ਪੜਚੋਲ ਕਰੋ

ਸਿਤਾਰਿਆਂ ਨੂੰ ਮਹਿੰਗੀਆਂ ਕਾਰਾਂ ਦਾ ਸ਼ੌਕ, ਜਿੰਮੀ ਸ਼ੇਰਗਿੱਲ ਨੇ ਖਰੀਦੀ ਸਵਾ ਦੋ ਕਰੋੜ ਦੀ ਕਾਰ

ਚੰਡੀਗੜ੍ਹ: ਪਾਲੀਵੁੱਡ ਤੇ ਬਾਲੀਵੁੱਡ ਦੇ ਸਿਤਾਰਿਆਂ 'ਤੇ ਲਗਜ਼ਰੀ ਗੱਡੀਆਂ ਦਾ ਕ੍ਰੇਜ਼ ਦਿਨੋ-ਦਿਨ ਵਧਦਾ ਹੀ ਜਾ ਰਿਹਾ ਹੈ। ਅੱਜਕੱਲ੍ਹ ਹਰੇਕ ਕਲਾਕਾਰ ਆਪਣੇ ਕੋਲ ਮਹਿੰਗੀ ਗੱਡੀ ਰੱਖਣਾ ਚਾਹੁੰਦਾ ਹੈ। ਕੁਝ ਦਿਨ ਪਹਿਲਾਂ ਪਾਲੀਵੁੱਡ ਦੇ ਐਕਟਰ ਜਿੰਮੀ ਸ਼ੇਰਗਿੱਲ ਨੇ ਨਵੀਂ ਮਰਸਡੀਜ਼ 'G63 AMG' ਖਰੀਦੀ ਸੀ। ਇਸ ਗੱਡੀ ਦੀ ਕੀਮਤ 2.19 ਕਰੋੜ ਰੁਪਏ ਹੈ। ਇਹ ਦੁਨੀਆ ਦੀ ਸਭ ਤੋਂ ਦਮਦਾਰ ਐਸਯੂਵੀ 'ਚੋਂ ਇੱਕ ਹੈ। ਮਰਸਡੀਜ਼ 'AMG G' 63 'ਚ 5.5 ਲੀਟਰ V8  ਪੈਟਰੋਲ ਇੰਜ਼ਨ ਲੱਗਾ ਹੈ। ਸਿਤਾਰਿਆਂ ਨੂੰ ਮਹਿੰਗੀਆਂ ਕਾਰਾਂ ਦਾ ਸ਼ੌਕ, ਜਿੰਮੀ ਸ਼ੇਰਗਿੱਲ ਨੇ ਖਰੀਦੀ ਸਵਾ ਦੋ ਕਰੋੜ ਦੀ ਕਾਰ ਇਸ ਤੋਂ ਇਲਾਵਾ ਹਾਲ ਹੀ 'ਚ ਸੁਰਵੀਨ ਚਾਵਲਾ ਨੇ 'Mercedes Benz' ਖਰੀਦੀ ਹੈ, ਜਿਸ ਦੀ ਕੀਮਤ 1 ਕਰੋੜ ਹੈ। ਇਸ ਮਰਸਡੀਜ਼ ਜੀਐਲਐਸ 350ਡੀ ਕਾਰ ਨੂੰ ਸਾਲ 2016 'ਚ ਭਾਰਤੀ ਬਾਜ਼ਾਰ 'ਚ ਲਾਂਚ ਕੀਤਾ ਸੀ। ਸੁਰਵੀਨ ਚਾਵਲਾ ਨੇ ਇਸ ਦੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ। ਸਿਤਾਰਿਆਂ ਨੂੰ ਮਹਿੰਗੀਆਂ ਕਾਰਾਂ ਦਾ ਸ਼ੌਕ, ਜਿੰਮੀ ਸ਼ੇਰਗਿੱਲ ਨੇ ਖਰੀਦੀ ਸਵਾ ਦੋ ਕਰੋੜ ਦੀ ਕਾਰ ਮਸ਼ਹੂਰ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਵੀ ਹਾਲ ਹੀ 'ਚ ਨਵੀਂ ਗੱਡੀ ਲਈ ਹੈ। ਉਸ ਨੇ ਇਸ ਦੀਆਂ ਤਸਵੀਰਾਂ ਆਪਣੇ ਫੇਸਬੁੱਕ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। [embed]https://www.instagram.com/p/BiMlf6un6PZ/?hl=en&taken-by=sunanda_ss[/embed] ਸਿਤਾਰਿਆਂ ਨੂੰ ਮਹਿੰਗੀਆਂ ਕਾਰਾਂ ਦਾ ਸ਼ੌਕ, ਜਿੰਮੀ ਸ਼ੇਰਗਿੱਲ ਨੇ ਖਰੀਦੀ ਸਵਾ ਦੋ ਕਰੋੜ ਦੀ ਕਾਰ ਸਿੰਗਰ ਜੈਨੀ ਜੋਹਲ ਹਾਲ ਹੀ 'ਚ ਆਪਣਾ 25ਵਾਂ ਜਨਮ ਦਿਨ ਸੈਲੀਬ੍ਰੇਟ ਕੀਤਾ। ਇਸ ਖਾਸ ਮੌਕੇ 'ਤੇ ਉਸ ਨੇ ਨਵੀਂ ਲਗਜ਼ਰੀ ਗੱਡੀ ਖਰੀਦੀ ਹੈ, ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਆਫੀਸ਼ੀਅਲ ਪੇਜ਼ 'ਤੇ ਫੈਨਜ਼ ਨਾਲ ਸ਼ੇਅਰ ਕੀਤੀਆਂ ਹਨ। ਉਸ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਆਪਣੇ ਮਾਤਾ-ਪਿਤਾ ਤੇ ਬੰਟੀ ਭਾਜੀ ਦਾ ਧੰਨਵਾਦ ਵੀ ਕੀਤਾ। ਜੈਨੀ ਜੌਹਲ ਦਾ ਸ਼ੁਰੂ ਤੋਂ ਸੁਫਨਾ ਸੀ ਲਗਜ਼ਰੀ ਕਾਰ ਖਰੀਦਣ ਦਾ, ਜੋ ਹੁਣ ਪੂਰਾ ਹੋ ਗਿਆ। ਸਿਤਾਰਿਆਂ ਨੂੰ ਮਹਿੰਗੀਆਂ ਕਾਰਾਂ ਦਾ ਸ਼ੌਕ, ਜਿੰਮੀ ਸ਼ੇਰਗਿੱਲ ਨੇ ਖਰੀਦੀ ਸਵਾ ਦੋ ਕਰੋੜ ਦੀ ਕਾਰ 'ਪਿਆਰ ਤੇ ਜੈਗੁਆਰ', 'ਰਿੰਗ', 'ਮੈਨੂੰ ਇਸ਼ਕ ਲੱਗਾ' ਵਰਗੇ ਗਾਣਿਆਂ ਨਾਲ ਫੇਮਸ ਹੋਈ ਸਿੰਗਰ ਨੇਹਾ ਕੱਕੜ ਨੇ ਵੀ ਹਾਲ ਹੀ 'ਚ ਨਵੀਂ ਮਰਸਡੀਜ਼ ਬੈਂਨਜ਼ ਜੀਐਲਐਸ 350 ਖਰੀਦੀ ਸੀ, ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਸਨ। ਉਸ ਦੀ ਇਸ ਕਾਰ ਦੀ ਕੀਮਤ 95.72 ਲੱਖ ਹੈ। ਸਿਤਾਰਿਆਂ ਨੂੰ ਮਹਿੰਗੀਆਂ ਕਾਰਾਂ ਦਾ ਸ਼ੌਕ, ਜਿੰਮੀ ਸ਼ੇਰਗਿੱਲ ਨੇ ਖਰੀਦੀ ਸਵਾ ਦੋ ਕਰੋੜ ਦੀ ਕਾਰ ਕੁਝ ਮਹੀਨੇ ਪਹਿਲਾਂ ਹੀ ਗੁਰੂ ਰੰਧਾਵਾ ਨੇ ਵੀ ਲਗਜ਼ਰੀ ਕਾਰ ਖਰੀਦੀ ਸੀ, ਜਿਸ ਦੀ ਤਸਵੀਰ ਉਨ੍ਹਾਂ ਨੇ ਫੇਸਬੁੱਕ ਅਕਾਊਂਟ 'ਤੇ ਸ਼ੇਅਰ ਕੀਤੀ ਸੀ। ਸਿਤਾਰਿਆਂ ਨੂੰ ਮਹਿੰਗੀਆਂ ਕਾਰਾਂ ਦਾ ਸ਼ੌਕ, ਜਿੰਮੀ ਸ਼ੇਰਗਿੱਲ ਨੇ ਖਰੀਦੀ ਸਵਾ ਦੋ ਕਰੋੜ ਦੀ ਕਾਰ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?ਝੋਨੇ ਦੀ ਖਰੀਦ ਦੇ ਲਈ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ 'ਤੇ ਚੁੱਕੇ ਸਵਾਲਰਤਨ ਟਾਟਾ ਲਈ ਅੰਤਿਮ ਅਰਦਾਸ ਕਰੀ ਗਈRatan Tata Passed Away: Ratan Tata ਲਈ Anupam Kher ਦੀ ਅਨੌਖੀ ਸ਼ਰਧਾਂਜਲੀ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget