ਪੜਚੋਲ ਕਰੋ

Poonam Pandey: ਫਿਲਮੀ ਸਿਤਾਰਿਆਂ ਤੋਂ ਗਾਲ੍ਹਾਂ ਖਾਣ ਤੋਂ ਬਾਅਦ ਪੂਨਮ ਪਾਂਡੇ ਨੇ ਤੋੜੀ ਚੁੱਪੀ, ਬੋਲੀ- 'ਮੈਨੂੰ ਪਬਲੀਸਿਟੀ ਦੀ ਲੋੜ ਨਹੀਂ'

Poonam Pandey On Trolling: ਪੂਨਮ ਪਾਂਡੇ ਨੇ ਆਪਣੀ ਮੌਤ ਦੀ ਝੂਠੀ ਖਬਰ ਫੈਲਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। 2 ਫਰਵਰੀ ਨੂੰ, ਉਸਦੇ ਮੈਨੇਜਰ ਨੇ ਸਰਵਾਈਕਲ ਕੈਂਸਰ ਕਾਰਨ ਉਸਦੀ ਮੌਤ ਬਾਰੇ ਅਭਿਨੇਤਰੀ

Poonam Pandey On Trolling: ਪੂਨਮ ਪਾਂਡੇ ਨੇ ਆਪਣੀ ਮੌਤ ਦੀ ਝੂਠੀ ਖਬਰ ਫੈਲਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। 2 ਫਰਵਰੀ ਨੂੰ, ਉਸਦੇ ਮੈਨੇਜਰ ਨੇ ਸਰਵਾਈਕਲ ਕੈਂਸਰ ਕਾਰਨ ਉਸਦੀ ਮੌਤ ਬਾਰੇ ਅਭਿਨੇਤਰੀ ਦੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਇੱਕ ਪੋਸਟ ਸਾਂਝੀ ਕੀਤੀ। ਇਸ ਖਬਰ ਨਾਲ ਹਰ ਕੋਈ ਹੈਰਾਨ ਰਹਿ ਗਿਆ ਅਤੇ ਇੰਡਸਟਰੀ ਦੇ ਕਈ ਸੈਲੇਬਸ ਅਤੇ ਪ੍ਰਸ਼ੰਸਕਾਂ ਨੇ ਅਭਿਨੇਤਰੀ ਦੀ ਅਚਾਨਕ ਮੌਤ 'ਤੇ ਦੁੱਖ ਪ੍ਰਗਟ ਕੀਤਾ। ਪਰ ਅਗਲੇ ਦਿਨ, ਪੂਨਮ ਪਾਂਡੇ ਨੇ ਸਾਰਿਆਂ ਦੀਆਂ ਭਾਵਨਾਵਾਂ ਦਾ ਮਜ਼ਾਕ ਉਡਾਉਂਦੇ ਹੋਏ, ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਇੱਕ ਵੀਡੀਓ ਜਾਰੀ ਕੀਤੀ ਅਤੇ ਖੁਲਾਸਾ ਕੀਤਾ ਕਿ ਉਹ ਜ਼ਿੰਦਾ ਹੈ ਅਤੇ ਸਰਵਾਈਕਲ ਕੈਂਸਰ ਦੇ ਬਾਰੇ ਜਾਗਰੂਕਤਾ ਫੈਲਾਉਣ ਲਈ ਆਪਣੀ ਮੌਤ ਦੀ ਝੂਠੀ ਕਹਾਣੀ ਫੈਲਾਈ।

ਅਭਿਨੇਤਰੀ ਦੇ ਸਰਵਾਈਕਲ ਕੈਂਸਰ ਨੂੰ ਲੈ ਕੇ ਜਾਗਰੂਕਤਾ ਫੈਲਾਉਣ ਦੇ ਤਰੀਕੇ ਤੋਂ ਹੁਣ ਲੋਕ ਕਾਫੀ ਨਾਰਾਜ਼ ਹਨ। ਲੋਕ ਕਹਿ ਰਹੇ ਹਨ ਕਿ ਉਸਨੇ ਅਜਿਹਾ ਜਾਗਰੂਕਤਾ ਫੈਲਾਉਣ ਲਈ ਨਹੀਂ ਸਗੋਂ ਆਪਣੀ ਪਬਲੀਸਿਟੀ ਲਈ ਕੀਤਾ ਹੈ। ਟਰੋਲ ਹੋਣ 'ਤੇ ਪੂਨਮ ਨੇ ਇਸ 'ਤੇ ਆਪਣੀ ਚੁੱਪੀ ਤੋੜ ਦਿੱਤੀ ਹੈ।

ਟ੍ਰੋਲਿੰਗ 'ਤੇ ਪੂਨਮ ਪਾਂਡੇ ਨੇ ਕੀ ਕਿਹਾ?

ਆਪਣੀ ਮੌਤ ਦੀ ਝੂਠੀ ਖਬਰ ਫੈਲਾਉਣ ਲਈ ਟ੍ਰੋਲ ਕੀਤੇ ਜਾਣ 'ਤੇ ਹੁਣ ਪੂਨਮ ਨੇ ਪ੍ਰਤੀਕਿਰਿਆ ਦਿੱਤੀ ਹੈ। ਬਾਲੀਵੁੱਡ ਲਾਈਫ ਦੀ ਇਕ ਰਿਪੋਰਟ ਮੁਤਾਬਕ ਅਦਾਕਾਰਾ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਉਹ ਇਸ ਮਾਮਲੇ 'ਚ ਅਸੰਵੇਦਨਸ਼ੀਲ ਨਹੀਂ ਹੈ ਕਿਉਂਕਿ ਉਸ ਨੇ ਆਪਣੀ ਮਾਂ ਨੂੰ ਗਲੇ ਦੇ ਕੈਂਸਰ ਤੋਂ ਪੀੜਤ ਦੇਖਿਆ ਹੈ ਅਤੇ ਦੇਖਿਆ ਹੈ ਕਿ ਇਹ ਕਿੰਨਾ ਮੁਸ਼ਕਿਲ ਹੈ। ਉਸਨੇ ਕਿਹਾ ਕਿ ਇਹ ਇੱਕ ਚੰਗੇ ਮਕਸਦ ਲਈ ਕਿਸੇ ਚੀਜ਼ ਨੂੰ ਉਤਸ਼ਾਹਿਤ ਕਰ ਰਹੀ ਸੀ, ਇੱਕ ਅਜਿਹਾ ਕੈਂਸਰ ਜਿਸਨੂੰ ਰੋਕਿਆ ਜਾ ਸਕਦਾ ਹੈ, ਫਿਰ ਵੀ ਕਈ ਔਰਤਾਂ ਇਸ ਨਾਲ ਮਰ ਜਾਂਦੀਆਂ ਹਨ।

ਉਸ ਨੇ ਕਿਹਾ ਕਿ ਇਸ ਵਿੱਚ ਕੋਈ ਵੀ ਦਵਾਈ ਕੰਪਨੀ ਸ਼ਾਮਲ ਨਹੀਂ ਹੈ ਅਤੇ ਉਨ੍ਹਾਂ ਨੇ ਜਾਗਰੂਕਤਾ ਫੈਲਾਉਣ ਲਈ ਅਜਿਹਾ ਕੀਤਾ ਹੈ ਅਤੇ ਹੁਣ ਬਹੁਤ ਸਾਰੇ ਲੋਕ ਸਰਵਾਈਕਲ ਕੈਂਸਰ ਬਾਰੇ ਗੱਲ ਕਰ ਰਹੇ ਹਨ। ਉਸਨੇ ਇਹ ਵੀ ਕਿਹਾ ਕਿ ਬਹੁਤ ਸਾਰੇ ਲੋਕ ਗੂਗਲ 'ਤੇ ਖੋਜ ਕਰ ਰਹੇ ਹਨ ਕਿ ਸਰਵਾਈਕਲ ਕੈਂਸਰ ਕੀ ਹੈ ਅਤੇ ਸੋਸ਼ਲ ਮੀਡੀਆ 'ਤੇ ਬਹੁਤ ਸਾਰੀਆਂ ਔਰਤਾਂ ਨੇ ਉਸਨੂੰ ਦੱਸਿਆ ਹੈ ਕਿ ਉਹ ਆਪਣੇ ਐਚਪੀਵੀ ਟੀਕੇ ਲਗਵਾ ਰਹੀਆਂ ਹਨ ਅਤੇ ਆਪਣੇ ਪੈਪ ਸਮੀਅਰ ਟੈਸਟ ਕਰਵਾ ਰਹੀਆਂ ਹਨ।

ਮੌਤ ਦੀ ਝੂਠੀ ਖ਼ਬਰ ਪ੍ਰਚਾਰ ਲਈ ਨਹੀਂ ਫੈਲਾਈ ਜਾਂਦੀ

ਪੂਨਮ ਨੇ ਕਿਹਾ ਕਿ ਉਸ ਨੇ ਪਬਲੀਸਿਟੀ ਲਈ ਅਜਿਹਾ ਨਹੀਂ ਕੀਤਾ ਕਿਉਂਕਿ ਉਸ ਨੂੰ ਪਬਲੀਸਿਟੀ ਦੀ ਲੋੜ ਨਹੀਂ ਹੈ। ਉਹ ਜਾਣਦੀ ਸੀ ਕਿ ਉਸ ਨੂੰ ਅਜਿਹੀਆਂ ਪ੍ਰਤੀਕਿਰਿਆਵਾਂ ਦਾ ਸਾਹਮਣਾ ਕਰਨਾ ਪਵੇਗਾ ਪਰ ਉਸ ਨੇ ਇਹ ਇਕ ਚੰਗੇ ਕਾਰਨ ਲਈ ਕੀਤਾ। ਜਿਵੇਂ ਹੀ ਲੋਕਾਂ ਨੂੰ ਉਸ ਦੀ ਮੌਤ ਬਾਰੇ ਪਤਾ ਲੱਗਾ ਤਾਂ ਹਰ ਕੋਈ   ਸਰਵਾਈਕਲ ਕੈਂਸਰ ਬਾਰੇ ਜਾਣਨਾ ਚਾਹੁੰਦਾ ਸੀ।

ਪੂਨਮ ਨੇ ਆਪਣੇ ਪੀ.ਆਰ ਨੂੰ ਲੈ ਕਹੀ ਇਹ ਗੱਲ 

ਪੂਨਮ ਨੇ ਕਿਹਾ ਕਿ ਜੇਕਰ ਲੋਕ ਸਰਵਾਈਕਲ ਕੈਂਸਰ ਬਾਰੇ ਜਾਣਦੇ ਅਤੇ ਬੋਲਦੇ ਤਾਂ ਉਹ ਅਜਿਹਾ ਨਾ ਕਰਦੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਪੀਆਰ ਇਸ ਵਿੱਚ ਸ਼ਾਮਲ ਨਹੀਂ ਹੈ।


 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
Embed widget