ਪੜਚੋਲ ਕਰੋ

Payal Rohatgi Wedding: 12 ਸਾਲ ਇੱਕ ਦੂਜੇ ਨੂੰ ਡੇਟ ਕਰਨ ਮਗਰੋਂ ਹੁਣ ਬੁਆਏਫ੍ਰੈਂਡ ਸੰਗਰਾਮ ਸਿੰਘ ਦੀ ਦੁਲਹਨ ਬਣਨ ਜਾ ਰਹੀ ਪਾਇਲ ਰੋਹਤਗੀ

Payal Rohatgi Wedding Date: ਸੋਸ਼ਲ ਮੀਡੀਆ 'ਤੇ ਐਕਟਿਵ ਰਹਿਣ ਵਾਲੀ ਪਾਇਲ ਰੋਹਤਗੀ ਨੂੰ ਹਾਲ ਹੀ 'ਚ ਸ਼ੋਅ ਲੌਕ ਅੱਪ 'ਚ ਦੇਖਿਆ ਗਿਆ ਸੀ।

payal rohatgi to marry boyfriend sangram singh after 12 years dating know the wedding date and details

Payal Rohatgi Sangram Singh Wedding: ਪਾਇਲ ਰੋਹਤਗੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ 'ਚ ਉਹ ਲੌਕ ਅੱਪ ਸ਼ੋਅ 'ਚੋਂ ਫਸਟ ਰਨਰ ਅੱਪ ਬਣ ਕੇ ਬਾਹਰ ਆਈ ਹੈ। ਸ਼ੋਅ ਦੌਰਾਨ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਰਹੀ। ਇਸ ਦੌਰਾਨ ਪ੍ਰੇਮੀ ਸੰਗਰਾਮ ਸਿੰਘ ਨੇ ਵੀ ਉਸ ਨੂੰ ਵਿਆਹ ਲਈ ਪ੍ਰਪੋਜ਼ ਕੀਤਾ। ਅਜਿਹੇ 'ਚ ਹੁਣ ਇਸ ਜੋੜੇ ਨਾਲ ਜੁੜੀ ਇੱਕ ਅਹਿਮ ਜਾਣਕਾਰੀ ਸਾਹਮਣੇ ਆ ਰਹੀ ਹੈ।

ਜਿਵੇਂ ਕਿ ਸਾਰੇ ਜਾਣਦੇ ਹਾਂ ਕਿ ਪਾਇਲ ਰੋਹਤਗੀ ਅਤੇ ਸੰਗਰਾਮ ਸਿੰਘ ਦਾ ਪਿਆਰ ਹੁਣ ਕਿਸੇ ਤੋਂ ਲੁਕਿਆ ਨਹੀਂ ਹੈ। ਦੋਵੇਂ ਪਿਛਲੇ 12 ਸਾਲਾਂ ਤੋਂ ਇੱਕ ਦੂਜੇ ਦੇ ਨਾਲ ਹਨ ਅਤੇ ਲਿਵ-ਇਨ ਵਿੱਚ ਰਹਿ ਰਹੇ ਹਨ। ਹਾਲ ਹੀ 'ਚ ਪਾਇਲ ਕੰਗਨਾ ਰਣੌਤ ਦੇ ਸ਼ੋਅ 'ਲੌਕ ਅੱਪ' ਤੋਂ ਬਾਹਰ ਆਈ ਹੈ। ਸ਼ੋਅ ਦੌਰਾਨ ਸੰਗਰਾਮ ਸਿੰਘ ਨੇ ਪਾਇਲ ਰੋਹਤਗੀ ਨਾਲ ਜਲਦੀ ਹੀ ਵਿਆਹ ਕਰਨ ਦਾ ਵਾਅਦਾ ਕੀਤਾ ਸੀ, ਜਿਸ ਤੋਂ ਬਾਅਦ ਫੈਨਜ਼ ਉਨ੍ਹਾਂ ਦੇ ਵਿਆਹ ਦੀ ਤਰੀਕ ਜਾਣਨ ਲਈ ਬੇਤਾਬ ਹੋ ਰਹੇ ਹਨ।

ਹੁਣ ਇਸ ਜੋੜੇ ਨੇ ਖੁਦ ਸੋਸ਼ਲ ਮੀਡੀਆ 'ਤੇ ਆਪਣੇ ਵਿਆਹ ਦੀ ਤਰੀਕ ਦਾ ਐਲਾਨ ਕੀਤਾ ਹੈ। ਸੰਗਰਾਮ ਸਿੰਘ ਅਤੇ ਪਾਇਲ ਰੋਹਤਗੀ ਦੋਵਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਆਪਣੇ ਵਿਆਹ ਦੀ ਤਸਵੀਰ ਦੇ ਨਾਲ ਇੱਕ ਪੋਸਟ ਸ਼ੇਅਰ ਕੀਤੀ ਹੈ। ਤਸਵੀਰ 'ਚ ਪਾਇਲ ਅਤੇ ਸੰਗਰਾਮ ਦੋਵੇਂ ਅਖਾੜੇ 'ਚ ਨਜ਼ਰ ਆ ਰਹੇ ਹਨ। ਤਸਵੀਰ ਦੇ ਨਾਲ ਉਨ੍ਹਾਂ ਨੇ ਕੈਪਸ਼ਨ ਲਿਖਿਆ ਹੈ- 'ਇਸ ਜੁਲਾਈ 'ਚ ਅਸੀਂ ਵਿਆਹ ਕਰ ਰਹੇ ਹਾਂ'।

ਖ਼ਬਰਾਂ ਮੁਤਾਬਕ ਦੋਹਾਂ ਦਾ 21 ਜੁਲਾਈ ਨੂੰ ਸਾਦਾ ਵਿਆਹ ਹੋਵੇਗਾ। ਵਿਆਹ ਇੱਕ ਮੰਦਰ ਵਿੱਚ ਹੋਵੇਗਾ ਅਤੇ ਸਾਰੀਆਂ ਰਸਮਾਂ ਆਰੀਆ ਸਮਾਜ ਮੁਤਾਬਕ ਹੋਣਗੀਆਂ। ਵਿਆਹ ਦੀਆਂ ਜ਼ਿਆਦਾਤਰ ਰਸਮਾਂ ਗੁਜਰਾਤ ਜਾਂ ਹਰਿਆਣਾ ਵਿੱਚ ਹੋਣਗੀਆਂ। ਇਸ ਦੌਰਾਨ ਵਿਆਹ ਤੋਂ ਪਹਿਲਾਂ ਦੇ ਸਾਰੇ ਫੰਕਸ਼ਨ ਜਿਵੇਂ ਹਲਦੀ ਅਤੇ ਮਹਿੰਦੀ ਵੀ ਹੋਵੇਗੀ। ਦੱਸ ਦੇਈਏ ਕਿ ਸੰਗਰਾਮ ਸਿੰਘ ਦਾ ਜਨਮ ਦਿਨ ਵੀ 21 ਜੁਲਾਈ ਨੂੰ ਹੈ।

ਪਾਇਲ ਰੋਹਤਗੀ ਕਦੇ ਮਾਂ ਨਹੀਂ ਬਣ ਸਕਦੀ

ਪਾਇਲ ਰੋਹਤਗੀ ਨੇ 'ਲੌਕ ਅੱਪ' 'ਚ ਇਹ ਖੁਲਾਸਾ ਕਰਕੇ ਸਾਰਿਆਂ ਨੂੰ ਭਾਵੁਕ ਕਰ ਦਿੱਤਾ ਕਿ ਉਹ ਕਦੇ ਮਾਂ ਨਹੀਂ ਬਣ ਸਕਦੀ। ਉਸ ਨੇ ਆਈਵੀਐਫ ਵਰਗੀਆਂ ਕਈ ਤਕਨੀਕਾਂ ਅਪਣਾਈਆਂ ਪਰ ਉਸ ਮੁਤਾਬਕ ਉਸ ਨੂੰ ਕੋਈ ਫਾਇਦਾ ਨਹੀਂ ਹੋਇਆ। ਸ਼ੋਅ 'ਚ ਇਸ ਗੱਲ ਦਾ ਖੁਲਾਸਾ ਕਰਦੇ ਹੋਏ ਉਹ ਰੋਣ ਲੱਗ ਗਈ ਸੀ।

ਇਹ ਵੀ ਪੜ੍ਹੋ: IPL 2022: ਮੈਥਿਊ ਵੇਡ ਨੂੰ ਡ੍ਰੈਸਿੰਗ ਰੂਮ 'ਚ ਹੈਲਮੇਟ ਤੇ ਬੱਲਾ ਸੁੱਟਣਾ ਪਿਆ ਭਾਰੀ, ਆਊਟ ਹੋਣ ਮਗਰੋਂ ਕੀਤਾ ਸੀ ਰਿਐਕਟ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget