ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

Poonam Pandey: ਪੂਨਮ ਪਾਂਡੇ ਦੀ ਮੌਤ ਦਾ ਖੁੱਲ੍ਹਿਆ ਰਾਜ਼, ਅਦਾਕਾਰਾ ਨੇ ਲਾਈਵ ਆ ਦੱਸਿਆ ਕਿਉਂ ਫੈਲਾਈ ਮੌਤ ਦੀ ਖਬਰ ?

Poonam Pandey Alive: ਪੂਨਮ ਪਾਂਡੇ ਦੀ ਮੌਤ ਨੂੰ ਲੈ ਕੇ ਕਾਫੀ ਸਸਪੈਂਸ ਹੈ। ਅਦਾਕਾਰਾ ਦੀ ਮੌਤ ਦੀ ਜਾਣਕਾਰੀ ਉਨ੍ਹਾਂ ਦੇ ਇੰਸਟਾ ਅਕਾਊਂਟ 'ਤੇ ਦਿੱਤੀ ਗਈ ਹੈ।

Poonam Pandey Alive:  ਪੂਨਮ ਪਾਂਡੇ ਦੀ ਮੌਤ ਨੂੰ ਲੈ ਕੇ ਕਾਫੀ ਸਸਪੈਂਸ ਬਣਿਆ ਹੋਇਆ ਸੀ। ਸਿਨੇਮਾ ਜਗਤ ਨਾਲ ਜੁੜੇ ਕਈ ਸਿਤਾਰੇ ਉਨ੍ਹਾਂ ਦੀ ਮੌਤ ਉੱਪਰ ਯਕੀਨ ਕਰ ਚੁੱਕੇ ਸੀ ਅਤੇ ਕਈਆਂ ਲਈ ਇਹ ਸਿਰਫ਼ ਫਰਜ਼ੀ ਖਬਰ ਸੀ। ਪਰ ਇਨ੍ਹਾਂ ਸਾਰੀਆਂ ਅਫਵਾਹਾਂ ਉੱਪਰੋਂ ਪਰਦਾ ਉੱਠ ਗਿਆ ਹੈ। ਦਰਅਸਲ, ਪੂਨਮ ਪਾਂਡੇ ਬਿਲਕੁੱਲ ਠੀਕ ਹੈ ਅਤੇ ਜ਼ਿੰਦਾ ਹੈ। ਇਸਦੀ ਜਾਣਕਾਰੀ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਲਾਈਵ ਆ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਹੈ। ਇਸਦੇ ਨਾਲ ਹੀ ਅਦਾਕਾਰਾ ਨੇ ਇਹ ਵੀ ਦੱਸਿਆ  ਆਖਿਰ ਉਸਨੇ ਆਪਣੀ ਮੌਤ ਦਾ ਝੂਠਾ ਨਾਟਕ ਕਿਉਂ ਰਚਿਆ।

View this post on Instagram
 
A post shared by Poonam Pandey (@poonampandeyreal)

ਦਰਅਸਲ, ਪੂਨਮ ਪਾਂਡੇ ਨੇ ਆਪਣੇ ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਹੈ। ਇਸ ਵਿੱਚ ਆਖਰਕਾਰ ਇਹ ਖੁਲਾਸਾ ਹੋਇਆ ਹੈ ਕਿ ਪੂਨਮ ਪਾਂਡੇ ਮਰੀ ਨਹੀਂ ਸਗੋਂ ਜ਼ਿੰਦਾ ਹੈ। ਅਦਾਕਾਰਾ ਨੇ ਇਹ ਵੀ ਦੱਸਿਆ ਕਿ ਉਸਨੇ ਆਪਣੀ ਮੌਤ ਦੀ ਝੂਠੀ ਖਬਰ ਕਿਉਂ ਫੈਲਾਈ। ਪੂਨਮ ਪਾਂਡੇ ਨੇ ਵੀਡੀਓ ਸ਼ੇਅਰ ਕਰਨ ਤੋਂ ਬਾਅਦ ਇੱਕ ਲੰਮਾ ਨੋਟ ਵੀ ਲਿਖਿਆ ਹੈ। ਅਭਿਨੇਤਰੀ ਨੇ ਲਿਖਿਆ, "ਮੈਂ ਤੁਹਾਡੇ ਸਾਰਿਆਂ ਨਾਲ ਕੁਝ ਮਹੱਤਵਪੂਰਨ ਗੱਲ ਸ਼ੇਅਰ ਕਰਨਾ ਚਾਹੁੰਦੀ ਹਾਂ ਕਿ ਮੈਂ ਇੱਥੇ ਹਾਂ, ਜ਼ਿੰਦਾ ਹਾਂ। ਸਰਵਾਈਕਲ ਕੈਂਸਰ ਨੇ ਮੈਨੂੰ ਨਹੀਂ ਮਾਰਿਆ, ਪਰ ਦੁੱਖ ਦੀ ਗੱਲ ਇਹ ਹੈ ਕਿ ਇਸ ਨੇ ਹਜ਼ਾਰਾਂ ਔਰਤਾਂ ਦੀ ਜਾਨ ਲੈ ਲਈ ਹੈ, ਜਿਨ੍ਹਾਂ ਨੂੰ ਇਸ ਬਿਮਾਰੀ ਨਾਲ ਕਿਵੇਂ ਨਜਿੱਠਣਾ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ।

ਕੁਝ ਹੋਰ ਕੈਂਸਰਾਂ ਦੇ ਉਲਟ, ਸਰਵਾਈਕਲ ਕੈਂਸਰ ਤੋਂ ਰਿਕਵਰੀ ਸੰਭਵ ਹੈ। ਮੁੱਖ ਗੱਲ ਇਹ ਹੈ ਕਿ ਐਚਪੀਵੀ ਵੈਕਸੀਨ ਅਤੇ ਛੇਤੀ ਖੋਜ ਟੈਸਟ ਹੈ। ਸਾਡੇ ਕੋਲ ਇਹ ਸੁਨਿਸ਼ਚਿਤ ਕਰਨ ਦੇ ਸਾਧਨ ਹਨ ਕਿ ਇਸ ਬਿਮਾਰੀ ਨਾਲ ਕਿਸੇ ਦੀ ਵੀ ਜਾਨ ਨਾ ਜਾਏ। ਆਉ ਨਾਜ਼ੂਕ ਜਾਗਰੂਕਤਾ ਦੇ ਨਾਲ ਇੱਕ ਦੂਜੇ ਨੂੰ ਸਸ਼ਕਤ ਬਣਾਈਏ ਅਤੇ ਇਹ ਯਕੀਨੀ ਬਣਾਈਏ ਕਿ ਹਰ ਔਰਤ ਨੂੰ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਸੂਚਿਤ ਕੀਤਾ ਜਾਵੇ। ਕੀ ਕੀਤਾ ਜਾ ਸਕਦਾ ਹੈ ਇਸ ਬਾਰੇ ਹੋਰ ਜਾਣਨ ਲਈ ਬਾਇਓ ਵਿੱਚ ਦਿੱਤੇ ਲਿੰਕ 'ਤੇ ਜਾਓ। ਆਓ ਆਪਾਂ ਮਿਲ ਕੇ ਇਸ ਬਿਮਾਰੀ ਦੇ ਵਿਨਾਸ਼ਕਾਰੀ ਪ੍ਰਭਾਵਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰੀਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Advertisement
ABP Premium

ਵੀਡੀਓਜ਼

ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨੇ ਦਿੱਤਾ ਵੱਡਾ ਬਿਆਨਬਠਿੰਡਾ DC ਅਤੇ SSP ਨੇ ਕੀਤੀ ਛਾਪੇਮਾਰੀ, ਪਰਾਲੀ ਸਾੜਨ ਵਾਲਿਆਂ ਤੇ ਕਾਰਵਾਈਦੋ ਧਿਰਾਂ 'ਚ ਹੋਇਆ ਝਗੜਾ, ਚੱਲੇ ਇੱ*ਟਾਂ ਰੋੜੇ ਮਾਹੋਲ ਹੋਇਆ ਤੱਤਾAmritsar|Golden Temple| ਦਰਬਾਰ ਸਾਹਿਬ ਦੀ ਹੈਰੀਟੇਜ ਸਟਰੀਟ 'ਚ ਸ਼ਰਧਾਲੂ ਦੀ ਕੁੱਟਮਾਰ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Embed widget