ਪੜਚੋਲ ਕਰੋ

Ashnoor Kaur CBSE 12th Result:ਇਨ੍ਹਾਂ ਮਸ਼ਹੂਰ ਸਟਾਰਸ ਨੇ ਐਕਟਿੰਗ ਦੇ ਨਾਲ ਕੀਤੀ 12ਵੀਂ ਦੀ ਪੜ੍ਹਾਈ, ਸ਼ਾਨਦਾਰ ਅੰਕ ਕੀਤੇ ਹਾਸਲ

CBSE Results: ਸੀਬੀਐਸਈ 12ਵੀਂ ਜਮਾਤ ਦੇ ਨਤੀਜੇ ਆ ਗਏ ਹਨ। ਟੀਵੀ ਇੰਡਸਟਰੀ ਵਿੱਚ ਕੰਮ ਕਰਨ ਵਾਲੇ ਕਾਰਤੀਕੇਯ ਮਾਲਵੀਆ ਨੂੰ 86.4 ਪ੍ਰਤੀਸ਼ਤ, ਦੂਜੇ ਪਾਸੇ ਅਸ਼ਨੂਰ ਕੌਰ ਨੇ 94 ਫੀਸਦੀ ਅੰਕ ਹਾਸਲ ਕੀਤੇ।

ਮੁੰਬਈ: ਸੀਬੀਐਸਈ 12ਵੀਂ ਕਲਾਸ ਦੇ ਨਤੀਜੇ ਆ ਗਏ ਹਨ ਅਤੇ ਜਿੱਥੇ ਕੁਝ ਆਮ ਵਿਦਿਆਰਥੀ ਜਸ਼ਨ ਮਨਾ ਰਹੇ ਹਨ, ਉਥੇ ਹੀ ਕੁਝ ਹੋਰ ਵੀ ਹਨ ਜੋ ਬਹੁਤ ਖੁਸ਼ ਹਨ। ਦੱਸ ਦਈਏ ਕਿ ਇਹ ਕੋਈ ਹੋਰ ਨਹੀਂ ਸਗੋਂ ਟੀਵੀ ਦੇ ਸਟਾਰਸ ਹਨ। ਜਿਨ੍ਹਾਂ ਨੇ ਐਕਟਿੰਗ ਦੇ ਨਾਲ-ਨਾਲ ਪੜਾਈ 'ਚ ਵੀ ਮੱਲ੍ਹਾ ਮਾਰੀਆਂ ਹਨ।

ਇਸ ਲਿਸਟ 'ਚ ਸਭ ਤੋਂ ਪਹਿਲਾ ਹੈ ਟੀਵੀ ਸ਼ੋਅ 'ਰਾਧਾਕ੍ਰਿਸ਼ਨ' ਦਾ ਐਕਟਰ ਕਾਰਤੀਕੇਯ ਮਾਲਵੀਆ। ਜੋ ਆਪਣੇ ਨਤੀਜਿਆਂ ਤੋਂ ਖੁਸ਼ ਹੈ ਅਤੇ ਇਸ ਦੇ ਨਾਲ ਹੀ 'ਪਟਿਆਲਾ ਬੇਬੇਸ' ਫੇਮ ਅਸ਼ਨੂਰ ਕੌਰ ਵੀ ਆਪਣੇ ਨਤੀਜਿਆਂ ਤੋਂ ਬਹੁਤ ਖੁਸ਼ ਹੈ। ਦੱਸ ਦਈਏ ਕਿ ਅਰਸ਼ਨੂਰ ਨੇ 12ਵੀਂ ਕਲਾਸ ਵਿੱਚ 94 ਫੀਸਦੀ ਅੰਕ ਹਾਸਲ ਕੀਤੇ ਹਨ।

ਇਸ ਦੇ ਨਾਲ ਹੀ ਕਾਰਤੀਕੇਯ ਮਾਲਵੀਆ ਅਤੇ ਅਸ਼ਨੂਰ ਕੌਰ ਨੇ ਇੱਕ ਇੰਟਰਵਿਊ ਵਿੱਚ ਆਪਣੇ ਨਤੀਜਿਆਂ ਬਾਰੇ ਗੱਲ ਕੀਤੀ। ਕਾਰਤੀਕੇਯ ਮਾਲਵੀਆ ਨੇ ਕਿਹਾ, "ਮੈਂ 86.4 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ। ਇਹ ਮੁਲਾਂਕਣ 10ਵੀਂ, 11ਵੀਂ ਅਤੇ 12ਵੀਂ ਜਮਾਤ ਵਿੱਚ ਸਾਡੇ ਪ੍ਰਦਰਸ਼ਨ 'ਤੇ ਅਧਾਰਤ ਸੀ। ਜੇਕਰ ਇਹ ਸਭ ਇਕੱਠੇ ਨਾ ਹੁੰਦਾ ਤਾਂ ਮੈਨੂੰ ਲਗਦਾ ਸੀ ਕਿ ਮੈਂ 95 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹੁੰਦੇ।”

ਇਸ ਦੇ ਨਾਲ ਹੀ ਅਸ਼ਨੂਰ ਨੇ ਕਿਹਾ, "ਇਹ ਬਹੁਤ ਚੰਗਾ ਮਹਿਸੂਸ ਕਰ ਰਿਹਾ ਹੈ। ਮੈਂ ਚੰਗਾ ਮਹਿਸੂਸ ਕਰ ਰਹੀ ਹਾਂ। ਮੈਂ 10ਵੀਂ ਵਿੱਚ 93 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਅਤੇ ਇਸੇ ਲਈ ਮੈਂ ਸੋਚਿਆ ਕਿ ਮੈਨੂੰ ਇਸ ਤੋਂ ਵੱਧ ਅੰਕ ਹਾਸਲ ਕਰਨੇ ਚਾਹੀਦੇ ਹਨ। ਮੈਂ ਨਵੇਂ ਪ੍ਰੋਜੈਕਟ ਵੀ ਨਹੀਂ ਲਏ। ਮੈਂ ਆਪਣੀ ਪੜ੍ਹਾਈ 'ਤੇ ਧਿਆਨ ਕੇਂਦਰਤ ਕਰਨਾ ਚਾਹੁੰਦੀ ਸੀ। ਇਸ ਲਈ ਆਖਰਕਾਰ ਮੈਨੂੰ ਪੈਡ ਆਫ ਮਿਲ ਗਈ।"

ਆਪਣੀ ਭਵਿੱਖ ਦੀ ਯੋਜਨਾ ਬਾਰੇ ਗੱਲ ਕਰਦਿਆਂ ਅਸ਼ਨੂਰ ਕੌਰ ਨੇ ਕਿਹਾ, "ਮੈਂ ਬੀਐਮਐਮ ਕਰਨਾ ਚਾਹੁੰਦੀ ਹਾਂ ਅਤੇ ਆਪਣੀ ਪੜ੍ਹਾਈ 'ਤੇ ਧਿਆਨ ਦੇਣਾ ਚਾਹੁੰਦੀ ਹਾਂ। ਆਪਣੇ ਮਾਸਟਰਾਂ ਲਈ, ਮੈਂ ਵਿਦੇਸ਼ ਜਾ ਸਕਦੀ ਹਾਂ। ਅਦਾਕਾਰੀ ਤੋਂ ਇਲਾਵਾ ਮੈਂ ਫਿਲਮ ਨਿਰਮਾਣ ਅਤੇ ਨਿਰਦੇਸ਼ਨ ਵੀ ਸਿੱਖਣਾ ਚਾਹੁੰਦੀ ਹਾਂ।"

ਇਹ ਵੀ ਪੜ੍ਹੋ: Punjab BSF ਨੂੰ ਵੱਡੀ ਕਾਮਯਾਬੀ, ਫ਼ਿਰੋਜ਼ਪੁਰ ਸਰਹੱਦ 'ਤੇ ਦੋ ਪਾਕਿਸਤਾਨੀ ਘੁਸਪੈਠੀਏ ਢੇਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

Big Breaking | By Election | ਜ਼ਿਮਨੀ ਚੋਣਾਂ ਦੀ ਵੱਡੀ Update ਕੌਣ ਮਾਰੇਗਾ ਬਾਜ਼ੀ ?| Abp Sanjhaਦਿਲਜੀਤ ਦੋਸਾਂਝ ਨੂੰ ਮਿਲਿਆ ਤੋਹਫ਼ਾ , ਸ਼ਰਮਾ ਗਿਆ ਦੋਸਾਂਝਵਾਲਾਮਰੇ ਬੰਦੇ ਨੂੰ ਜਿਉਂਦਾ ਕਰ ਦੇਣ ਸਿੱਧੂ ਮੂਸੇਵਾਲਾ ਦੇ ਗੀਤ , ਸਿੱਧੂ ਤੇ ਬੋਲੇ ਜਾਨੀਤਾਪਸੀ ਪੰਨੂ ਦੇ ਘਰਵਾਲੇ ਦਾ ਕੀ ਹਾਲ , Cute ਗੱਲਾਂ ਤਾਂ ਸੁਣੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget