ਪੜਚੋਲ ਕਰੋ

ਅੱਤਵਾਦੀ ਕਹਿਣ 'ਤੇ ਭੜਕੇ ਕੱਟੜਪੰਥੀ ਹਿੰਦੂ, ਕਮਲ ਹਾਸਨ ਖਿਲਾਫ ਪਟੀਸ਼ਨ

ਵਾਰਾਣਸੀ: ਫਿਲਮ ਅਭਿਨੇਤਾ ਕਮਲ ਹਾਸਨ ਦੇ ਵਿਵਾਦਤ ਬਿਆਨ ਨੂੰ ਲੈ ਕੇ ਵਾਰਾਣਸੀ ਕੋਰਟ 'ਚ ਪਟੀਸ਼ਨ ਦਾਖਲ ਕੀਤੀ ਗਈ ਹੈ। ਇਸ 'ਤੇ 22 ਨਵੰਬਰ ਨੂੰ ਸੁਣਵਾਈ ਹੋਵੇਗੀ। ਅਦਾਲਤ ਨੇ ਸ਼ਨੀਵਾਰ ਨੂੰ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਉਸ ਨੂੰ ਦਰਜ ਕਰ ਲਿਆ ਹੈ। ਇਸ ਮਾਮਲੇ 'ਚ ਬਿਆਨ ਲਈ ਅਗਲੀ ਤਾਰੀਕ 22 ਨਵੰਬਰ ਮਿਥੀ ਗਈ ਹੈ। ਇਹ ਪਟੀਸ਼ਨ ਸ਼ਿਵਪੁਰ ਦੇ ਖੁਸ਼ਹਾਲ ਨਗਰ ਨਿਵਾਸੀ ਕਮਲੇਸ਼ ਚੰਦ ਤ੍ਰਿਪਾਠੀ ਵੱਲੋਂ ਦਾਖਲ ਕੀਤੀ ਗਈ ਹੈ। ਪਟੀਸ਼ਨ 'ਚ ਅਭਿਨੇਤਾ ਕਮਲ ਹਾਸਨ 'ਤੇ ਇਲਜ਼ਾਮ ਲਾਇਆ ਗਿਆ ਹੈ ਕਿ ਫਿਲਮਾਂ ਤੋਂ ਰਾਜਨੀਤੀ 'ਚ ਆਉਣ ਦੀ ਤਿਆਰੀ ਕਰ ਰਹੇ ਤਮਿਲ ਫਿਲਮ ਅਭਿਨੇਤਾ ਨੇ ਤਮਿਲ ਮੈਗਜ਼ੀਨ 'ਚ ਆਪਣੇ ਕਾਲਮ 'ਚ ਹਿੰਦੂ ਅੱਤਵਾਦ ਬਾਰੇ ਲਿਖਿਆ ਹੈ। ਪਟੀਸ਼ਨਕਰਤਾ ਨੇ ਕਿਹਾ ਕਿ ਅਭਿਨੇਤਾ ਨੇ ਹਿੰਦੂ ਸੰਗਠਨਾਂ ਨੂੰ ਕੱਟੜਪੰਥੀ ਲਿਖਦੇ ਹੋਏ ਅੱਤਵਾਦੀਆਂ ਦੀ ਕਤਾਰ 'ਚ ਖੜ੍ਹਾ ਕਰ ਦਿੱਤਾ ਹੈ। ਅਭਿਨੇਤਾ ਨੇ ਹਿੰਦੂਆਂ ਨੂੰ ਹਿੰਸਕ ਵੀ ਦੱਸਿਆ ਹੈ। ਪਿੱਛੇ ਜਿਹੇ ਕਮਲ ਨੇ ਕਿਸਾਨਾਂ ਦੇ ਇੱਕ ਸਮੂਹ ਨਾਲ ਗੱਲਬਾਤ ਦੌਰਾਨ ਕਿਹਾ ਸੀ, "ਜੇਕਰ ਅਸੀਂ ਉਨ੍ਹਾਂ 'ਤੇ ਸਵਾਲ ਚੁੱਕਦੇ ਹਾਂ ਤਾਂ ਉਹ ਸਾਨੂੰ ਰਾਸ਼ਟਰ-ਵਿਰੋਧੀ ਦੱਸਦੇ ਹਨ ਤੇ ਜੇਲ੍ਹ ਭੇਜਣਾ ਚਾਹੁੰਦੇ ਹਨ। ਹੁਣ ਜੇਲ੍ਹਾਂ 'ਚ ਕੋਈ ਥਾਂ ਖਾਲੀ ਨਹੀਂ। ਇਸ ਲਈ ਉਹ ਸਾਨੂੰ ਗੋਲੀ ਮਾਰ ਕੇ ਖਤਮ ਕਰਨਾ ਚਾਹੁੰਦੇ ਹਨ।"

ਟਾਪ ਹੈਡਲਾਈਨ

Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ

Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ

8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ

ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ

ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ

Embed widget