ਪੜਚੋਲ ਕਰੋ

ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਮਾਮਲੇ ਵਿੱਚ ਪੁਲਿਸ ਐਕਚਰਸ ਰੀਆ ਚੱਕਰਵਰਤੀ ਤੋਂ ਪੁੱਛਗਿੱਛ ਕਰੇਗੀ

ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਪੁਲਿਸ ਹੁਣ ਉਸਦੀ ਪ੍ਰੇਮਿਕਾ ਰੀਆ ਚੱਕਰਵਰਤੀ ਤੋਂ ਵੀ ਪੁੱਛਗਿੱਛ ਕਰੇਗੀ। ਅਦਾਕਾਰ ਨੇ ਪਿਛਲੇ ਐਤਵਾਰ ਆਪਣੇ ਘਰ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ।

ਮੁੰਬਈ: ਐਕਟਰ ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ ਵਿਚ ਪੁਲਿਸ ਉਸ ਦੇ ਕਰੀਬੀ ਦੋਸਤਾਂ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਪੁਲਿਸ ਸੁਸ਼ਾਂਤ ਸਿੰਘ ਰਾਜਪੂਤ ਦੀ ਕਰੀਬੀ ਦੋਸਤ ਰੀਆ ਚੱਕਰਵਰਤੀ ਤੋਂ ਵੀ ਪੁੱਛਗਿੱਛ ਕਰੇਗੀ। ਪੁਲਿਸ ਇਹ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ ਖੁਦਕੁਸ਼ੀ ਕਿਉਂ ਕੀਤੀ। ਪੁੱਛਗਿੱਛ ਦੇ ਇਸ ਦੌਰ ਵਿੱਚ ਪੁਲਿਸ ਨੇ ਅੱਜ ਸੁਸ਼ਾਂਤ ਦੇ ਕਾਸਟਿੰਗ ਡਾਇਰੈਕਟਰ ਮੁਕੇਸ਼ ਛਾਬੜਾ ਨੂੰ ਮੁੰਬਈ ਦੇ ਬਾਂਦਰਾ ਥਾਣੇ ਵਿੱਚ ਬੁਲਾਇਆ। ਪੁਲਿਸ ਮੁਤਾਬਕ ਕਾਸਟਿੰਗ ਡਾਇਰੈਕਟਰ ਮੁਕੇਸ਼ ਛਾਬੜਾ ਪੁੱਛਗਿੱਛ ਵਿੱਚ ਮਦਦ ਕਰ ਰਹੇ ਹਨ। ਡੀਸੀਪੀ ਅਭਿਸ਼ੇਕ ਤ੍ਰਿਮੁਖੇ ਮੁਤਾਬਕ ਇਸ ਮਾਮਲੇ ਵਿੱਚ ਹੁਣ ਤੱਕ 10 ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ ਅਤੇ ਸੁਸ਼ਾਂਤ ਦੀ ਪ੍ਰੇਮਿਕਾ ਰੀਆ ਚੱਕਰਵਰਤੀ ਤੋਂ ਵੀ ਇਸ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾਏਗੀ ਪਰ ਹੁਣ ਤੱਕ ਇਹ ਸਾਬਤ ਕਰਨ ਲਈ ਜਾਂਚ ਵਿੱਚ ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ। ਉਹ ਫਿਲਮ ਇੰਡਸਟਰੀ ਵਿੱਚ ਧੜੇਬੰਦੀ ਦੇ ਚੱਲਦਿਆਂ ਕਿਸੇ ਵੀ ਤਰ੍ਹਾਂ ਪਰੇਸ਼ਾਨ ਸੀ। ਪੁਲਿਸ ਦੇ ਅਨੁਸਾਰ ਸੁਸ਼ਾਂਤ ਰਾਜਪੂਤ ਦੇ ਘਰ ਦੀ ਤਲਾਸ਼ੀ ਤੋਂ ਪਤਾ ਚੱਲਿਆ ਹੈ ਕਿ ਉਸਨੂੰ ਪੜ੍ਹਨ ਦਾ ਬਹੁਤ ਸ਼ੌਕ ਸੀ। ਉਹ ਭੌਤਿਕ ਵਿਗਿਆਨ ਵਿੱਚ ਵਿਸ਼ੇਸ਼ ਦਿਲਚਸਪੀ ਸੀ। ਉਸ ਦੇ ਘਰ ਚੋਂ 5 ਡਾਇਰੀਆਂ ਮਿਲੀਆਂ ਹਨ ਜਿਸ ਵਿਚ ਉਹ ਕਿਤਾਬਾਂ ਚੋਂ ਪੜ੍ਹੇ ਅਹਿਮ ਕੋਟ ਲਿਖਦਾ ਸੀ। ਸੁਸ਼ਾਂਤ ਰਾਜਪੂਤ ਦੇ ਘਰ ਦੀ ਜਾਂਚ ਦੌਰਾਨ ਪੁਲਿਸ ਨੂੰ ਕੁਝ ਅਜਿਹੇ ਦਸਤਾਵੇਜ਼ ਵੀ ਮਿਲੇ ਹਨ ਜੋ ਦੱਸਦੇ ਹਨ ਕਿ ਉਸਨੇ ਨਾਗਾਲੈਂਡ ਦੀ ਸਰਕਾਰ ਦੇ ਸੀਐਮ ਫੰਡ ਰਾਹਤ ਫੰਡ ਵਿੱਚ ਤਕਰੀਬਨ ਡੇਢf ਕਰੋੜ ਦੀ ਮਦਦ ਕੀਤੀ ਸੀ। ਨਾਗਾਲੈਂਡ ਦੀ ਸਰਕਾਰ ਦੁਆਰਾ ਉਸਨੂੰ ਭੇਜਿਆ ਗਿਆ ਥੈਂਕਸ ਯੂ ਲੈਟਰ ਨਾਲ ਇਸ ਗੱਲ ਦੀ ਪੁਸ਼ਟੀ ਹੁੰਦੀ ਹੈ ਕਿ ਉਹ ਸਮਾਜ ਸੇਵਾ ਵਿਚ ਵੀ ਸਰਗਰਮ ਸੀ। ਫਿਲਹਾਲ ਪੁਲਿਸ ਅਜੇ ਵੀ ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਪਿੱਛੇ ਦਾ ਪਤਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਉਸ ਦੇ ਨੇੜਲੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget