ਪਠਾਨ' ਦੀ ਬੱਲੇ-ਬੱਲੇ, ਸ਼ਾਹਰੁਖ ਖਾਨ ਦੀ ਫਿਲਮ ਨੇ ਕਮਾਈ ਦੇ ਮਾਮਲੇ 'ਚ ਬਣਾਇਆ ਰਿਕਾਰਡ

Pathaan Overseas Collection: ਸ਼ਾਹਰੁਖ ਖਾਨ ਦੀ ਫਿਲਮ 'ਪਠਾਨ' ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਹੈ। 'ਪਠਾਨ' ਇਨ੍ਹਾਂ 4 ਵਿਦੇਸ਼ੀ ਬਾਜ਼ਾਰਾਂ 'ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣ ਗਈ ਹੈ।

Pathaan Overseas Collection:  ਹਿੰਦੀ ਸਿਨੇਮਾ ਦੇ ਮੈਗਾ ਸੁਪਰਸਟਾਰ ਸ਼ਾਹਰੁਖ ਖਾਨ (Shah Rukh Khan) ਦੀ ਫਿਲਮ 'ਪਠਾਨ' ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਹੈ। ਰਿਲੀਜ਼ ਦੇ ਸਿਰਫ 11 ਦਿਨਾਂ 'ਚ 'ਪਠਾਨ' ਨੇ ਕਮਾਈ ਦੇ ਮਾਮਲੇ 'ਚ ਨਵੇਂ ਰਿਕਾਰਡ ਬਣਾਏ ਹਨ। ਆਲਮ ਇਹ ਹੈ ਕਿ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ 'ਚ 'ਪਠਾਨ' (Pathaan) ਦਾ ਦਬਦਬਾ ਕਾਇਮ ਹੈ, ਜਿਸ ਕਾਰਨ 4 ਵੱਡੇ ਵਿਦੇਸ਼ਾਂ 'ਚ 'ਪਠਾਨ' ਦਾ ਡੰਕਾ ਵਜ ਰਿਹਾ ਹੈ। ਅਜਿਹੇ 'ਚ ਸ਼ਾਹਰੁਖ ਖਾਨ ਦੀ 'ਪਠਾਨ' ਇਨ੍ਹਾਂ 4 ਵਿਦੇਸ਼ੀ ਬਾਜ਼ਾਰਾਂ 'ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣ ਗਈ ਹੈ।

'ਪਠਾਨ' ਨੂੰ ਵਿਦੇਸ਼ 'ਚ ਮਿਲੀ ਵੱਡੀ ਕਾਮਯਾਬੀ

 

'ਪਠਾਨ' ਨੇ ਆਪਣੀ ਰਿਲੀਜ਼ ਦੇ ਪਹਿਲੇ ਦਿਨ ਹੀ ਵਰਲਡਵਾਈਡ ਕਲੈਕਸ਼ਨ ਕਰਕੇ ਸਾਬਤ ਕਰ ਦਿੱਤਾ ਸੀ ਕਿ ਸ਼ਾਹਰੁਖ ਖਾਨ ਦੀ ਫਿਲਮ ਕਮਾਈ ਦੇ ਮਾਮਲੇ 'ਚ ਕਈ ਰਿਕਾਰਡ ਕਾਇਮ ਕਰੇਗੀ। ਪਿੰਕਵਿਲਾ ਦੀ ਰਿਪੋਰਟ ਮੁਤਾਬਕ 'ਪਠਾਨ' ਨੇ ਇਨ੍ਹਾਂ 4 ਓਵਰਸੀਜ਼ ਬਾਜ਼ਾਰਾਂ 'ਚ ਬਾਲੀਵੁੱਡ ਦੀਆਂ ਕਈ ਵੱਡੀਆਂ ਫਿਲਮਾਂ ਨੂੰ ਪਿੱਛੇ ਛੱਡ ਦਿੱਤਾ ਹੈ। ਅਮਰੀਕਾ ਅਤੇ ਕੈਨੇਡਾ 'ਚ 'ਪਠਾਨ' ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਮਾਮਲੇ 'ਚ ਸ਼ਾਹਰੁਖ ਖਾਨ ਦੇ ਪਠਾਨ ਸਭ ਤੋਂ ਅੱਗੇ ਹਨ। ਜਿਸ ਦਾ ਅੰਦਾਜ਼ਾ ਤੁਸੀਂ ਇਨ੍ਹਾਂ ਅੰਕੜਿਆਂ ਤੋਂ ਲਗਾ ਸਕਦੇ ਹੋ।

ਅਮਰੀਕਾ-ਕੈਨੇਡਾ

ਪਠਾਨ - $13.50 ਮਿਲੀਅਨ (11 ਦਿਨਾਂ ਵਿੱਚ)

ਦੰਗਲ - $12.37 ਮਿਲੀਅਨ

ਪਦਮਾਵਤ - $12.16 ਮਿਲੀਅਨ

PK - $10.17 ਮਿਲੀਅਨ

ਬਜਰੰਗੀ ਭਾਈਜਾਨ - $8.13 ਮਿਲੀਅਨ

 

ਯੂਏਈ-ਜੀਸੀਸੀ

ਪਠਾਨ - $9.60 ਮਿਲੀਅਨ (11 ਦਿਨਾਂ ਵਿੱਚ)

ਬਜਰੰਗੀ ਭਾਈਜਾਨ - $9.45 ਮਿਲੀਅਨ

ਦੰਗਲ - $8.80 ਮਿਲੀਅਨ

ਸੁਲਤਾਨ - $8.60 ਮਿਲੀਅਨ

ਦਿਲਵਾਲੇ - $8.45 ਮਿਲੀਅਨ

 

ਯੁਨਾਇਟੇਡ ਕਿੰਗਡਮ

ਪਠਾਨ - £3.10 ਮਿਲੀਅਨ (11 ਦਿਨਾਂ ਵਿੱਚ)

ਧੂਮ 3 - £2.71 ਮਿਲੀਅਨ

ਬਜਰੰਗੀ ਭਾਈਜਾਨ - £2.66 ਮਿਲੀਅਨ

ਮਾਈ ਨੇਮ ਇਜ਼ ਖਾਨ - £2.63 ਮਿਲੀਅਨ

ਦੰਗਲ - £2.56 ਮਿਲੀਅਨ

 

ਆਸਟ੍ਰੇਲੀਆ

ਪਠਾਨ - AUD 3.90 ਮਿਲੀਅਨ (11 ਦਿਨਾਂ ਵਿੱਚ)

ਪਦਮਾਵਤ - AUD 3.16 ਮਿਲੀਅਨ

ਦੰਗਲ - AUD 2.63 ਮਿਲੀਅਨ

ਸੰਜੂ - AUD 2.41 ਮਿਲੀਅਨ ਡਾਲਰ

 

'ਪਠਾਨ' ਸਭ ਤੋਂ ਅੱਗੇ 

ਇਸ ਤਰ੍ਹਾਂ ਸ਼ਾਹਰੁਖ ਖਾਨ (Shah Rukh Khan) ਸਟਾਰਰ ਪਠਾਨ ਨੇ ਆਪਣੀ ਸ਼ਾਨਦਾਰ ਕਮਾਈ ਨਾਲ ਵਿਦੇਸ਼ਾਂ ਵਿੱਚ ਹਿੰਦੀ ਸਿਨੇਮਾ ਦੀਆਂ ਕਈ ਹੋਰ ਫਿਲਮਾਂ ਨੂੰ ਮਾਤ ਦਿੱਤੀ ਹੈ। ਜਦਕਿ ਭਾਰਤ 'ਚ ਓਵਰਆਲ ਪਠਾਨ (Pathaan) ਨੇ ਕਰੀਬ 400 ਕਰੋੜ ਦਾ ਬਾਕਸ ਆਫਿਸ ਕਲੈਕਸ਼ਨ ਕੀਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Advertisement
ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Embed widget